ਪਿਛਲੇ 24 ਘੰਟਿਆਂ ਦੌਰਾਨ 40 ਹੋਰ ਵਿਅਕਤੀ ਹੜ੍ਹ ਖੇਤਰ ‘ਚੋਂ ਸੁਰੱਖਿਅਤ ਕੱਢੇ, ਕੁੱਲ ਗਿਣਤੀ 23,337 ਹੋਈ: ਮੁੰਡੀਆਂ

111 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ 4585 ਲੋਕ ਹੜ੍ਹਾਂ ਦੀ ਮਾਰ ਹੇਠ ਆਏ 29 ਹੋਰ ਪਿੰਡ ਫ਼ਾਜ਼ਿਲਕਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਦੋ ਹੋਰ ਮੌਤਾਂ ਦਰਜ ਚੰਡੀਗੜ੍ਹ, 11 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਹੜ੍ਹ ਪ੍ਰਭਾਵਿਤ […]

Continue Reading

ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭੋਜਨ ਪਦਾਰਥਾਂ ਨੂੰ ਖੇਤ ਤੋਂ ਫੈਕਟਰੀ ਅਤੇ ਫੈਕਟਰੀ ਤੋਂ ਪਲੇਟ ਤੱਕ ਪਹੁੰਚਾਉਣ ਵਾਲੀ ਵੈਲਿਊ ਚੇਨ ਨੂੰ ਮਜ਼ਬੂਤ ਕੀਤਾ ਜਾ ਰਿਹੈ: ਰਾਖੀ ਗੁਪਤਾ ਭੰਡਾਰੀ ਚੰਡੀਗੜ੍ਹ/ਅੰਮ੍ਰਿਤਸਰ, 11 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖਾਣੇ ਦੀ ਵਿਲੱਖਣ ਪਛਾਣ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਤੇ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਅਹਿਮ […]

Continue Reading

CM ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲੀ

ਮੋਹਾਲੀ: 11 ਸਤੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਅੱਜ ਉਨ੍ਹਾਂ ਨੂੰ ਸਿਹਤਯਾਬ ਹੋਣ ‘ਤੇ ਫੋਰਟਿਸ ਹਸਪਤਾਲ ਮੋਹਾਲੀ ਤੋਂ ਛੁੱਟੀ ਮਿਲ ਗਈ ਹੈ।

Continue Reading

ਲੁਧਿਆਣਾ ਕੇਂਦਰੀ ਜੇਲ੍ਹ ‘ਚ ਨਸ਼ਾ ਸਪਲਾਈ ਕਰ ਰਿਹਾ ਹੋਮਗਾਰਡ ਜਵਾਨ ਗ੍ਰਿਫ਼ਤਾਰ

ਲੁਧਿਆਣਾ, 11 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਚੈਕਿੰਗ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਇੱਕ ਹੋਮਗਾਰਡ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਸੀ। ਉਹ ਜੇਲ੍ਹ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਦਾ ਸੀ। ਅਧਿਕਾਰੀਆਂ ਨੇ ਮੁਲਜ਼ਮ ਤੋਂ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੀ ਬਰਾਮਦ ਕੀਤੇ ਹਨ।ਮੁਲਜ਼ਮ ਲੰਬੇ ਸਮੇਂ ਤੋਂ […]

Continue Reading

BSF ਅਧਿਕਾਰੀਆਂ ਵਲੋਂ ਗੁਰਦਾਸਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਦਾ ਹਵਾਈ ਸਰਵੇਖਣ

BSF ਅਧਿਕਾਰੀਆਂ ਵਲੋਂ ਗੁਰਦਾਸਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਦਾ ਹਵਾਈ ਸਰਵੇਖਣ ਅੰਮ੍ਰਿਤਸਰ, 11 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਸਾਫ਼ ਹੋਣ ਕਾਰਨ ਬਚਾਅ ਕਾਰਜ ਤੇਜ਼ ਹੋ ਗਏ ਹਨ। ਟੁੱਟੇ ਅਤੇ ਕਮਜ਼ੋਰ ਬੰਨ੍ਹਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।ਬੀਐਸਐਫ ਨੇ ਸਰਹੱਦ ‘ਤੇ ਵਾੜ ਅਤੇ ਚੌਕੀਆਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਬੀਐਸਐਫ […]

Continue Reading

CM ਭਗਵੰਤ ਮਾਨ ਨੂੰ ਅੱਜ ਮਿਲ ਸਕਦੀ ਹੈ ਹਸਪਤਾਲੋਂ ਛੁੱਟੀ

ਮੋਹਾਲੀ, 11 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ Bhagwant Mann ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਵਿੱਚ ਹੁਣ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਵੀ ਨੌਰਮਲ ਆਈਆਂ ਹਨ।ਫੋਰਟਿਸ ਹਸਪਤਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ Bhagwant Mann ਦੀ ਸਿਹਤ ਵਿੱਚ ਸੁਧਾਰ ਹੋ ਰਿਹਾ […]

Continue Reading

DSP ਬਿਕਰਮਜੀਤ ਸਿੰਘ ਬਰਾੜ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੋਹਾਲੀ, 10 ਸਤੰਬਰ, ਦੇਸ਼ ਕਲਿਕ ਬਿਊਰੋ :ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਡੇਰਾਬੱਸੀ, ਮੋਹਾਲੀ ਦੇ DSP Bikramjit Singh Brar ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਧਮਕੀ ਦੇਣ ਵਾਲੇ ਗੈਂਗਸਟਰ ਨੇ ਖੁਦ ਨੂੰ ਮਾਨ ਘਣਸ਼ਿਆਮਪੁਰੀਆ ਗੈਂਗ ਨਾਲ ਜੁੜਿਆ ਹੋਇਆ ਦੱਸਿਆ ਹੈ।ਗੈਂਗਸਟਰਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਰਾਹੀਂ ਇਹ ਧਮਕੀ ਜਾਰੀ ਕੀਤੀ ਹੈ। ਡੀਐਸਪੀ ਬਰਾੜ […]

Continue Reading

ਢਾਈ ਕਿਲੋ ਹੈਰੋਇਨ ਤੇ ਸਵਾ ਲੱਖ ਡਰੱਗ ਮਨੀ ਸਮੇਤ ਤਸਕਰ ਦੀਆਂ ਦੋ ਪਤਨੀਆਂ ਗ੍ਰਿਫ਼ਤਾਰ

ਤਰਨਤਾਰਨ, 9 ਸਤੰਬਰ, ਦੇਸ਼ ਕਲਿਕ ਬਿਊਰੋ :ਸੀਆਈਏ ਸਟਾਫ ਤਰਨਤਾਰਨ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਸਰਹੱਦੀ ਪਿੰਡ ਭਾਈ ਲੱਧੂ ਵਿੱਚ ਛਾਪਾ ਮਾਰਿਆ। ਪੁਲਿਸ ਨੇ ਢਾਈ ਕਿਲੋਗ੍ਰਾਮ ਹੈਰੋਇਨ ਅਤੇ ਇੱਕ ਲੱਖ 25 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ। ਮੌਕੇ ਤੋਂ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੁਲਿਸ ਰਿਮਾਂਡ ‘ਤੇ ਲੈ ਲਿਆ ਗਿਆ ਹੈ। […]

Continue Reading

ਪੰਜਾਬ ਮੰਤਰੀ ਮੰਡਲ ਦੀ ਮਹੱਤਵਪੂਰਨ ਮੀਟਿੰਗ ਅੱਜ, ਅਹਿਮ ਫ਼ੈਸਲੇ ਲਏ ਜਾਣ ਦੀ ਉਮੀਦ

ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਮੰਤਰੀ ਮੰਡਲ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ 8 ਸਤੰਬਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਇਸ ਮੀਟਿੰਗ ਵਿੱਚ ਕਈ ਵੱਡੇ ਅਤੇ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ, ਸੂਬੇ ਵਿੱਚ ਮੌਜੂਦਾ ਸਥਿਤੀ ਅਤੇ ਹੜ੍ਹ ਸੰਕਟ ਨੂੰ ਧਿਆਨ ਵਿੱਚ […]

Continue Reading

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਮੁੰਡੀਆਂ

ਸੂਬੇ ਵਿੱਚ 139 ਰਾਹਤ ਕੈਂਪ ਜਾਰੀ, 6121 ਪ੍ਰਭਾਵਿਤ ਲੋਕ ਕਰ ਰਹੇ ਹਨ ਬਸੇਰਾ* *ਹੜ੍ਹਾਂ ਦੀ ਮਾਰ ਹੇਠ ਆਈਆਂ ਫ਼ਸਲਾਂ ਦਾ ਰਕਬਾ ਵਧ ਕੇ 1.74 ਲੱਖ ਹੈਕਟੇਅਰ ਹੋਇਆ* *ਪਿਛਲੇ 24 ਘੰਟਿਆਂ ਦੌਰਾਨ ਹੋਰ 48 ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ* ਚੰਡੀਗੜ੍ਹ, 6 ਸਤੰਬਰ:, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ […]

Continue Reading