ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਮੌਤ

ਫਿਰੋਜ਼ਪੁਰ: 29 ਜੂਨ, ਦੇਸ਼ ਕਲਿੱਕ ਬਿਓਰੋਫਿਰੋਜ਼ਪੁਰ ਵਿੱਚ ਇੱਕ ਨੌਜਵਾਨ ਦੀ ਕ੍ਰਿਕਟ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ ਜੋ ਡੀਏਵੀ ਸਕੂਲ ਦੇ ਮੈਦਾਨ ਵਿੱਚ ਕ੍ਰਿਕਟ ਖੇਡ ਰਿਹਾ ਸੀ। ਜਦੋਂ ਉਹ ਬੱਲੇਬਾਜ਼ੀ ਕਰ ਰਿਹਾ ਅਤੇ ਚੰਗੀਆਂ ਦੌੜਾਂ ਬਣਾ ਰਿਹਾ ਸੀ ਤਾਂ ਸ਼ਾਟ ਮਾਰਦਿਆਂ ਹੀ ਉਹ […]

Continue Reading

ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਦੇ ਦੋਸ਼ ‘ਚ ਕੀਤਾ ਮੁਅੱਤਲ

ਡਿਊਟੀ ‘ਚ ਅਣਗਹਿਲੀ ਤੇ ਲਾਪਰਵਾਹੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 28 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਮੁਅੱਤਲ (suspends 26 officers and employees) ਕਰ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ […]

Continue Reading

ਮੁੱਖ ਮੰਤਰੀ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ‘ਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਪੇਸ਼ ਕਰਨ ਦਾ ਐਲਾਨ

ਕਿਹਾ, ਸੂਬਾ ਸਰਕਾਰ ਵੱਲੋਂ ਕਾਨੂੰਨ ਬਣਾਉਣ ਤੋਂ ਪਹਿਲਾਂ ਸਾਰੇ ਭਾਈਵਾਲਾਂ ਨਾਲ ਕੀਤਾ ਜਾਵੇਗਾ ਸਲਾਹ-ਮਸ਼ਵਰਾ ਚੰਡੀਗੜ੍ਹ, 28 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇਗਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਅਧਿਕਾਰੀਆਂ […]

Continue Reading

DEO ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

DEO ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 10000 ਰੁਪਏ ਰਿਸ਼ਵਤ ਚੰਡੀਗੜ੍ਹ, 28 ਜੂਨ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ (DEO office clerk) […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 2025 ’ਚ ਕੀਤੇ ਜਾ ਰਹੇ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਉੱਚ ਪੱਧਰੀ ਤਾਲਮੇਲ ਕਮੇਟੀ ਗਠਤ

350 ਸਾਲਾ ਸ਼ਤਾਬਦੀ ਸਮਾਗਮ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਏ ਜਾਣਗੇ- ਐਡਵੋਕੇਟ ਧਾਮੀ ਅੰਮ੍ਰਿਤਸਰ, 28 ਜੂਨ-ਦੇਸ਼ ਕਲਿੱਕ ਬਿਓਰੋਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦੇ ਸਬੰਧ ਵਿਚ ਨਵੰਬਰ 2025 […]

Continue Reading

ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਮਾਨਸਾ ਨੂੰ 50 ਕਰੋੜ ਦੇ ਵਿਕਾਸ ਕਾਰਜਾਂ ਦੀ ਸੁਗਾਤ

ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਮਾਨਸਾ ਵਿਖੇ 43.90 ਕਰੋੜ ਦੀ ਲਾਗਤ ਨਾਲ ਪਾਈਪਲਾਈਨ ਪ੍ਰੋਜੈਕਟ ਦੀ ਸ਼ੁਰੂਆਤ ਮਾਨਸਾ ਵਾਸੀਆਂ ਨੂੰ ਸੀਵਰੇਜ਼ ਸਮੱਸਿਆ ਤੋਂ ਜਲਦ ਮਿਲੇਗੀ ਨਿਜ਼ਾਤ-ਰਵਜੋਤ ਸਿੰਘ ਕੈਬਨਿਟ ਮੰਤਰੀ ਰਵਜੋਤ ਅਤੇ ਵਿਧਾਇਕ ਸਿੰਗਲਾ ਨੇ ਟੱਕ ਲਾ ਕੇ ਪਾਈਪਲਾਈਨ ਦਾ ਕੰਮ ਸ਼ੁਰੂ ਕਰਵਾਇਆ ਕੈਬਨਿਟ ਮੰਤਰੀ ਵੱਲੋਂ ਮਾਨਸਾ ਦੀਆਂ ਲਿੰਕ ਸੜ੍ਹਕਾਂ ਲਈ 5.5 ਕਰੋੜ ਰੁਪਏ ਦੀ ਮਨਜ਼ੂਰੀ ਮਾਨਸਾ, […]

Continue Reading

ਪੰਜਾਬ ਦੀ ਇੱਕ ਕੇਂਦਰੀ ਜੇਲ੍ਹ ‘ਚ ਕਮਾਂਡੋ ਤੋਂ ਹੈਰੋਇਨ ਬਰਾਮਦ, ਗ੍ਰਿਫਤਾਰ

ਫਿਰੋਜ਼ਪੁਰ, 28 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਇੱਕ ਕੇਂਦਰੀ ਜੇਲ੍ਹ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਇੱਕ ਕਮਾਂਡੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਫੜਿਆ ਗਿਆ ਹੈ। ਇਹ ਘਟਨਾ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਸ਼ੁੱਕਰਵਾਰ ਦੁਪਹਿਰ 12:15 ਵਜੇ ਦੇ ਕਰੀਬ ਵਾਪਰੀ। ਜਦੋਂ ਕਮਾਂਡੋ ਸੁੱਖਾ ਸਿੰਘ ਡਿਊਟੀ ‘ਤੇ ਜਾਣ […]

Continue Reading

ਕਪੂਰਥਲਾ ‘ਚ ਦੋ ਵਾਹਨਾਂ ਦੀ ਟੱਕਰ, 2 ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ 14 ਜ਼ਖਮੀ

ਕਪੂਰਥਲਾ, 28 ਜੂਨ, ਦੇਸ਼ ਕਲਿਕ ਬਿਊਰੋ :ਕਪੂਰਥਲਾ ਵਿੱਚ ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਅੱਜ ਸ਼ਨੀਵਾਰ ਸਵੇਰੇ ਇੱਕ ਸੜਕ ਹਾਦਸਾ ਵਾਪਰਿਆ। ਦਿਲਵਾਨ ਟੋਲ ਪਲਾਜ਼ਾ ਨੇੜੇ ਗੁਡਾਣਾ ਪੁਲ ‘ਤੇ ਦੋ ਵਾਹਨਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 14 ਲੋਕ ਜ਼ਖਮੀ ਹੋ ਗਏ। ਪੁਲਿਸ ਜਾਂਚ ਵਿੱਚ ਲੱਗੀ […]

Continue Reading

MP ਅਸ਼ੋਕ ਮਿੱਤਲ ਵੱਲੋਂ CM ਭਗਵੰਤ ਮਾਨ ਨਾਲ ਮੁਲਾਕਾਤ

ਚੰਡੀਗੜ੍ਹ, 28 ਜੂਨ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਾਲਕ ਡਾ. ਅਸ਼ੋਕ ਮਿੱਤਲ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਲੁਧਿਆਣਾ ਵਿੱਚ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਸਬੰਧੀ ਹੋਈ। ਮਿੱਤਲ ਨੇ ਸੀਐਮ ਮਾਨ ਨੂੰ ਵਧਾਈ […]

Continue Reading

ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਅੱਜ ਚੁੱਕਣਗੇ ਸਹੁੰ

ਚੰਡੀਗੜ੍ਹ, 28 ਜੂਨ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਤੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਅੱਜ ਸਹੁੰ ਚੁੱਕਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਉਨ੍ਹਾਂ ਨੂੰ ਵਿਧਾਇਕ ਦੀ ਸਹੁੰ ਚੁਕਾਉਣਗੇ।ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਵਿਧਾਨ ਸਭਾ ਵਿੱਚ ਹੋਵੇਗਾ। ਅਰੋੜਾ ਨੇ ਇਹ ਸੀਟ 10,637 ਵੋਟਾਂ ਦੇ […]

Continue Reading