AAI ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ Airports Authority of India (AAI) ਵਿੱਚ ਅਸਾਮੀਆਂ ਕੱਢੀਆਂ ਗਈਆਂ ਹਨ। AAI ਵੱਲੋਂ ਕੱਢੀਆਂ ਗਈਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 25 ਅਪ੍ਰੈਲ 2025 ਤੋਂ 24 ਮਈ 2025 ਤੱਕ ਆਨਲਾਈਨ ਅਪਲਾਈ […]

Continue Reading

ਪੰਜਾਬ ‘ਚ ਆ ਰਹੀਆਂ ਲਗਾਤਾਰ ਤਿੰਨ ਛੁੱਟੀਆਂ, ਮੁਲਾਜ਼ਮ ਬਣਾਉਣ ਲੱਗੇ ਘੁੰਮਣ ਦੇ ਪ੍ਰੋਗਰਾਮ

ਜਲੰਧਰ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਇਕ ਵਾਰ ਫਿਰ ਖੁਸ਼ਖ਼ਬਰੀ ਹੈ। ਪੰਜਾਬ ਸਰਕਾਰ ਵੱਲੋਂ ਸਾਲ 2025 ਲਈ ਜਾਰੀ ਹੋਏ ਸਰਕਾਰੀ ਕੈਲੰਡਰ ਦੇ ਅਨੁਸਾਰ ਲਗਾਤਾਰ ਤਿੰਨ ਛੁੱਟੀਆਂ ਆ ਰਹੀਆਂ ਹਨ।14 ਅਪ੍ਰੈਲ (ਸੋਮਵਾਰ) ਨੂੰ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਮੌਕੇ ਛੁੱਟੀ ਰਹੇਗੀ।ਇਸ ਵਾਰ ਇਹ ਤਿਉਹਾਰ ਮਹੀਨੇ ਦੇ ਦੂਜੇ ਸ਼ਨੀਵਾਰ ਨਾਲ […]

Continue Reading

ਪੰਜਾਬ ਸਰਕਾਰ ਵੱਲੋਂ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੫ ਪੋਹ (ਸੰਮਤ ੫੫੬ ਨਾਨਕਸ਼ਾਹੀ) ੧੯ ਦਸੰਬਰ, ੨੦੨੪19-12-2024 ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ […]

Continue Reading

ਪੰਜਾਬ ‘ਚ ਸਵੇਰੇ-ਸਵੇਰੇ NIA ਵੱਲੋਂ ਕਈ ਥਾਂਈਂ ਛਾਪੇਮਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਕੇਂਦਰੀ ਏਜੰਸੀ NIA ਨੇ ਪੰਜਾਬ ‘ਚ ਸਵੇਰੇ ਸਵੇਰੇ ਛਾਪੇਮਾਰੀ ਕੀਤੀ ਹੈ।ਅੱਜ ਬੁੱਧਵਾਰ ਸਵੇਰੇ ਜ਼ਿਲ੍ਹਾ ਬਠਿੰਡਾ, ਮੁਕਤਸਰ ਸਾਹਿਬ ਅਤੇ ਮਾਨਸਾ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।ਜਾਣਕਾਰੀ ਮੁਤਾਬਕ, ਬਠਿੰਡਾ ਰੋਡ ਬਾਈਪਾਸ ਗ੍ਰੀਨ ਐਵੇਨਿਊ ਦੇ ਇੱਕ ਘਰ ਵਿੱਚ ਛਾਪਾ ਮਾਰਿਆ ਗਿਆ ਹੈ। ਪਤਾ ਲੱਗਿਆ ਹੈ […]

Continue Reading

ਖਨੌਰੀ ਬਾਰਡਰ ’ਤੇ ਅੱਜ ਸਾਰੇ ਕਿਸਾਨ ਪੂਰਾ ਦਿਨ ਭੁੱਖ ਹੜਤਾਲ ਕਰਨਗੇ, ਨਹੀਂ ਹੋਵੇਗਾ ਲੰਗਰ ਤਿਆਰ

ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿਗੜੀ, 11 ਕਿਲੋ ਵਜ਼ਨ ਘਟਿਆਖਨੌਰੀ, 10 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਅਤੇ ਪੰਜਾਬ ਦੇ ਖਨੌਰੀ ਬਾਰਡਰ ’ਤੇ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਕਿਸਾਨ ਸਾਰਾ ਦਿਨ ਭੁੱਖ ਹੜਤਾਲ ’ਤੇ ਰਹਿਣਗੇ। ਇਸ ਦੌਰਾਨ ਮੋਰਚੇ ’ਤੇ ਲੰਗਰ ਤਿਆਰ ਨਹੀਂ ਕੀਤਾ ਜਾਵੇਗਾ। ਪਿੰਡਾਂ ਦੇ ਲੋਕਾਂ ਨੂੰ ਵੀ ਮੋਰਚੇ ’ਤੇ ਲੰਗਰ ਨਾ […]

Continue Reading

5 ਨਗਰ ਨਿਗਮਾਂ ਤੇ 42 ਨਗਰ ਕੌਂਸਲ ਚੋਣਾਂ ਦਾ ਅੱਜ ਹੋਵੇਗਾ ਐਲਾਨ

ਚੰਡੀਗੜ੍ਹ: 8 ਦਸੰਬਰ,ਦੇਸ਼ ਕਲਿੱਕ ਬਿਓਰੋ:ਪੰਜਾਬ ਦੀਆਂ ਦੇ 5 ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦੀਆਂ ਚੋਣਾ ਦੀਆਂ ਮਿਤੀਆਂ ਦਾ ਅੱਜ ਐਲਾਨ ਕੀਤਾ ਜਾਵੇਗਾ। ਇਸ ਸੰਬੰਧੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਪ੍ਰੈਸ ਕਾਨਫਰੰਸ ਰੱਖੀ ਗਈ ਹੈ। ਉਹਨਾਂ ਵੱਲੋਂ ਸਵੇਰੇ 11.30 ਵਜੇ ਪ੍ਰੈਸ ਕਾਨਫਰੰਸ ਕਰ ਕੇ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾ ਰਿਹਾ […]

Continue Reading

ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਪੰਜਾਬ

ਚੰਡੀਗੜ੍ਹ, 5 ਦਸੰਬਰ,ਪੰਜਾਬ ਵਿਚ ਕੁੱਝ ਸਮਾਂ ਪਹਿਲਾਂ ਭੂਚਾਲ ਆਉਣ ਦੀ ਸੂਚਨਾ ਮਿਲੀ ਹੈ। ਭੂਚਾਲ ਦੇ ਝਟਕੇ ਅੰਮ੍ਰਿਤਸਰ ਤੇ ਫਿਰੋਜ਼ਪੁਰ ‘ਚ ਮਹਿਸੂਸ ਕੀਤੇ ਗਏ।ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਲੱਗਣ ‘ਤੇ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ।ਅਜੇ ਭੂਚਾਲ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 5 ਸੀਨੀਅਰ IPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ‘ਚ ਪ੍ਰਦੂਸ਼ਣ ਚਿੰਤਾਜਨਕ ਪੱਧਰ ‘ਤੇ ਪਹੁੰਚਿਆ, ਔਰੇਂਜ ਅਲਰਟ ਜਾਰੀ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਆਮ ਨਾਲੋਂ 2.1 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 3 ਡਿਗਰੀ ਵੱਧ ਪਾਇਆ […]

Continue Reading