ਵੱਧ ਤੋਲ ਪਾਏ ਜਾਣ ਵਾਲੀਆਂ 5 ਫਰਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ, 1 ਦਾ ਲਾਇਸੈਂਸ ਰੱਦ-ਡਿਪਟੀ ਕਮਿਸ਼ਨਰ
ਮਾਨਸਾ, 18 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਾਰਕਿਟ ਕਮੇਟੀ ਮਾਨਸਾ ਅਧੀਨ ਪੈਂਦੇ ਖਰੀਦ ਕੇਂਦਰ ਨੰਗਲ ਕਲਾਂ ਵਿਖੇ ਕੱਚੇ ਆੜਤੀਆਂ ਵੱਲੋਂ ਪੰਜਾਬ ਸਰਕਾਰ ਦੇ ਨਿਰਧਾਰਿਤ ਮਾਪਦੰਡਾਂ ਤੋਂ ਵੱਧ ਕਣਕ ਤੋਲਣ ਦਾ ਮਾਮਲਾ ਸਾਹਮਣੇ ਆਇਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ […]
Continue Reading