ਮੁੱਖ ਮੰਤਰੀ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ

ਦਲਜੀਤ ਕੌਰ  ਧੂਰੀ (ਸੰਗਰੂਰ), 22 ਮਈ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।  ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]

Continue Reading

400% ਵਾਪਸੀ, ਪੰਜਾਬ ਦੀ ਲੈਂਡ ਪੂਲਿੰਗ ਭਾਰਤ ਦੀ ਸਭ ਤੋਂ ਦਲੇਰਾਨਾ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ

ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਤਿਆਰ ਕੀਤੀ ਗਈ ਇੱਕ ਨਵੀਨਤਾਕਾਰੀ ਲੈਂਡ ਪੂਲਿੰਗ ਨੀਤੀ ਦਾ ਐਲਾਨ ਕੀਤਾ ਜੋ ਰਾਜ ਭਰ ਵਿੱਚ ਪਾਰਦਰਸ਼ੀ ਅਤੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰੇਗੀ। […]

Continue Reading

ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 22 ਮਈ- ਦੇਸ਼ ਕਲਿੱਕ ਬਿਓਰੋ ਸਿੱਖ ਪੰਥ ਅੰਦਰ ਤਖ਼ਤ ਸਾਹਿਬਾਨ ਦੀ ਇਤਿਹਾਸਕ ਤੇ ਸਿਧਾਂਤਕ ਮਹਾਨਤਾ ਬਹੁਤ ਵੱਡੀ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਦੇ ਸਤਿਕਾਰ ਨੂੰ ਬਰਕਰਾਰ ਰੱਖਣਾ ਕੌਮ ਦੀ ਵੱਡੀ ਜ਼ੁੰਮੇਵਾਰੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਲੰਘੇ ਕੱਲ੍ਹ ਸ੍ਰੀ ਅਕਾਲ ਤਖ਼ਤ […]

Continue Reading

ਹਾਈਕੋਰਟ ‘ਚ ਅੱਜ ਹੋਵੇਗੀ ਪੰਜਾਬ-ਹਰਿਆਣਾ ਵਿਚਾਲੇ ਜਲ ਵਿਵਾਦ ਦੀ ਸੁਣਵਾਈ

ਚੰਡੀਗੜ੍ਹ, 22 ਮਈ, ਦੇਸ਼ ਕਲਿਕ ਬਿਊਰੋ :ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਸਮੇਂ ਦੌਰਾਨ, ਪੰਜਾਬ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਜਾਵੇਗਾ। ਜਦੋਂ ਕਿ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਪਹਿਲਾਂ ਹੀ ਆਪਣੇ ਜਵਾਬ ਦਾਇਰ ਕਰ ਚੁੱਕੇ ਹਨ। ਨਵੇਂ […]

Continue Reading

ਅਭੈ ਚੌਟਾਲਾ ਦਾ ਬਿਆਨ ਰਾਜਨੀਤੀ ਤੋਂ ਪ੍ਰੇਰਿਤ: ਨੀਲ ਗਰਗ

ਚੰਡੀਗੜ੍ਹ, 21 ਮਈ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਇਨੈਲੋ ਆਗੂ Abhay Chautala ਦੇ ਹਾਲੀਆ ਬਿਆਨ ਨੂੰ ਰੱਦ ਕਰਦਿਆਂ ਇਸ ਨੂੰ ਹਰਿਆਣਾ ਵਿੱਚ ਆਪਣੀ ਘਟਦੀ ਸਾਖ ਨੂੰ ਬਚਾਉਣ ਲਈ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਦੱਸਿਆ। ਗਰਗ ਨੇ ਕਿਹਾ ਕਿ ਦੇਸ਼ ਸੰਵਿਧਾਨ ਅਤੇ ਕਾਨੂੰਨ ਦੇ ਸ਼ਾਸਨ ਅਧੀਨ ਕੰਮ ਕਰਦਾ ਹੈ, […]

Continue Reading

ਸਕੂਲਾਂ ਦੇ ਟਾਪਰ ਵਿਦਿਆਰਥੀ DC/SSP ਨਾਲ ਬਿਤਾਉਣਗੇ ਇੱਕ ਦਿਨ

ਚੰਡੀਗੜ੍ਹ: 21 ਮਈ, ਦੇਸ਼ ਕਲਿੱਕ ਬਿਓਰੋਸਰਕਾਰੀ ਸਕੂਲਾਂ ਦੇ ਟਾਪਰ ਵਿਦਿਆਰਥੀ ਆਪਣੇ ਡੀਸੀ ਜਾਂ ਐਸਐਸਪੀ ਨਾਲ ਇੱਕ ਦਿਨ ਬਿਤਾਉਣਗੇ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਦਾ ਖੁਲਾਸਾ ਕਰਦਿਆਂ ਕਿਹਾ ਕਿ ਇਹ ਨਾ ਸਿਰਫ਼ ਉਨ੍ਹਾਂ ਦੀ ਸਫਲਤਾ ਦਾ ਸਨਮਾਨ ਕਰਨ ਲਈ ਹੈ ਸਗੋਂ ਉਨ੍ਹਾਂ ਨੂੰ ਹੋਰ ਵੀ ਵੱਡੇ ਸੁਪਨਿਆਂ ਨੂੰ ਪ੍ਰੇਰਿਤ ਕਰਨ ਲਈ ਫੈਸਲਾ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ NSA ਨੂੰ ਦੇਵੇਗਾ ਹਾਈਕੋਰਟ ‘ਚ ਚੁਣੌਤੀ

ਚੰਡੀਗੜ੍ਹ, 21 ਮਈ, ਦੇਸ਼ ਕਲਿਕ ਬਿਊਰੋ :ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤੀਜੀ ਵਾਰ ਲਗਾਉਣ ਨੂੰ ਲੈ ਕੇ ਹੁਣ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਪਰਿਵਾਰ ਵੱਲੋਂ ਇਸ ਲਈ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।ਪਰਿਵਾਰ ਦਾ ਤਰਕ ਹੈ […]

Continue Reading

ਰਾਜਪੁਰਾ ਨੇੜਲੇ ਪਿੰਡ ‘ਚ ਪਾਣੀ ਦੀ ਟੂਟੀ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ 3 ਦੀ ਹਾਲਤ ਨਾਜ਼ੁਕ

ਰਾਜਪੁਰਾ, 21 ਮਈ, ਦੇਸ਼ ਕਲਿਕ ਬਿਊਰੋ :ਰਾਜਪੁਰਾ ਦੇ ਪਿੰਡ ਭੋਗਲਾਂ ਵਿੱਚ ਗੁਆਂਢੀ ਪਰਿਵਾਰਾਂ ਵਿਚਕਾਰ ਪਾਣੀ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਦੋਵੇਂ ਪਰਿਵਾਰ ਇੱਕ ਦੂਜੇ ਦੇ ਖੂਨ ਦੇ ਪਿਆਸੇ ਹੋ ਗਏ। ਇਸ ਤੋਂ ਬਾਅਦ ਦੋਵਾਂ ਪਰਿਵਾਰਾਂ ਵਿਚਕਾਰ ਖੂਨੀ ਟਕਰਾਅ ਹੋ ਗਿਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਰਾਜਪੁਰਾ ਦੇ […]

Continue Reading

ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

ਚੰਡੀਗੜ੍ਹ, 20 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਆਦੀ ਲੋਕਾਂ ਪ੍ਰਤੀ ਅਪਣਾਏ ਹਮਦਰਦੀ ਭਰੇ ਵਤੀਰੇ ਨੂੰ ਅੱਗੇ ਤੋਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 7673 […]

Continue Reading

ਨਸ਼ੇ ਅਤੇ ਨਸ਼ੇ ਦੇ ਤਸਕਰਾਂ ਵਿਰੁੱਧ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ-ਸੰਧਵਾਂ

ਕੋਟਕਪੂਰਾ 20 ਮਈ, ਦੇਸ਼ ਕਲਿੱਕ ਬਿਓਰੋ ਨਸ਼ੇ ਅਤੇ ਨਸ਼ੇ ਦੇ ਤਸਕਰਾਂ ਵਿਰੁੱਧ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚਲਾਈ ਜਾ ਰਹੀ ਜਾਗਰੂਕਤਾ ਰੈਲੀ ਵਿੱਚ ਲੋਕਾਂ ਨੂੰ ਖੁੱਲ੍ਹ […]

Continue Reading