ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 11 ਸਤੰਬਰ ਨੂੰ
ਮਾਨਸਾ, 09 ਸਤੰਬਰ, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 11 ਸਤੰਬਰ 2025 ਦਿਨ ਵੀਰਵਾਰ ਨੂੰ ਸਵਤੰਤਰਾ ਮਾਈਕ੍ਰੋ ਫਿਨ ਪ੍ਰਾਇਵੇਟ ਲਿਮਿਟੇਡ ਵੱਲੋਂ ਰਿਲੇਸ਼ਨਸਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ […]
Continue Reading