ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ਕਾਂਗਰਸ ਨੂੰ ਝਟਕਾ, ਸੈਂਕੜੇ ਕਾਂਗਰਸੀ ਆਗੂ ‘ਆਪ’ ਵਿੱਚ ਹੋਏ ਸ਼ਾਮਿਲ
ਕੈਬਨਿਟ ਮੰਤਰੀ ਕਟਾਰੂਚੱਕ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਾਇਆ ਸ਼ਾਮਲ ਲੁਧਿਆਣਾ, 11 ਜੂਨ , ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਜਿਮਨੀ ਚੋਣ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਆਮ ਲੋਕਾਂ ਅਤੇ ਦੂਜੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਸ਼ਾਮਿਲ […]
Continue Reading
