ਪੰਜਾਬ ‘ਚ 1000 ਕਿਲੋਮੀਟਰ ਸੜਕਾਂ ਬਨਣਗੀਆਂ, ਸਰਕਾਰ ਵੱਲੋਂ ਟੈਂਡਰ ਜਾਰੀ

ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਖਸਤਾਹਾਲ ਲਿੰਕ ਸੜਕਾਂ ਵੱਲ ਫੋਕਸ ਕੀਤਾ ਹੈ। 1000 ਕਿਲੋਮੀਟਰ ਸੜਕਾਂ ਬਣਾਉਣ ਲਈ ਟੈਂਡਰ ਜਾਰੀ ਕੀਤੇ ਗਏ ਹਨ। ਪਹਿਲੀ ਵਾਰ ਪੰਜ ਸਾਲਾਂ ਲਈ ਸੜਕਾਂ ਦੇ ਰੱਖ-ਰਖਾਅ ਦਾ ਠੇਕਾ ਹੋਵੇਗਾ।ਤਾਂ ਜੋ ਜੇਕਰ ਸੜਕ ਟੁੱਟਦੀ ਹੈ ਤਾਂ ਤੁਰੰਤ ਇਸ ਦੀ ਮੁਰੰਮਤ ਕੀਤੀ ਜਾ ਸਕੇ।ਪਹਿਲਾਂ ਇਹ ਇੱਕ ਸਾਲ ਲਈ ਹੁੰਦਾ […]

Continue Reading

ਪੰਜਾਬ ‘ਚ ਬੱਚਿਆਂ ਨਾਲ ਭਰੀ ਬੱਸ ਸੇਮ ਨਾਲੇ ਵਿੱਚ ਡਿੱਗੀ, ਕਈ ਜ਼ਖਮੀ

ਫਿਰੋਜ਼ਪੁਰ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਦੇ ਪਿੰਡ ਹਸਤੀ ਵਾਲਾ ਨੇੜੇ ਇੱਕ ਸਕੂਲ ਬੱਸ ਦੁਰਘਟਨਾ ਦਾ ਸ਼ਿਕਾਰ ਹੋ ਗਈ। ਗੁਰੂ ਰਾਮਦਾਸ ਪਬਲਿਕ ਸਕੂਲ ਦੀ ਇਹ ਬੱਸ ਵਿਭਿੰਨ ਪਿੰਡਾਂ ਤੋਂ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ।ਇਸ ਦੌਰਾਨ ਇਹ ਬੱਸ ਸੇਮ ਨਾਲੇ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ।ਸ਼ੁਰੂਆਤੀ ਜਾਣਕਾਰੀ ਮੁਤਾਬਕ, ਬੱਸ ਸੇਮ ਨਾਲੇ ਉੱਤੇ […]

Continue Reading

ਪੰਜਾਬ ਦੇ 17 ਕਾਲਜਾਂ ਨੂੰ ਮਿਲੇ ਨਵੇਂ ਪ੍ਰਿੰਸੀਪਲ

ਚੰਡੀਗੜ੍ਹ: 5 ਅਪ੍ਰੈਲ, ਜਸਵੀਰ ਗੋਸਲ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਤਰੱਕੀ ਉਪਰੰਤ 17 ਪ੍ਰਿੰਸੀਪਲਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

Continue Reading

ਮਜੀਠੀਆ ਨਸ਼ਾ ਤਸਕਰੀ ਮਾਮਲਾ, ਮੋਹਾਲੀ ਅਦਾਲਤ ‘ਚ ਸੁਣਵਾਈ ਅੱਜ

ਮੋਹਾਲੀ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ (SIT) ਮੁਹਾਲੀ ਅਦਾਲਤ ਪਹੁੰਚੀ ਹੈ। ਐਸਆਈਟੀ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮਜੀਠੀਆ ਦੇ ਘਰ ਤਲਾਸ਼ੀ ਵਾਰੰਟ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਦਾਇਰ […]

Continue Reading

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਟਿਕਟ

ਲੁਧਿਆਣਾ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਜਲਦੀ ਹੀ ਹੋਣ ਵਾਲਾ ਹੈ। ਇਸ ਤੋਂ ਪਹਿਲਾਂ ਬੀਤੀ ਰਾਤ ਕਾਂਗਰਸ ਹਾਈਕਮਾਂਡ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਹਲਕਾ ਪੱਛਮੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸ਼ੁੱਕਰਵਾਰ […]

Continue Reading

PSEB: 8th class result: 2 ਵਿਦਿਆਰਥੀਆਂ ਨੇ ਲਏ 100 ਫੀਸਦੀ ਅੰਕ

ਮੋਹਾਲੀ: 5 ਅਪ੍ਰੈਲ, ਦੇਸ਼ ਕਲਿੱਕ ਬਿਓਰੋPSEB ਦੀ ਅੱਠਵੀਂ ਜਮਾਤ ਦੀ ਪ੍ਰੀਖਿਆ ਵਿੱਚ ਹੁਸ਼ਿਆਰਪੁਰ ਦੇ ਮਾਡਲ ਟਾਊਨ ਸਥਿਤ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਪੁਨੀਤ ਵਰਮਾ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ (First Position )ਪ੍ਰਾਪਤ ਕੀਤਾ। ਫਰੀਦਕੋਟ ਦੇ ਕੋਟ ਸੰਥਿਆਨ ਸਥਿਤ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀ ਨਵਜੋਤ ਕੌਰ ਨੇ ਵੀ 100 ਪ੍ਰਤੀਸ਼ਤ […]

Continue Reading

ਰੋਪੜ ਪੁਲਿਸ ਰੇਂਜ ਦੇ ਤਿੰਨਾਂ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ 273 ਮੁਕੱਦਮੇ ਦਰਜ-ਡੀ ਆਈ ਜੀ ਹਰਚਰਨ ਸਿੰਘ ਭੁੱਲਰ

ਮੋਹਾਲੀ, 4 ਅਪ੍ਰੈਲ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ’ਤੇ ਪੰਜਾਬ ਪੁਲਿਸ ਵੱਲੋਂ ਡੀ ਜੀ ਪੀ ਸ੍ਹ੍ਰੀ ਗੌਰਵ ਯਾਦਵ ਦੀ ਅਗਵਾਈ ’ਚ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਰੇਂਜ ਰੂਪਨਗਰ ਦੇ ਤਿੰਨਾਂ ਜ਼ਿਲ੍ਹਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫ਼ਤਿਹਗੜ੍ਹ ਸਾਹਿਬ ਅਤੇ ਰੋਪੜ ’ਚ ਪੁਲਿਸ ਨੂੰ ਮਿਲੀ ਸਫ਼ਲਤਾ ਬਾਰੇ ਜਾਣਕਾਰੀ ਦਿੰਦਿਆਂ […]

Continue Reading

ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਨ ਵਾਲੀ ਪੰਜਾਬ ਪੁਲਿਸ ਦੀ ਫਰਜੀ ਇੰਸਪੈਕਟਰ ਗ੍ਰਿਫ਼ਤਾਰ

ਅੰਮ੍ਰਿਤਸਰ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਜਾਅਲੀ ਪੁਲਿਸ ਇੰਸਪੈਕਟਰ ਬਣ ਕੇ ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਨ ਵਾਲੀ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਫੜੀ ਗਈ ਔਰਤ ਦੀ ਪਛਾਣ ਰਣਜੀਤ ਕੌਰ ਵਜੋਂ ਹੋਈ ਹੈ, ਜੋ ਜਾਅਲੀ ਪੁਲਿਸ ਸ਼ਨਾਖਤੀ ਕਾਰਡ (ਆਈ.ਡੀ.) ਦੀ ਮਦਦ ਨਾਲ ਪੁਲਿਸ ਅਧਿਕਾਰੀ ਵਜੋਂ ਪੇਸ਼ ਹੋ ਰਹੀ ਸੀ।ਇਸ ਔਰਤ ਦੀਆਂ ਸ਼ੱਕੀ ਗਤੀਵਿਧੀਆਂ […]

Continue Reading

ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

ਚੰਡੀਗੜ੍ਹ, 4 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ […]

Continue Reading

ਐਡਵੋਕੇਟ ਧਾਮੀ ਨੇ ਪੰਜਾਬ ਨੈਸ਼ਨਲ ਬੈਂਕ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਨਜ਼ਦੀਕ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਦਾ ਨਵੀਨੀਕਰਨ ਮਗਰੋਂ ਉਦਘਾਟਨ ਕੀਤਾ। ਇਸ ਦੌਰਾਨ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਲਈ ਸੰਗਤਾਂ ਦੀ ਸਹੂਲਤ ਲਈ ਬੱਸ ਖ਼ਰੀਦ ਕਰਨ ਵਾਸਤੇ 30 ਲੱਖ […]

Continue Reading