ਪੰਜਾਬ ‘ਚ ਦਿਨ ਵੇਲੇ ਗਰਮੀ ਵਧਣ ਲੱਗੀ, ਸਵੇਰ ਅਤੇ ਰਾਤ ਨੂੰ ਠੰਡਕ ਬਰਕਰਾਰ

ਪੰਜਾਬ ‘ਚ ਦਿਨ ਵੇਲੇ ਗਰਮੀ ਵਧਣ ਲੱਗੀ, ਸਵੇਰ ਅਤੇ ਰਾਤ ਨੂੰ ਠੰਡਕ ਬਰਕਰਾਰਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Weather report: ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਰਾਜ ਵਿੱਚ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ। ਸਭ […]

Continue Reading

ਅੱਜ ਤੋਂ LPG ਸਿਲੰਡਰ ਹੋਇਆ 44.50 ਰੁਪਏ ਸਸਤਾ

ਨਵੀਂ ਦਿੱਲੀ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੱਜ ਪਹਿਲੀ ਅਪ੍ਰੈਲ ਤੋਂ ਦੇਸ਼ ਭਰ ‘ਚ ਕਈ ਨਿਯਮ ਬਦਲ ਗਏ ਹਨ।ਇਸੇ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ।LPG ਸਿਲੰਡਰਾਂ ਦੀ ਕੀਮਤ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਅੱਜ ਤੋਂ 19 ਕਿਲੋ ਦਾ ਕਮਰਸ਼ੀਅਲ ਸਿਲੰਡਰ (cylinder) 44.50 ਰੁਪਏ ਸਸਤਾ ਹੋ ਗਿਆ ਹੈ। ਦਿੱਲੀ ਵਿੱਚ ਇਸਦੀ ਕੀਮਤ ₹ 41 […]

Continue Reading

ਮੋਹਾਲੀ : ਬਲਾਤਕਾਰ ਦੇ ਇੱਕ ਮਾਮਲੇ ‘ਚ ਅਖੌਤੀ ਪਾਦਰੀ ਬਜਿੰਦਰ ਸਿੰਘ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਮੋਹਾਲੀ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Paster News: ਅਖੌਤੀ ਪਾਦਰੀ ਬਜਿੰਦਰ ਸਿੰਘ ਨੂੰ ਅੱਜ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਸਜ਼ਾ ਸੁਣਾਈ ਜਾਵੇਗੀ। ਬਜਿੰਦਰ ਨੂੰ 3 ਦਿਨ ਪਹਿਲਾਂ ਮੁਹਾਲੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ।ਬਜਿੰਦਰ ‘ਤੇ ਦੋਸ਼ ਹੈ ਕਿ ਉਹ ਲੜਕੀ ਨੂੰ ਵਿਦੇਸ਼ ‘ਚ ਸੈਟਲ […]

Continue Reading

ਚੌਕ ‘ਚ ਰੀਲ ਬਣਾਉਣ ਵਾਲੀ ਔਰਤ ਦਾ ਪੁਲਿਸ ਮੁਲਾਜ਼ਮ ਪਤੀ ਮੁਅੱਤਲ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-20 ਸਥਿਤ ਗੁਰਦੁਆਰਾ ਚੌਂਕ (Round About) ਵਿੱਚ ਸੜਕ ਦੇ ਵਿਚਕਾਰ ਨੱਚ ਕੇ ਰੀਲ ਬਣਾਉਣ ਵਾਲੀ ਔਰਤ ਦੇ ਕਾਂਸਟੇਬਲ ਪਤੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਔਰਤ ਦੇ ਡਾਂਸ ਦੀ ਵੀਡੀਓ ਉਸ ਦੇ ਕਾਂਸਟੇਬਲ ਪਤੀ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਅਪਲੋਡ ਕੀਤੀ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 31 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਦੇ 31ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 16.7 ਕਿਲੋ ਹੈਰੋਇਨ ਅਤੇ 34300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। […]

Continue Reading

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਮਾਰਚ: ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। […]

Continue Reading

ਕਰਨਲ ਬਾਠ ਮਾਮਲੇ ‘ਚ ਸਿੱਟ ਨੇ ADGP ਏ.ਐਸ. ਰਾਏ ਦੀ ਅਗਵਾਈ ਹੇਠ ਜਾਂਚ ਅਰੰਭੀ

ਪਟਿਆਲਾ 31 ਮਾਰਚ: ਦੇਸ਼ ਕਲਿੱਕ ਬਿਓਰੋਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਕਰਨ ਲਈ ਡੀ.ਜੀ.ਪੀ. ਪੰਜਾਬ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਏ.ਡੀ.ਜੀ.ਪੀ. ਸ. ਏ.ਐਸ. ਰਾਏ ਨੇ ਪਟਿਆਲਾ ਪੁੱਜ ਕੇ ਮਾਮਲੇ ਦੀ ਜਾਂਚ ਅਰੰਭੀ। ਉਨ੍ਹਾਂ ਨੇ ਰਜਿੰਦਰਾ ਹਸਪਤਾਲ ਦੇ ਬਾਹਰ ਸਬੰਧਤ ਢਾਬੇ ਨੇੜੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਤੇ ਘਟਨਾ ਦੇ ਸਾਰੇ […]

Continue Reading

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਮਾਲੇਰਕੋਟਲਾ, 31 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ। ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ […]

Continue Reading

1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ SHO ਤੇ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 31 ਮਾਰਚ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (SHO) ਰਮਨ ਕੁਮਾਰ ਸਬ-ਇੰਸਪੈਕਟਰ (SI) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ASI) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ […]

Continue Reading

ਕਿਸਾਨਾਂ ਵੱਲੋਂ ਅੱਜ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦਾ ਐਲਾਨ

ਚੰਡੀਗੜ੍ਹ: 31 ਮਾਰਚ, ਦੇਸ਼ ਕਲਿੱਕ ਬਿਓਰੋਕਿਸਾਨ ਮਜ਼ਦੂਰ ਮੋਰਚਾ (KKM) ਅਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਅੱਜ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ। ਕੇ.ਐਮ.ਐਮ. ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ 31 ਮਾਰਚ ਨੂੰ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਸੀ, […]

Continue Reading