ਪੰਜਾਬ ਸਰਕਾਰ ਵੱਲੋਂ ਵਾਧੂ ਸੂਰਜੀ ਊਰਜਾ ਪੈਦਾ ਕਰਨ ਲਈ ਕਿਸਾਨਾਂ ਨੂੰ ਦਿੱਤਾ ਜਾਵੇਗਾ ਲਾਭ: ਅਮਨ ਅਰੋੜਾ

ਚੰਡੀਗੜ੍ਹ, 25 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਨੂੰ ਗਰੀਨ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਲਈ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਲਈ ਲਗਾਏ ਗਏ ਸੋਲਰ ਪੰਪਾਂ ਰਾਹੀਂ ਵਾਧੂ ਸੌਰ ਊਰਜਾ ਪੈਦਾ ਕਰਨ ਉਤੇ ਕਿਸਾਨਾਂ ਨੂੰ ਲਾਭ ਦੇਣ […]

Continue Reading

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਚੰਡੀਗੜ੍ਹ 25 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰੀਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ਵਿਖੇ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ 20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਮੂਣਕ ਬਲਾਕ ਦੇ ਬੀ.ਡੀ.ਪੀ.ਓ. […]

Continue Reading

ਪੰਜਾਬ ’ਚ ਨਿਕਲੀਆਂ ਸਰਕਾਰੀ ਨੌਕਰੀਆਂ, ਮੰਗੀਆਂ ਅਰਜ਼ੀਆਂ

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਵੱਖ ਵੱਖ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੀਸੀਐਸ, ਡਿਪਟੀ ਸੁਰਪਡੈਂਟ ਪੁਲਿਸ, ਤਹਿਸੀਲਦਾਰ, ਈਟੀਓ, ਫੂਡ ਤੇ ਸਿਵਲ ਸਪਲਾਈ ਅਫਸਰ, ਬੀਡੀਪੀਓ, ਐਸਟੈਂਟ ਰਜਿਸਟਰਾਰ ਕੋ ਆਪਰੇਟਿਵ ਸੁਸਾਇਟੀ ਸਮੇਤ ਹੋਰਨਾਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਉਮੀਦਵਾਰ 31 ਜਨਵਰੀ ਤੱਕ ਆਨਲਾਈਨ ਅਪਲਾਈ ਕਰ […]

Continue Reading