ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ

ਅੰਮ੍ਰਿਤਸਰ, 13 ਜੁਲਾਈ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖਤ ਸਾਹਿਬਾਨ ਦੀ ਮਰਿਆਦਾ ਸਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ ਬੁਲਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਵਿਸ਼ੇਸ਼ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ […]

Continue Reading

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਕੇਜਰੀਵਾਲ ਅਤੇ CM ਮਾਨ

ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਪਾਰਟੀ ਦੇ ਕੌਮੀ ਕਨਵੀਨਰ ਨੂੰ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਾਏ ਜਾ ਰਹੇ ਸਮਾਗਮ ਵਿੱਚ ਸ਼ਮੂਲੀਅਤ ਦਾ ਦਿੱਤਾ ਸੱਦਾ ਚੰਡੀਗੜ੍ਹ, 12 ਜੁਲਾਈ: ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ […]

Continue Reading

ਟਿਕਟ ਨੂੰ ਲੈ ਕੇ ਕੰਡਕਟਰ ਨਾਲ ਵਿਵਾਦ ਤੋਂ ਬਾਅਦ ਮਹਿਲਾ ਬੇਹੋਸ਼, ਹਸਪਤਾਲ ਭਰਤੀ

ਬਟਾਲਾ, 12 ਜੁਲਾਈ, ਦੇਸ਼ ਕਲਿਕ ਬਿਊਰੋ :ਬਟਾਲਾ ਬੱਸ ਸਟੈਂਡ ਦੇ ਬਾਹਰ, ਇੱਕ ਔਰਤ ਅਤੇ ਬੱਸ ਕੰਡਕਟਰ ਵਿਚਕਾਰ ਟਿਕਟ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਘਟਨਾ ਕਾਰਨ ਬੱਸ ਸਟੈਂਡ ‘ਤੇ ਕੁਝ ਸਮੇਂ ਲਈ ਹੰਗਾਮਾ ਹੋਇਆ। ਬੱਸ ਕੰਡਕਟਰ ਨੇ ਕਿਹਾ ਕਿ ਬੱਸ ਵਿੱਚ ਸਫ਼ਰ ਕਰ ਰਹੀ ਇੱਕ ਔਰਤ ਕੋਲ ਆਧਾਰ ਕਾਰਡ ਨਹੀਂ ਸੀ।ਔਰਤ ਨੇ ਕੰਡਕਟਰ ਨੂੰ […]

Continue Reading

ਪੰਜਾਬ ‘ਚ ਮਹਿਲਾ ਇੰਸਪੈਕਟਰ ਗ੍ਰਿਫਤਾਰ

ਗੁਰਦਾਸਪੁਰ, 12 ਜੁਲਾਈ, ਦੇਸ਼ ਕਲਿਕ ਬਿਊਰੋ :ਮਾਨ ਸਰਕਾਰ ਵਲੋਂ ਜ਼ੀਰੋ ਟਾਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਗੁਰਦਾਸਪੁਰ ਪੁਲਿਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤੋਂ ਬਾਅਦ ਕੀਤੀ ਗਈ ਹੈ।ਜਾਣਕਾਰੀ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ […]

Continue Reading

ਸ਼ਰਾਬ ਦੇ ਨਸ਼ੇ ‘ਚ ਨੌਜਵਾਨ ਵਲੋਂ ਸਾਥੀ ਦੀ ਹੱਤਿਆ

ਜਲੰਧਰ, 12 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਸੰਜੇ ਗਾਂਧੀ ਨਗਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਨਹਿਰ ਦੇ ਪੁਲ ਦੇ ਨੇੜੇ ਸਥਿਤ ਇੱਕ ਸ਼ਰਾਬ ਠੇਕੇ ਦੇ ਬਾਹਰ ਇੱਕ ਨੌਜਵਾਨ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਫੋਕਲ ਪੁਆਇੰਟ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕੁਝ ਘੰਟਿਆਂ ਦੀ ਜਾਂਚ ਤੋਂ […]

Continue Reading

ਅੱਜ ਦਾ ਇਤਿਹਾਸ

11 ਜੁਲਾਈ 1979 ਨੂੰ ਅਮਰੀਕੀ ਪੁਲਾੜ ਪ੍ਰਯੋਗਸ਼ਾਲਾ ਸਕਾਈ ਲੈਬ ਧਰਤੀ ‘ਤੇ ਡਿੱਗ ਗਈ ਸੀਚੰਡੀਗੜ੍ਹ, 11 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਵਿੱਚ 11 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।11 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਸਕੀਮ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਚੰਡੀਗੜ੍ਹ, 10 ਜੁਲਾਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ। ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ […]

Continue Reading

ਪੰਜਾਬ ਮੰਤਰੀ ਮੰਡਲ ਮੀਟਿੰਗ ‘ਚ ਲਏ ਅਹਿਮ ਫੈਸਲੇ

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਦੀ ਹੈਲਥ ਇੰਸੋਰੈਂਸ ਚੰਡੀਗੜ੍ਹ: 10 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਮੰਤਰੀ ਮੰਡਲ ਦੀ ਅੱਜ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ ਜਿਸ ਵਿੱਚ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ।10 ਲੱਖ ਤੱਕ ਦੇ ਇਲਾਜ ਲਈ ਬੀਮਾ ਯੋਜਨਾ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ […]

Continue Reading

ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਤੋਂ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ (10 ਜੁਲਾਈ) ਤੋਂ ਸ਼ੁਰੂ ਹੋਵੇਗਾ। ਸੈਸ਼ਨ ਦੇ ਹੰਗਾਮਾ ਭਰਪੂਰ ਹੋਣ ਦੀ ਉਮੀਦ ਹੈ। ਹਾਲਾਂਕਿ ਇਹ ਸੈਸ਼ਨ ਬੇਅਦਬੀ ਦੇ ਮਾਮਲੇ ਵਿੱਚ ਸਖ਼ਤ ਕਾਨੂੰਨ ਬਣਾਉਣ ਲਈ ਬੁਲਾਇਆ ਗਿਆ ਹੈ, ਪਰ ਸੈਸ਼ਨ ਵਿੱਚ ਸੱਤਾਧਾਰੀ ਪਾਰਟੀ ਨਸ਼ਿਆਂ ਵਿਰੁੱਧ ਕਾਰਵਾਈ ਅਤੇ ਖਾਸ ਕਰਕੇ ਬਿਕਰਮ ਸਿੰਘ […]

Continue Reading

ਸਾਬਕਾ ਸਰਪੰਚ ਤੇ ਅਕਾਲੀ ਆਗੂ ਪਲਵਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ, 8 ਜੁਲਾਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਸੈਦੂਪੁਰ ਵਿੱਚ ਬੀਤੀ ਰਾਤ ਨੂੰ ਲਗਭਗ 12 ਵਜੇ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਪਲਵਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਕਤਲ ਦਾ ਮੁਲਜ਼ਮ ਇੱਕ ਗੁਆਂਢੀ ਹੈ, ਜੋ ਆਪਣੇ ਸਹੁਰੇ ਘਰ ਰਹਿ ਰਿਹਾ ਸੀ। ਰਾਤ ਨੂੰ ਗੁਆਂਢੀ ਆਪਣੀ ਕਾਰ […]

Continue Reading