ਸੁਲਤਾਨਪੁਰ ਲੋਧੀ ਦੇ ਅਦਾਲਤੀ ਕੰਪਲੈਕਸ ‘ਚ ਗੁੰਡਾਗਰਦੀ, ਨੌਜਵਾਨ ‘ਤੇ ਹਮਲਾ, ਗੱਡੀ ਦੇ ਸ਼ੀਸ਼ੇ ਭੰਨੇ
ਸੁਲਤਾਨਪੁਰ ਲੋਧੀ, 5 ਜੂਨ, ਦੇਸ਼ ਕਲਿਕ ਬਿਊਰੋ :ਸੁਲਤਾਨਪੁਰ ਲੋਧੀ ਦੇ ਐਸਡੀਐਮ ਦਫ਼ਤਰ ਅਤੇ ਅਦਾਲਤੀ ਕੰਪਲੈਕਸ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਅਦਾਲਤ ਦੀ ਸੁਣਵਾਈ ਵਿੱਚ ਸ਼ਾਮਲ ਹੋਣ ਆਏ ਇੱਕ ਨੌਜਵਾਨ ‘ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਅਤੇ ਉਸਦੇ ਦੋਸਤ ਦੀ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ। ਘਟਨਾ ਵਾਪਰਦੇ ਹੀ ਕੰਪਲੈਕਸ ਵਿੱਚ ਹਫੜਾ-ਦਫੜੀ ਮਚ […]
Continue Reading
