ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਅੱਜ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਲੁਧਿਆਣਾ, 19 ਜੂਨ, ਦੇਸ਼ ਕਲਿਕ ਬਿਊਰੋ :Ludhiana West ਵਿਧਾਨ ਸਭਾ ਸੀਟ ‘ਤੇ ਅੱਜ ਉਪ ਚੋਣ ਹੋਵੇਗੀ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਸੀਟ ‘ਤੇ 1,75,469 ਵੋਟਰ ਆਪਣੀ ਵੋਟ ਪਾਉਣਗੇ, ਜਿਸ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ।ਇਹ ਉਪ ਚੋਣ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਚਾਰ […]

Continue Reading

ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

ਐਫ.ਡੀ.ਏ. ਵੱਲੋਂ ਪੰਜਾਬ ਦੇ ਹਰ ਨਾਗਰਿਕ ਲਈ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ  ਯਕੀਨੀ ਬਣਾਇਆ ਜਾਵੇ: ਡਾ. ਬਲਬੀਰ ਸਿੰਘ ਸਿਹਤ ਮੰਤਰੀ ਨੇ ਲੋਕਾਂ ਨੂੰ ਮੋਬਾਈਲ ਫੂਡ ਟੈਸਟਿੰਗ ਵੈਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 18 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ ‘ਰੰਗਲਾ […]

Continue Reading

ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼

ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼; ਪੰਜਾਬ ਸਰਕਾਰ ਦੀ ਸਕੀਮਾਂ ਦਾ ਲਾਭ ਲੋੜਵੰਦ ਮਹਿਲਾਵਾਂ, ਬਜ਼ੁਰਗਾਂ ਤੇ ਬੱਚਿਆਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ ਚੰਡੀਗੜ੍ਹ, 18 ਜੂਨ: ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ […]

Continue Reading

ਝਗੜਾ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਗੁਰੂ ਘਰ ‘ਚ ਚੱਲੀਆਂ ਗੋਲ਼ੀਆਂ, 3 ਨਿਹੰਗ ਸਿੰਘਾਂ ਸਮੇਤ 4 ਜ਼ਖਮੀ

ਫਗਵਾੜਾ, 18 ਜੂਨ, ਦੇਸ਼ ਕਲਿਕ ਬਿਊਰੋ :ਫਗਵਾੜਾ ਦੇ ਪਿੰਡ ਹਰਦਾਸਪੁਰ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਝਗੜੇ ਨੂੰ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਇੱਕ ਵਿਅਕਤੀ ਨੇ ਗੋਲੀ ਚਲਾ ਦਿੱਤੀ ਅਤੇ ਇਸ ਦੌਰਾਨ ਤਿੰਨ ਨਿਹੰਗ ਸਿੰਘ ਤੇ ਗੋਲੀ ਚਲਾਉਣ ਵਾਲਾ ਖੁਦ ਜ਼ਖਮੀ ਹੋ ਗਿਆ। ਸਾਰੇ ਜ਼ਖਮੀਆਂ ਨੂੰ ਪਹਿਲਾਂ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੋਂ ਉਨ੍ਹਾਂ […]

Continue Reading

ਪੰਜਾਬ ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਨੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਰਿਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ ਲੋਕਾਂ ਨੂੰ ਕੀਤੀ ਅਪੀਲ- ਸੰਜੀਵ ਅਰੋੜਾ ਨੂੰ ਜਿੱਤਾ ਕੇ ਵਿਧਾਨ ਸਭਾ ਭੇਜੋ, ਅਸੀਂ ਮਿਲ ਕੇ ਲੁਧਿਆਣਾ ਵੈਸਟ ਨੂੰ ਲੁਧਿਆਣਾ ਬੈਸਟ ਬਣਾਵਾਂਗੇ  ਚੰਡੀਗੜ੍ਹ, 17  ਜੂਨ, 2025, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਵੱਡੀ ਕਾਮਯਾਬੀ ਮਿਲੀ ਹੈ। ਮੰਗਲਵਾਰ […]

Continue Reading

8 ਕਰੋੜ ਦੀ ਨਿਵੇਸ਼ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

ਇਹ ਗਿਰੋਹ ਦੀਆਂ14 ਸੂਬਿਆਂ ਵਿੱਚ ਲਗਭਗ 34 ਸਾਈਬਰ ਧੋਖਾਧੜੀ ਸ਼ਿਕਾਇਤਾਂ : ਡੀਜੀਪੀ ਪੰਜਾਬ ਗੌਰਵ ਯਾਦਵ ਧੋਖੇਬਾਜ਼ਾਂ ਨੇ ਜਾਅਲੀ ਸਟਾਕ ਮਾਰਕੀਟ ਸਕੀਮ ਰਾਹੀਂ ਪੀੜਤ ਦੇ 15 ਲੱਖ ਰੁਪਏ ਠੱਗੇ : ਏਡੀਜੀਪੀ ਵੀ. ਨੀਰਜਾ ਚੰਡੀਗੜ੍ਹ, 17 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ […]

Continue Reading

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਚੰਡੀਗੜ੍ਹ, 17 ਜੂਨ: ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ […]

Continue Reading

ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲਾ ਵਿਅਕਤੀ ਪਟਿਆਲੇ ਤੋਂ ਗ੍ਰਿਫ਼ਤਾਰ

ਅੰਮ੍ਰਿਤਸਰ, 17 ਜੂਨ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੀ influencer Deepika Luthra ਨੇ ਆਪਣਾ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤਾ ਹੈ। ਦੀਪਿਕਾ ਨੂੰ ਅੰਮ੍ਰਿਤਪਾਲ ਮੇਹਰੋਂ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਤੋਂ ਧਮਕੀਆਂ ਮਿਲੀਆਂ ਹਨ। ਦੂਜੇ ਪਾਸੇ, ਅੰਮ੍ਰਿਤਸਰ ਪੁਲਿਸ ਨੇ ਪਟਿਆਲਾ ਤੋਂ ਦੀਪਿਕਾ ਨੂੰ ਧਮਕੀ ਦੇਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸਦੀ ਪਛਾਣ ਰਮਨਦੀਪ ਸਿੰਘ […]

Continue Reading

ਸੱਭਿਆਚਾਰਕ ਵਿਰਾਸਤ ਦੀਆਂ ਜੜ੍ਹਾਂ ‘ਚੋਂ ਹਮੇਸ਼ਾ ਸਰਬੱਤ ਦੇ ਭਲੇ ਦੀ ਭਾਵਨਾ ਉਠਦੀ ਹੈ: ਸੰਧਵਾਂ

• ਕਿਹਾ, ਮਾਲਵਾ ਪੰਜਾਬ ਦਾ ਦਿਲ ਜੋ ਸਮਰਪਣ ਤੇ ਸੰਘਰਸ਼ ਦੀਆਂ ਕਹਾਣੀਆਂ ਦਾ ਘਰ ਰਿਹਾ ਹੈ ਬਠਿੰਡਾ, 17 ਜੂਨ : ਦੇਸ਼ ਕਲਿੱਕ ਬਿਓਰੋ ਸਾਡੀ ਸੱਭਿਆਚਾਰਕ ਵਿਰਾਸਤ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਜਿਨ੍ਹਾਂ ‘ਚੋਂ ਹਮੇਸ਼ਾ ਸਰਬੱਤ ਦੇ ਭਲੇ ਦੀ ਭਾਵਨਾ ਉਠਦੀ ਹੈ। ਮਾਲਵੇ ਦੀ ਇਹ ਧਰਤੀ ਸਿਰਫ਼ ਖੇਤੀਬਾੜੀ ਦੀ ਉਪਜਾਊ ਭੂਮੀ ਨਹੀਂ, ਸਗੋਂ ਇਤਿਹਾਸ ਦੀਆਂ ਵੱਡੀਆਂ […]

Continue Reading

ਪੰਜਾਬ: ਨੰਬਰ 1 ਤੋਂ 16ਵੇਂ ‘ਤੇ ਕਿਵੇਂ ਪੁੱਜਿਆ?

ਸੁਖਦੇਵ ਸਿੰਘ ਪਟਵਾਰੀ ਗੱਲ 1965 ਦੀ ਹੈ ਜਦੋਂ ਭਾਰਤ ਰੋਟੀ ਖੁਣੋਂ ਭੁੱਖਾ ਮਰਦਾ ਸੀ। ਅਮਰੀਕਾ ਵਰਗੇ ਦੇਸ਼ ਭਾਰਤ ਨੂੰ ਅੰਨ ਦੇਣ ਬਦਲੇ ਹਥਿਆਰ ਖ੍ਰੀਦਣ ਲਈ ਮਜ਼ਬੂਰ ਕਰਦੇ ਸਨ। ਉਸ ਸਮੇਂ ਪੰਜਾਬ ਦੀ ਉਪਜਾਊ ਧਰਤੀ ਅਤੇ ਪਾਣੀ ਕਾਰਨ ਪੰਜਾਬ ਨੂੰ ”ਹਰੇ ਇਨਕਲਾਬ” ਦੇ ਤਜਰਬੇ ਵਜੋਂ ਚੁਣਿਆਂ ਗਿਆ ਜੋ ਸਫਲ ਰਿਹਾ। ਪੰਜਾਬ ਭਾਰਤ ਦੀ 20 ਫੀਸਦੀ ਕਣਕ […]

Continue Reading