ਬਿਕਰਮ ਮਜੀਠੀਆ ਨੇ ਵਿਜੀਲੈਂਸ ਦਫ਼ਤਰ ‘ਚ ਬਿਤਾਈ ਰਾਤ

ਮੋਹਾਲੀ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਬੁੱਧਵਾਰ-ਵੀਰਵਾਰ ਦੀ ਵਿਚਕਾਰਲੀ ਰਾਤ ਵਿਜੀਲੈਂਸ ਦਫ਼ਤਰ ਵਿੱਚ ਬਿਤਾਈ। ਅੱਜ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾ […]

Continue Reading

ਪੰਜਾਬ ‘ਚ ਵਾਪਰੀ ਸ਼ਰਮਨਾਕ ਘਟਨਾ, ਔਰਤ ਦਾ ਮੂੰਹ ਕਾਲਾ ਕੀਤਾ, ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾਈ

ਤਰਨਤਾਰਨ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਬਹੁਤ ਹੀ ਸ਼ਰਮਨਾਕ ਘਟਨਾ (Shameful incident) ਵਾਪਰੀ ਹੈ। ਗੁਆਂਢੀਆਂ ਨੇ ਇੱਕ ਔਰਤ ਦੇ ਚਿਹਰੇ ‘ਤੇ ਕਾਲਖ ਮਲ ਦਿੱਤੀ। ਅਜਿਹਾ ਕਰਕੇ, ਉਨ੍ਹਾਂ ਨੇ ਸਭ ਦੇ ਸਾਹਮਣੇ ਔਰਤ ਨੂੰ ਜ਼ਲੀਲ ਕੀਤਾ। ਇੰਨਾ ਹੀ ਨਹੀਂ, ਉਨ੍ਹਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।ਜ਼ਿਲ੍ਹਾ […]

Continue Reading

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਪੰਜ ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਕੀਤੇ ਹਲਕਾ ਇੰਚਾਰਜ 

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਪੰਜ ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਕੀਤੇ ਹਲਕਾ ਇੰਚਾਰਜ  ਆਦਮਪੁਰ ਲਈ ਪਵਨ ਟੀਨੂੰ, ਫਗਵਾੜਾ ਲਈ ਹਰਜੀ ਮਾਨ, ਰਾਜਾ ਸਾਂਸੀ ਲਈ ਸੋਨੀਆ ਮਾਨ, ਬਠਿੰਡਾ ਦਿਹਾਤੀ ਲਈ ਜਸਵਿੰਦਰ ਸ਼ਿੰਦਾ ਅਤੇ ਕਪੂਰਥਲਾ ਵਿਧਾਨ ਸਭਾ ਲਈ ਐਡਵੋਕੇਟ ਕਰਮਵੀਰ ਚੰਦੀ ਹੋਣਗੇ ਹਲਕਾ ਇੰਚਾਰਜ ਚੰਡੀਗੜ੍ਹ, 25 ਜੂਨ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਨੇ ਬੁੱਧਵਾਰ […]

Continue Reading

ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਮਜੀਠੀਆ ਦੁਆਰਾ ਵੱਡੀ ਪੱਧਰ ‘ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ

540 ਕਰੋੜ ਤੋਂ ਵੱਧ ਦੀ ਵੱਡੀ ਗੈਰ-ਕਾਨੂੰਨੀ ਰਾਸ਼ੀ ਦਾ ਪਤਾ ਚੱਲਿਆ ਮਜੀਠੀਆ ਦੇ ਕੰਟਰੋਲ ਵਾਲੀਆਂ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ ਜਮ੍ਹਾਂ ਹੋਣ ਦੇ ਮਿਲੇ ਰਿਕਾਰਡ ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦੇ ਲੈਣ-ਦੇਣ ਦੇ ਸਬੂਤ ਮਿਲੇ ਕੰਪਨੀ ਦੇ ਵਿੱਤੀ ਵੇਰਵਿਆਂ ਵਿੱਚ ਬਿਨਾਂ ਕਿਸੇ ਜਾਣਕਾਰੀ/ਸਪੱਸ਼ਟੀਕਰਨ ਦੇ 236 ਕਰੋੜ […]

Continue Reading

ਐਨਪੀ ਰਾਣਾ ਨੂੰ ਹਲਕਾ ਸੰਗਠਨ ਇੰਚਾਰਜ ਬਣਾਏ ਜਾਣ ‘ਤੇ ਖੁਸ਼ੀ ਦੀ ਲਹਿਰ 

 ਮੋਰਿੰਡਾ, 25 ਜੂਨ (ਭਟੋਆ)  ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵੱਲੋਂ ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਐਨ.ਪੀ. ਰਾਣਾ ਨੂੰ ਹਲਕਾ ਸੰਗਠਨ ਇੰਚਾਰਜ ਲਗਾਏ ਜਾਣ ‘ਤੇ ਸ਼ਹਿਰ ਤੇ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਖੁਸ਼ੀ ਵਿੱਚ ਸ਼ਹਿਰ ਵਾਸੀਆਂ ਵੱਲੋਂ ਨਵਦੀਪ ਸਿੰਘ ਟੋਨੀ ਜ਼ਿਲਾ ਪ੍ਰਧਾਨ ਐਸਸੀ ਵਿੰਗ ਦੀ ਅਗਵਾਈ ਵਿੱਚ ਲੱਡੂ ਵੰਡੇ ਗਏ ਅਤੇ ਐਨ.ਪੀ. […]

Continue Reading

ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਈਲ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਤੇ ਹੋਰ ਦਸਤਾਵੇਜ਼ ਜ਼ਬਤ

ਚੰਡੀਗੜ੍ਹ, 25 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਗਈ ਹੈ। ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਵਿਜੀਲੈਂਸ ਟੀਮ ਮਜੀਠੀਆ ਨੂੰ ਮੋਹਾਲੀ ਲੈ ਗਈ। ਜਿੱਥੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਨੇ ਬਿਕਰਮ […]

Continue Reading

ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਨੂੰ ਹਿਰਾਸਤ ‘ਚ ਲੈਣ ਦਾ ਵਿਰੋਧ

ਚੰਡੀਗੜ੍ਹ, 25 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਥਿਤ ਘਰ ਸਮੇਤ ਨੌਂ ਥਾਵਾਂ ‘ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ Bikram Majithia ਦੀ ਪਤਨੀ ਵਿਧਾਇਕ ਗੁਣੀਵ ਕੌਰ ਮਜੀਠੀਆ ਵੀ ਘਰ ‘ਤੇ ਮੌਜੂਦ ਸੀ। ਜਾਂਚ ਤੋਂ ਬਾਅਦ […]

Continue Reading

ਦੋ ਚਾਰ ਦਿਨਾਂ ਵਿੱਚ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ: ਮੁੱਖ ਮੰਤਰੀ

ਰਾਜਪਾਲ ਤੋਂ ਚੰਡੀਗੜ੍ਹ ‘ਚ ਪਾਰਟੀ ਦਫਤਰ ਲਈ ਮੰਗੀ ਥਾਂਚੰਡੀਗੜ੍ਹ: 24 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਦੋ ਚਾਰ ਦਿਨਾਂ ‘ਚ ਪੰਜਾਬ ਦੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ। ਇਹ ਐਲਾਨ ਉਨ੍ਹਾਂ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ। ਉਨ੍ਹਾਂ ਨੂੰ ਇਹ ਪੁੱਛਣ […]

Continue Reading

ਪਾਕਿਸਤਾਨੀ ਬਦਮਾਸ਼ ਨੇ ਚਲਵਾਈਆਂ NRI ਦੇ ਘਰ ‘ਤੇ ਗੋਲੀਆਂ, ਪੰਜਾਬ ਪੁਲਿਸ ਜਾਂਚ ‘ਚ ਜੁਟੀ

ਜਲੰਧਰ, 24 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਗੁਲਾਬ ਦੇਵੀ ਰੋਡ ‘ਤੇ ਸਥਿਤ ਪੁਰਤਗਾਲ ਵਿੱਚ ਰਹਿਣ ਵਾਲੇ ਇੱਕ NRI ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ। ਇਹ ਗੋਲੀਆਂ ਪਾਕਿਸਤਾਨੀ ਬਦਮਾਸ਼ Shahzad Bhatti ਨੇ ਚਲਵਾਈਆਂ। ਸੋਮਵਾਰ ਰਾਤ ਨੂੰ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਐਨਆਰਆਈ ਦੇ ਘਰ ‘ਤੇ ਲਗਭਗ 10 ਗੋਲੀਆਂ ਚਲਾਈਆਂ। ਜਿਸਦੀ ਵੀਡੀਓ ਪਾਕਿਸਤਾਨ ਵਿੱਚ ਬੈਠੇ ਡੌਨ […]

Continue Reading

ਲੁਧਿਆਣਾ ਦੇ ਲੋਕਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ’ਤੇ ਲਾਈ ਮੋਹਰ- ਡਾ. ਬਲਜੀਤ ਕੌਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਜੂਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਹੱਕ ਵਿੱਚ ਆਏ ਨਤੀਜਿਆਂ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਨ੍ਹਾਂ ਨਤੀਜਿਆਂ ‘ਤੇ ਤਸੱਲੀ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲੁਧਿਆਣਾ ਦੇ ਲੋਕਾਂ ਨੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ […]

Continue Reading