ਗਰਮੀ ਦੇ ਮੌਸਮ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਅਡਵਾਈਜ਼ਰੀ ਜਾਰੀ
ਮਾਨਸਾ 10 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਮਾਨਸਾ ਵੱਲੋਂ ਸਲਾਹਕਾਰੀ ਜਾਰੀ ਕੀਤੀ ਗਈ ਹੈ। ਸਲਾਹਕਾਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਗਰਮ ਲੂ ਦੇ ਨਾਲ ਫੂਡ ਪੁਆਇਜ਼ਨਿੰਗ ਦੀ ਸਮੱਸਿਆ ਬਹੁਤ ਜਿਆਦਾ ਹੁੰਦੀ ਹੈ ਇਸ ਲਈ ਸਾਨੂੰ ਇਸ ਮੌਸਮ ਦੌਰਾਨ ਵੱਧ ਤੋਂ ਵੱਧ ਤਾਜ਼ੇ ਫਲ ਖਾਣੇ ਚਾਹੀਦੇ ਹਨ, ਬਾਜ਼ਾਰ […]
Continue Reading