ਅੰਮ੍ਰਿਤਸਰ ਵਿਖੇ ਬੰਬ ਧਮਾਕੇ ‘ਚ ਮਾਰੇ ਗਏ ਵਿਅਕਤੀ ਦੀ ਪਛਾਣ ਹੋਈ

ਅੰਮ੍ਰਿਤਸਰ, 28 ਮਈ, ਦੇਸ਼ ਕਲਿਕ ਬਿਊਰੋ :Amritsar bomb blast: ਅੰਮ੍ਰਿਤਸਰ ਵਿੱਚ ਹੋਏ ਬੰਬ ਧਮਾਕੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਦੇਰ ਸ਼ਾਮ ਹੋਈ। ਪੁਲਿਸ ਅਨੁਸਾਰ ਮ੍ਰਿਤਕ ਦਾ ਨਾਮ ਨਿਤਿਨ ਹੈ ਅਤੇ ਉਹ ਆਟੋ ਚਲਾਉਂਦਾ ਸੀ। ਉਹ ਛੇਹਰਟਾ ਦਾ ਰਹਿਣ ਵਾਲਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਨਸ਼ੇ ਦਾ ਆਦੀ ਸੀ।ਜਾਣਕਾਰੀ ਅਨੁਸਾਰ ਛੇਹਰਟਾ ਥਾਣੇ […]

Continue Reading

ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ

ਚੰਡੀਗੜ੍ਹ / ਕਪੂਰਥਲਾ, 27 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਕਾਰੀ ਸੰਸਥਾ ਸੈਨਿਕ ਸਕੂਲ ਦੀ ਹੋਰ ਬਿਹਤਰੀ ਤੇ ਨਵੀਨੀਕਰਨ ਲਈ ਵਚਨਬੱਧ ਹੈ, ਜਿਸ ਤਹਿਤ ਸਕੂਲ ਦੀ 19 ਸਾਲ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਸੈਨਿਕ ਸਕੂਲ ਤੇ ਪੰਜਾਬ ਸਰਕਾਰ […]

Continue Reading

ਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ

ਮੋਹਾਲੀ, 27 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦਾ ਅਚਾਨਕ ਦੌਰਾ ਕਰਕੇ ਨਵੀਂ ਲਾਗੂ ਕੀਤੀ ਗਈ ਈਜ਼ੀ (ਆਸਾਨ) ਰਜਿਸਟ੍ਰੇਸ਼ਨ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕਮੀਆਂ ਲੱਭਣਾ […]

Continue Reading

ਨਸ਼ਾ ਮੁਕਤੀ ਯਾਤਰਾ ਸੂਬੇ ਦੇ ਹਰ ਪਿੰਡ, ਗਲੀ ਮੁਹੱਲੇ, ਸ਼ਹਿਰ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ-ਸੰਧਵਾਂ

ਕੋਟਕੂਪਰਾ 27 ਮਈ, ਦੇਸ਼ ਕਲਿੱਕ ਬਿਓਰੋ  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਡੀ ਪੱਧਰ ਤੇ ਜਾਗਰੂਕ ਕਰਕੇ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ […]

Continue Reading

3704 ਅਧਿਆਪਕ ਯੂਨੀਅਨ ਦੀ ਵਿੱਤ ਮੰਤਰੀ ਨਾਲ ਹਰਪਾਲ ਸਿੰਘ ਚੀਮਾ ਨਾਲ ਅਹਿਮ ਬੈਠਕ 

 ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਲੁਧਿਆਣਾ ਜਿਮਨੀ ਚੋਣ ਦੌਰਾਨ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਦਲਜੀਤ ਕੌਰ  ਚੰਡੀਗੜ੍ਹ, 27 ਮਈ, 2025: 3704 ਅਧਿਆਪਕ ਯੂਨੀਅਨ (3704 Teachers Union) ਵੱਲੋਂ 3704 ਮਾਸਟਰ ਕੇਡਰ ਭਰਤੀ ਦੀਆਂ ਦੀਆਂ ਪੰਜਾਬ ਪੇ ਸਕੇਲ ਸੰਬੰਧੀ ਅਤੇ ਹੋਰ ਲਟਕ ਰਹੀਆਂ ਮੰਗਾਂ ਸੰਬੰਧੀ ਵਿੱਤ ਮੰਤਰੀ ਪੰਜਾਬ ਨਾਲ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ‌ ਮੀਟਿੰਗ ਕੀਤੀ […]

Continue Reading

ਡਾ. ਰਵਜੋਤ ਸਿੰਘ ਵੱਲੋਂ ਸਵੇਰੇ-ਸਵੇਰੇ ਅਬੋਹਰ ਦਾ ਅਚਾਨਕ ਦੌਰਾ

ਨਿਗਰਾਨ ਇੰਜਨੀਅਰ ਨੂੰ ਡਿਊਟੀ ‘ਚ ਅਣਗਹਿਲੀ ਕਾਰਨ ਕਾਰਨ ਦੱਸੋ ਨੋਟਿਸ ਜਾਰੀਅਬੋਹਰ, 27 ਮਈ: ਦੇਸ਼ ਕਲਿੱਕ ਬਿਓਰੋਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਵੇਰੇ-ਸਵੇਰੇ ਹੀ ਅਬੋਹਰ ਨਗਰ ਨਿਗਮ ਦਾ ਅਚਾਨਕ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। […]

Continue Reading

ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਕਰਨ ਸਿੱਧੀ ਬਿਜਾਈ: ਖੁੱਡੀਆਂ

ਲੰਬੀ/ਸ੍ਰੀ ਮੁਕਤਸਰ ਸਾਹਿਬ, 27 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕਦਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ  ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ […]

Continue Reading

ਡਾ. ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਪ੍ਰਬੰਧਾ ਦਾ ਲਿਆ ਜਾਇਜ਼ਾ

ਬਰਸਾਤਾਂ ਤੋਂ ਪਹਿਲਾਂ ਸੀਵਰੇਜ਼ਾਂ ਦੀ ਚੰਗੀ ਤਰ੍ਹਾਂ ਸਫਾਈ ਕਰਨੀ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 26 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਰਸਾਤਾਂ […]

Continue Reading

ਪੰਜਾਬ ਦੀ ਇਤਿਹਾਸਕ ਪਹਿਲਕਦਮੀ: ਭਗਵੰਤ ਸਿੰਘ ਮਾਨ ਅਤੇ ਕੇਜਰੀਵਾਲ ਵੱਲੋਂ ਦੇਸ਼ ਦੀ ਪਹਿਲੀ ‘ਈਜ਼ੀ ਰਜਿਸਟਰੀ’ ਪ੍ਰਣਾਲੀ ਦੀ ਸ਼ੁਰੂਆਤ

ਮੋਹਾਲੀ, 26 ਮਈ, ਦੇਸ਼ ਕਲਿੱਕ ਬਿਓਰੋਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ […]

Continue Reading

ਸਪੀਕਰ ਸੰਧਵਾਂ ਨੇ ਬੈਡਮਿੰਟਨ ਕੋਰਟ ਦਾ ਕੀਤਾ ਉਦਘਾਟਨ

ਫ਼ਰੀਦਕੋਟ, 26 ਮਈ , ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ  ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰ ਰਹੀ ਹੈ, ਉਥੇ ਹੀ ਨੌਜਵਾਨਾਂ ਦੀ ਖੇਡਾਂ ਵਿੱਚ ਰੁਚੀ ਵਧਾਉਣ ਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਪੀਕਰ […]

Continue Reading