ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਕੋਚਿੰਗ ਲਈ ਚੋਣ

ਮਾਨ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ: ਹਰਜੋਤ ਬੈਂਸ * ਹਰੇਕ ਵਿਦਿਆਰਥੀ ਨੂੰ ਆਪਣੇ ਸੁਪਨੇ ਸਾਕਾਰ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ, ਭਾਵੇਂ ਉਹ ਕਿਸੇ ਵੀ ਪਿਛੋਕੜ ਦਾ ਹੋਵੇ: ਸਿੱਖਿਆ ਮੰਤਰੀ ਚੰਡੀਗੜ੍ਹ, 12 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ […]

Continue Reading

HDFC ਬੈਂਕ ‘ਚ ਖਾਤੇ ਵਾਲੇ ਮੁਲਾਜ਼ਮਾਂ ਨੂੰ ਨਹੀਂ ਪਾਈ ਜਾਵੇਗੀ ਤਨਖਾਹ

ਚੰਡੀਗੜ੍ਹ: 2 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਸਾਰੇ ਮਹਿਕਮਿਆਂ ਨੂੰ ਚਿੱਠੀ ਕੱਢ ਕੇ ਮੁਲਾਜ਼ਮਾਂ ਨੂੰ ਆਪਣੇ ਖਾਤੇ ਐਚ ਡੀ ਐਫ ਸੀ ਬੈਂਕ ਚੋਂ ਬੰਦ ਕਰਵਾਕੇ ਸਰਕਾਰ ਵੱਲੋਂ ਜਾਰੀ ਕੀਤੀ ਬੈਂਕਾਂ ਦੀ ਲਿਸਟ ‘ਚ ਸ਼ਾਮਲ ਬੈਂਕਾਂ ਵਿੱਚ ਖਾਤਾ ਖੋਲ੍ਹਣ ਲਈ ਕਿਹਾ ਹੈ । ਅਜਿਹਾ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ ਮੁਲਾਜ਼ਮਾਂ ਨੂੰ ਤਨਖਾਹ ਨਹੀਂ […]

Continue Reading

ਪਟਿਆਲਾ ‘ਚ ਕਰਨਲ ਬਾਠ ‘ਤੇ ਹਮਲੇ ਦਾ ਮਾਮਲਾ, ਘਰਵਾਲੀ ਵਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ

ਚੰਡੀਗੜ੍ਹ, 12 ਜੂਨ, ਦੇਸ਼ ਕਲਿਕ ਬਿਊਰੋ :ਪਟਿਆਲਾ ਵਿੱਚ ਕਰਨਲ ਪੁਸ਼ਪਿੰਦਰ ਬਾਠ ‘ਤੇ ਹੋਏ ਹਮਲੇ ਦੇ ਮਾਮਲੇ ਸਬੰਧੀ ਉਨ੍ਹਾਂ ਦੀ ਪਤਨੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਮਾਮਲੇ ਵਿੱਚ ਢੁਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਚਾਰ ਨਾਮਜ਼ਦ ਪੁਲਿਸ ਮੁਲਾਜ਼ਮਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ […]

Continue Reading

ਬੀ.ਡੀ.ਪੀ.ਓ. ਦਫ਼ਤਰ ਵਿਖੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਦੇ ਟਰੇਨਿੰਗ ਕੈਪ ਸਫਲਤਾ ਪੂਰਵਕ ਜਾਰੀ

– ਰਾਜ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਦਿੱਤੀ ਜਾ ਰਹੀ ਹੈ ਜਾਣਕਾਰੀ ਫ਼ਰੀਦਕੋਟ 12 ਜੂਨ, ਦੇਸ਼ ਕਲਿੱਕ ਬਿਓਰੋ   ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸ. ਨਰਭਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਯੋਗ ਅਗਵਾਈ ਹੇਠ ਗ੍ਰਾਮ ਪੰਚਾਇਤਾ ਦੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਦੇ ਬਲਾਕ […]

Continue Reading

ਪੰਜਾਬ ਦੀ ਸੋਸ਼ਲ ਮੀਡੀਆ ਪ੍ਰਭਾਵਕ ਕਮਲ ਕੌਰ ਉਰਫ਼ ਕੰਚਨ ਤਿਵਾੜੀ ਦੀ ਲਾਸ਼ ਮਿਲੀ

ਬਠਿੰਡਾ, 12 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਸੋਸ਼ਲ ਮੀਡੀਆ ਪ੍ਰਭਾਵਕ Kamal Kaur ਉਰਫ਼ ਕੰਚਨ ਤਿਵਾੜੀ ਦੀ ਮੌਤ ਹੋ ਗਈ ਹੈ। ਉਸਦੀ ਲਾਸ਼ ਬਠਿੰਡਾ ਵਿੱਚ ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਇੱਕ ਕਾਰ ਪਾਰਕਿੰਗ ਵਿੱਚੋਂ ਕੱਲ੍ਹ ਬੁੱਧਵਾਰ ਨੂੰ ਮਿਲੀ ਸੀ। ਉਦੋਂ ਉਸਦੀ ਪਛਾਣ ਨਹੀਂ ਹੋ ਸਕੀ ਸੀ।ਅੱਜ ਇਹ ਖੁਲਾਸਾ ਹੋਇਆ ਕਿ ਇਹ ਲਾਸ਼ ਕਮਲ ਕੌਰ ਦੀ ਹੈ। […]

Continue Reading

ਨਿਹੰਗਾਂ ਦੇ ਪਹਿਰਾਵੇ ‘ਚ ਨੌਜਵਾਨਾਂ ਵਲੋਂ ਸੋਇਆ ਚਾਪ ਦੀ ਦੁਕਾਨ ‘ਤੇ ਹਮਲਾ

ਜਲੰਧਰ, 12 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਮਿਲਾਪ ਚੌਕ ‘ਤੇ ਨੌਜਵਾਨਾਂ ਨੇ ਇੱਕ ਚਾਪ (ਸੋਇਆ ਚਾਪ) ਦੀ ਦੁਕਾਨ ‘ਤੇ ਹਮਲਾ ਕੀਤਾ। ਹਮਲਾਵਰ ਨਿਹੰਗ ਪਹਿਰਾਵੇ ਵਿੱਚ ਸਨ ਅਤੇ ਦੁਕਾਨ ਵਿੱਚ ਤਲਵਾਰਾਂ ਵੀ ਚਲਾਈਆਂ। ਉਨ੍ਹਾਂ ਨੇ ਦੁਕਾਨ ਦੀ ਭੰਨਤੋੜ ਕੀਤੀ ਅਤੇ ਦੁਕਾਨਦਾਰ ਨਾਲ ਵੀ ਹੱਥੋਪਾਈ ਕੀਤੀ। ਮੁਲਜ਼ਮ ਵਾਰਦਾਤ ਕਰਨ ਤੋਂ ਬਾਅਦ ਭੱਜ ਗਏ। ਘਟਨਾ ਦਾ ਸੀਸੀਟੀਵੀ […]

Continue Reading

ਭਾਰਤ ਭੂਸ਼ਣ ਆਸ਼ੂ ਦੀ ਅਗਾਊਂ ਜ਼ਮਾਨਤ ਰੱਦ

ਲੁਧਿਆਣਾ, 12 ਜੂਨ, ਦੇਸ਼ ਕਲਿਕ ਬਿਊਰੋ :ਡੀਐਸਪੀ ਵਿਨੋਦ ਕੁਮਾਰ, ਜਿਸਨੇ ਲੁਧਿਆਣਾ ਵਿੱਚ ਇੱਕ ਜ਼ਮੀਨ ਘੁਟਾਲੇ ਵਿੱਚ ਸਾਬਕਾ ਕੈਬਨਿਟ ਮੰਤਰੀ Bharat Bhushan Ashu ਨੂੰ ਸੰਮਨ ਭੇਜਿਆ ਸੀ, ਨੇ ਵਧੀਕ ਸੈਸ਼ਨ ਜੱਜ ਗੁਰਪ੍ਰੀਤ ਕੌਰ ਦੀ ਅਦਾਲਤ ਵਿੱਚ ਬਿਆਨ ਦਿੱਤਾ ਹੈ ਕਿ ਉਸਨੇ ਅਜੇ ਤੱਕ ਇਸ ਮਾਮਲੇ ਵਿੱਚ ਆਸ਼ੂ ਨੂੰ ਨਾਮਜ਼ਦ ਨਹੀਂ ਕੀਤਾ ਹੈ।ਇਸ ਕਾਰਨ ਕਰਕੇ, ਅਦਾਲਤ ਨੇ […]

Continue Reading

ਪੰਜਾਬ ਦੇ ਅਗਨੀਵੀਰ ਦੀਆਂ ਅਸਥੀਆਂ ਪਰਿਵਾਰ ਨੇ ਮਹੀਨੇ ਤੋਂ ਨਹੀਂ ਕੀਤੀਆਂ ਜਲ ਪ੍ਰਵਾਹ, ਸ਼ਹੀਦ ਦਾ ਦਰਜਾ ਦੇਣ ਦੀ ਮੰਗ

ਫਰੀਦਕੋਟ, 12 ਜੂਨ, ਦੇਸ਼ ਕਲਿਕ ਬਿਊਰੋ :ਪਰਿਵਾਰ ਨੇ ਪੰਜਾਬ ਦੇ ਅਗਨੀਵੀਰ ਦੀ ਮੌਤ ਤੋਂ ਬਾਅਦ ਲਗਭਗ 1 ਮਹੀਨਾ ਹੋਣ ‘ਤੇ ਵੀ ਉਸ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਨਹੀਂ ਕੀਤਾ। ਪਰਿਵਾਰ ਇਸ ਗੱਲ ‘ਤੇ ਅੜਿਆ ਹੋਇਆ ਹੈ ਕਿ ਪੁੱਤਰ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਇਸ ਦੇ ਨਾਲ ਹੀ ਪੁੱਤਰ ਦੀ ਮੌਤ ਦਾ ਕਾਰਨ ਦੱਸਿਆ ਜਾਵੇ। […]

Continue Reading

ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ਕਾਂਗਰਸ ਨੂੰ  ਝਟਕਾ, ਸੈਂਕੜੇ ਕਾਂਗਰਸੀ ਆਗੂ ‘ਆਪ’ ਵਿੱਚ ਹੋਏ ਸ਼ਾਮਿਲ

ਕੈਬਨਿਟ ਮੰਤਰੀ ਕਟਾਰੂਚੱਕ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਾਇਆ ਸ਼ਾਮਲ  ਲੁਧਿਆਣਾ, 11 ਜੂਨ , ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਜਿਮਨੀ ਚੋਣ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਆਮ ਲੋਕਾਂ ਅਤੇ ਦੂਜੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਸ਼ਾਮਿਲ […]

Continue Reading

ਆਪ ਸਰਕਾਰ ਪੰਜਾਬ ਨੂੰ ਬਣਾਏਗੀ ਉਦਯੋਗ ਦਾ ਕੇਂਦਰ, ਉਦਯੋਗਪਤੀਆਂ ਦੀ ਹਰ ਸਮੱਸਿਆ ਦਾ ਹੋਵੇਗਾ ਤੁਰੰਤ ਹੱਲ: ਹਰਪਾਲ ਚੀਮਾ

ਹਰਪਾਲ ਚੀਮਾ ਨੇ ਕੀਤੀ  ਉਦਯੋਗਿਕ ਕ੍ਰਾਂਤੀ ਦੀ ਪ੍ਰਸ਼ੰਸਾ, ਕਿਹਾ – ਅਰਜ਼ੀ ਦੇ 45 ਦਿਨਾਂ ਵਿੱਚ ਮਿਲਣਗੀਆਂ ਸਾਰੀਆਂ ਮਨਜ਼ੂਰੀਆਂ, ਨਾ ਮਿਲੀਆਂ ਤਾਂ 46ਵੇਂ ਦਿਨ ਹੋ ਜਾਵੇਗਾ ਆਟੋਮੈਟਿਕ ਅਪਰੂਵ ਹਰ ਕਿਸਮ ਦੀ ਮਨਜ਼ੂਰੀ ਲਈ ਸਿੰਗਲ ਵਿੰਡੋ, 125 ਕਰੋੜ ਤੱਕ ਦੀ ਨਿਵੇਸ਼ ਮਨਜ਼ੂਰੀ ਸਿਰਫ਼ 3 ਦਿਨਾਂ ‘ਚ, 15 ਦਿਨਾਂ ‘ਚ ਮਿਲੇਗੀ ਲੈਂਡ ਫਿਜ਼ੀਬਿਲਟੀ ਰਿਪੋਰਟ ਲੁਧਿਆਣਾ, 11 ਜੂਨ,ਦੇਸ਼ ਕਲਿੱਕ […]

Continue Reading