ਪੰਜਾਬ ਸਰਕਾਰ ਵੱਲੋਂ ਕਰੋਨਾ ਸਬੰਧੀ ਐਡਵਾਈਜ਼ਰੀ ਜਾਰੀ, ਮਾਸਕ ਪਾਉਣਾ ਹੋਇਆ ਲਾਜ਼ਮੀ

ਚੰਡੀਗੜ੍ਹ, 14 ਜੂਨ, ਦੇਸ਼ ਕਲਿਕ ਬਿਊਰੋ :ਕੋਰੋਨਾ ਵਾਇਰਸ ਹੌਲੀ-ਹੌਲੀ ਪੰਜਾਬ ਵਿੱਚ ਆਪਣੇ ਪੈਰ ਪਸਾਰ ਰਿਹਾ ਹੈ। ਪੰਜਾਬ ਵਿੱਚ ਮਰੀਜ਼ਾਂ ਦੀ ਵੱਧਦੀ ਗਿਣਤੀ ਨੂੰ ਦੇਖਦੇ ਹੋਏ, ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਦੇ ਅਨੁਸਾਰ, ਪੰਜਾਬ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 35 ਤੋਂ ਵੱਧ ਹੋ ਗਈ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਰਾਜ ਵਿੱਚ […]

Continue Reading

Air India Plane Crash : ਪੰਜਾਬ ਦੇ ਇੱਕ ਪਿੰਡ ਦੀ ਨੂੰਹ ਨੇ ਵੀ ਗੁਆਈ ਜਾਨ

ਪਟਿਆਲਾ, 14 ਜੂਨ, ਦੇਸ਼ ਕਲਿਕ ਬਿਊਰੋ :ਇਸ ਸਮੇਂ ਪਟਿਆਲਾ ਦੇ ਰਾਜਪੁਰਾ ਨੇੜੇ ਉਲਾਣਾ ਪਿੰਡ ਵਿੱਚ ਸੋਗ ਦੀ ਲਹਿਰ ਹੈ। ਉਲਾਣਾ ਪਿੰਡ ਦੀ 55 ਸਾਲਾ ਨੂੰਹ ਅੰਜੂ ਸ਼ਰਮਾ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਵਿੱਚ ਆਪਣੀ ਜਾਨ ਗੁਆ ਬੈਠੀ ਹੈ।ਇਹ ਖ਼ਬਰ ਸੁਣਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਅੰਜੂ ਮੂਲ ਰੂਪ ਵਿੱਚ ਕੁਰੂਕਸ਼ੇਤਰ ਦੀ […]

Continue Reading

ਵਿਜੀਲੈਂਸ ਬਿਊਰੋ ਵੱਲੋਂ SDM ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

ਚੰਡੀਗੜ੍ਹ 13 ਜੂਨ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਰਾਏਕੋਟ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ […]

Continue Reading

ਲੁਧਿਆਣਾ ਪੱਛਮੀ ਵਿੱਚ ਆਪ ਨੂੰ ਮਿਲੀ ਵੱਡੀ ਸਫਲਤਾ! ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਸੈਂਕੜੇ ਆਗੂ ‘ਆਪ’ ‘ਚ ਸ਼ਾਮਲ

ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਪਾਰਟੀ ‘ਚ ਕਰਾਇਆ ਸ਼ਾਮਿਲ, ਕੀਤਾ ਸਵਾਗਤ ਲੁਧਿਆਣਾ, 13 ਜੂਨ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਸ ਦੇ ਨਾਲ ਹੀ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। […]

Continue Reading

ਪੰਜਾਬ ਡੇਂਗੂ, ਕੋਵਿਡ ਅਤੇ ਲੂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਸਿਹਤ ਮੰਤਰੀ

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨਿਆ ਤੋਂ ਬਚਾਅ ਲਈ ਕੀਤਾ ਜਾ ਰਿਹਾ ਜਾਗਰੂਕ ਸਿਹਤ ਮੰਤਰੀ ਵੱਲੋਂ ਬਲੌਂਗੀ ਵਿਖੇ ਡੇਂਗੂ, ਮਲੇਰੀਆ ਅਤੇ ਚਿਕੁਨਗੁਣੀਆ ਬੁਖਾਰਾਂ ਤੋਂ ਬਚਾਅ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੂਨ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ […]

Continue Reading

ਸਤਲੁਜ ਦਰਿਆ ‘ਚ ਨਹਾਉਂਦਿਆਂ ਦੋ ਦੋਸਤ ਡੁੱਬੇ, ਇਕ ਦੀ ਲਾਸ਼ ਮਿਲੀ ਦੂਜੇ ਦੀ ਭਾਲ ਜਾਰੀ

ਲੁਧਿਆਣਾ, 13 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸਤਲੁਜ ਦਰਿਆ ਵਿੱਚ ਨਹਾਉਂਦੇ ਸਮੇਂ ਦੋ ਦੋਸਤ ਡੁੱਬ ਗਏ। 29 ਸਾਲਾ ਸ਼ੁਭਪ੍ਰੀਤ ਸਿੰਘ ਦੀ ਲਾਸ਼ ਦਰਿਆ ਵਿੱਚੋਂ ਬਰਾਮਦ ਕਰ ਲਈ ਗਈ ਹੈ। ਦੂਜੇ ਨੌਜਵਾਨ ਗੁਰਮੀਤ ਸਿੰਘ ਉਰਫ਼ ਰਾਜੂ ਦੀ ਭਾਲ ਜਾਰੀ ਹੈ। ਇਹ ਘਟਨਾ ਮਾਛੀਵਾੜਾ ਸਾਹਿਬ ਦੇ ਪਿੰਡ ਬਲੀਏਵਾਲ ਵਿੱਚ ਵਾਪਰੀ। ਇਹ ਘਟਨਾ ਵੀਰਵਾਰ ਸ਼ਾਮ ਨੂੰ ਵਾਪਰੀ।ਸ਼ੁਭਪ੍ਰੀਤ […]

Continue Reading

ਪੰਜਾਬ ‘ਚ ਜ਼ਮੀਨ ਖਾਤਰ ਭਾਣਜਾ ਬਣਿਆ ਕਸਾਈ, ਮਾਮੇ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਫਿਰੋਜ਼ਪੁਰ, 13 ਜੂਨ, ਦੇਸ਼ ਕਲਿਕ ਬਿਊਰੋ :ਇੱਕ ਨੌਜਵਾਨ ਨੇ ਜ਼ਮੀਨ ਦੇ ਮਾਮੂਲੀ ਝਗੜੇ ਕਾਰਨ ਆਪਣੇ ਮਾਮੇ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੀ ਇੱਕ ਦੂਜੇ ਨਾਲ ਜ਼ਮੀਨ ਲੱਗਦੀ ਸੀ। ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜਾ ਸੀ।ਕਤਲ ਦੀ ਇਹ ਵਾਰਦਾਤ ਫਿਰੋਜ਼ਪੁਰ ਦੇ ਪਿੰਡ ਅੱਕੂ ਮਸਤਕੇ ਵਿੱਚ ਵਾਪਰੀ।ਸਿਵਲ ਹਸਪਤਾਲ […]

Continue Reading

ਪੰਜਾਬ ਸਕੂਲ ਬੋਰਡ ਵੱਲੋਂ ਆਨਲਾਈਨ ਅਪਲਾਈ ਕਰਨ ਵਾਸਤੇ ਵਿਦਿਆਰਥੀਆਂ ਦੀ ਸੁਵਿਧਾ ਲਈ ਵੱਖਰਾ ਕਾਉਂਟਰ ਸ਼ੁਰੂ

ਮੋਹਾਲੀ: 13 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਪਣੇ ਵਿਦਿਆਰਥੀਆਂ ਦੀ ਸੁਵਿਧਾ ਲਈ ਦੁਪਰਤੀ ਸਰਟੀਫਿਕੇਟ, ਮਾਈਗ੍ਰੇਸ਼ਨ ਸਰਟੀਫ਼ਿਕੇਟ, ਟਰਾਂਸਸਕ੍ਰਿਪਟ ਅਤੇ WES ਲਈ ਆਨਲਾਈਨ ਅਪਲਾਈ ਕਰਨ ਵਾਸਤੇ ਇੱਕ ਵੱਖਰਾ ਕਾਉਂਟਰ ਸ਼ੁਰੂ ਕਰ ਦਿੱਤਾ ਗਿਆ ਹੈ।ਸਿੱਖਿਆ ਬੋਰਡ ਵੱਲੋਂ ਪਬਲਿਕ ਦੇ ਹਿਤ ਲਈ ਦਿੱਤੀਆ ਜਾਂਦੀਆਂ ਦੁਪਰਤੀ ਸਰਟੀਫਿਕੇਟ, ਮਾਈਗ੍ਰੇਸ਼ਨ ਸਰਟੀਫ਼ਿਕੇਟ, ਟਰਾਂਸਸਕ੍ਰਿਪਟ ਅਤੇ WES ਆਦਿ ਸੇਵਾਵਾਂ ਲਈ ਅਪਲਾਈ […]

Continue Reading

ਮੋਹਾਲੀ ‘ਚ 4.5 ਕਿਲੋ ਹੈਰੋਇਨ ਤੇ 11 ਲੱਖ ਰੁਪਏ ਡਰੱਗ ਮਨੀ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ, 13 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਪਾਕਿਸਤਾਨ ਵਿੱਚ ਕੰਮ ਕਰ ਰਹੇ ਇੱਕ ਨਸ਼ਾ ਤਸਕਰੀ ਗਿਰੋਹ ਵਿਰੁੱਧ ਕਾਰਵਾਈ ਕੀਤੀ ਹੈ। ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 4.5 ਕਿਲੋ ਹੈਰੋਇਨ ਅਤੇ 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਮੁਲਜ਼ਮਾਂ ਦੀ ਪਛਾਣ ਗੁਰਭੇਜ ਸਿੰਘ ਉਰਫ਼ […]

Continue Reading

ਲੁਧਿਆਣਾ : ਐਂਬੂਲੈਂਸ ਮਸਜਿਦ ਦੀ ਕੰਧ ਨਾਲ ਟਕਰਾਈ, ਡਰਾਈਵਰ ਦੀ ਮੌਤ 4 ਲੋਕ ਜ਼ਖਮੀ

ਲੁਧਿਆਣਾ, 13 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਇੱਕ ਐਂਬੂਲੈਂਸ ਕੰਧ ਨਾਲ ਟਕਰਾ ਗਈ, ਜਿਸ ਕਾਰਨ ਡਰਾਈਵਰ ਦੀ ਮੌਤ ਹੋ ਗਈ। ਇੱਕੋ ਪਰਿਵਾਰ ਦੇ ਚਾਰ ਮੈਂਬਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਹ ਹਾਦਸਾ ਲੁਧਿਆਣਾ-ਚੰਡੀਗੜ੍ਹ ਸੜਕ ‘ਤੇ ਪਿੰਡ ਹੀਰਾ ਨੇੜੇ ਵਾਪਰਿਆ। ਚੰਡੀਗੜ੍ਹ ਪੀਜੀਆਈ ‘ਚ ਇਲਾਜ ਤੋਂ ਬਾਅਦ […]

Continue Reading