BBMB ਨੂੰ ਦਿੱਤੇ ਪੈਸੇ ਦਾ ਆਡਿਟ ਕਰਵਾਏਗੀ ਪੰਜਾਬ ਸਰਕਾਰ

ਚੰਡੀਗੜ੍ਹ, 11 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ‘ਤੇ ਪਾਣੀ ਅਤੇ ਸਰੋਤਾਂ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ BBMB ਨੂੰ ਦਿੱਤੀ ਜਾ ਰਹੀ ਰਕਮ ਦਾ ਹੁਣ ਆਡਿਟ ਕਰਵਾਇਆ ਜਾਵੇਗਾ ਕਿਉਂਕਿ ਇਹ ਬੋਰਡ ਸੂਬੇ […]

Continue Reading

ਪੰਜਾਬ ਦੇ ਸਕੂਲ ਕਾਲਜ ਕਦੋਂ ਖੁੱਲ੍ਹਣਗੇ ਬਾਰੇ ਸਿੱਖਿਆ ਮੰਤਰੀ ਦਾ ਆਇਆ ਬਿਆਨ

ਚੰਡੀਗੜ੍ਹ: 11 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿੱਖਿਆ ਮੰਤਰੀ ਹਰਜੋਤਸਿੰਘ ਬੈਂਸ ਦਾ ਸਕੂਲਾਂ ਕਾਲਜਾਂ ਦੇ ਖੁੱਲ੍ਹਣ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਭਰ ਦੇ ਸਾਰੇ ਵਿਦਿਅਕ ਅਦਾਰੇ – ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ – ਕੱਲ੍ਹ ਤੋਂ ਦੁਬਾਰਾ ਖੁੱਲ੍ਹਣਗੇ। ਨਿਯਮਤ ਕਲਾਸਾਂ ਅਤੇ ਪ੍ਰੀਖਿਆਵਾਂ ਅਕਾਦਮਿਕ ਸਮਾਂ-ਸਾਰਣੀ ਅਨੁਸਾਰ ਹੋਣਗੀਆਂ।

Continue Reading

ਜਲੰਧਰ ‘ਚ ਗੈਂਗਵਾਰ ਦੌਰਾਨ ਨੌਜਵਾਨ ਨੂੰ ਲੱਗੀਆਂ ਗੋਲੀਆਂ

ਜਲੰਧਰ, 11 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਗੋਲੀਬਾਰੀ ਦੀਆਂ ਖ਼ਬਰਾਂ ਹਨ। ਇੱਥੇ ਬਸਤੀ ਬਾਵਾ ਖੇਲ ਨੇੜੇ ਬਾਬੂ ਲਾਭ ਸਿੰਘ ਨਗਰ ਵਿੱਚ ਗੁੱਜਰ ਬਦਮਾਸ਼ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ ਹੈ।ਇਸ ਦੌਰਾਨ ਇੱਕ ਨੌਜਵਾਨ ਨੂੰ ਤਿੰਨ ਗੋਲੀਆਂ ਲੱਗੀਆਂ, ਜਿਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਸ਼ੁਰੂਆਤੀ ਜਾਂਚ ਵਿੱਚ ਗੋਲੀਬਾਰੀ ਗੈਂਗ ਵਾਰ ਕਾਰਨ ਹੋਈ […]

Continue Reading

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ

47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 10 ਮਈ:ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ […]

Continue Reading

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਚੰਡੀਗੜ੍ਹ/ਫ਼ਿਰੋਜ਼ਪੁਰ, 10 ਮਈ : ਦੇਸ਼ ਕਲਿੱਕ ਬਿਓਰੋ ਭਾਰਤ-ਪਾਕਿਸਤਾਨ ਸਰਹੱਦ ਉੱਤੇ ਬਣੀ ਸੰਵੇਦਨਸ਼ੀਲ ਸਥਿਤੀ ਮੌਕੇ ਸਰਹੱਦੀ ਜ਼ਿਲ੍ਹਿਆਂ ਦੇ ਲੋਕਾਂ ਨਾਲ ਖੜ੍ਹਨ ਦੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ ਦਾ ਦੌਰਾ ਕਰਕੇ ਸਰਹੱਦੀ ਖੇਤਰਾਂ ਵਿੱਚ ਹਾਲਾਤਾਂ ਦਾ ਜਾਇਜ਼ਾ […]

Continue Reading

ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ

ਚੰਡੀਗੜ੍ਹ/ਫ਼ਾਜ਼ਿਲਕਾ 10 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠਕ ਕਰਨ ਦੇ ਨਾਲ ਨਾਲ ਸਿਵਲ ਹਸਪਤਾਲ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ। ਦੋਵਾਂ ਮੰਤਰੀਆਂ ਨੇ […]

Continue Reading

ਪੰਜਾਬ ਸਿੱਖਿਆ ਵਿਭਾਗ ਵੱਲੋਂ ਕਾਲਜਾਂ /ਯੂਨੀਵਰਸਿਟੀਆਂ ਲਈ ਨਿਰਦੇਸ਼ ਜਾਰੀ

ਚੰਡੀਗੜ੍ਹ: 10 ਮਈ, ਦੇਸ਼ ਕਲਿੱਕ ਬਿਓਰੋਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਾਲਜਾਂ ਅਤੇ ਯੂਨੀਵਰਸਿਟੀਆਂ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿੱਖਿਆ ਮੰਤਰੀ ਵੱਲੋਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਰਾਜ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ […]

Continue Reading

ਡੱਲੇਵਾਲ ਵਲੋਂ ਸੂਬੇ ‘ਚ ਕਿਸਾਨ ਅੰਦੋਲਨ 15 ਦਿਨਾਂ ਲਈ ਮੁਲਤਵੀ ਕਰਨ ਦਾ ਐਲਾਨ

ਫਰੀਦਕੋਟ, 9 ਮਈ, ਦੇਸ਼ ਕਲਿਕ ਬਿਊਰੋ :ਫਰੀਦਕੋਟ ਵਿੱਚ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਸੂਬੇ ਵਿੱਚ ਕਿਸਾਨ ਅੰਦੋਲਨ ਨੂੰ 15 ਦਿਨਾਂ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ। ਡੱਲੇਵਾਲ ਨੇ ਇਹ ਫੈਸਲਾ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਲਿਆ ਹੈ।ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ […]

Continue Reading

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ: ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 9 ਮਈ 2025, ਦੇਸ਼ ਕਲਿੱਕ ਬਿਓਰੋ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸਾਰੇ ਭਾਰਤ ਵਾਸੀਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਕਿਉਂਕਿ ਜੋ ਸਾਡੇ ਗੁਆਂਢੀ ਮੁਲਕ ਪਾਕਿਸਤਾਨ ਨਾਲ ਤਣਾਅ ਵਾਲੇ ਹਾਲਾਤ ਬਣੇ ਹੋਏ ਹਨ, ਉਨ੍ਹਾਂ ਨੂੰ ਮੁੱਖ ਰੱਖ […]

Continue Reading

ਸਿਹਤ ਵਿਭਾਗ ਵੱਲੋਂ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਦੀ ਸ਼ੁਰੂਆਤ

ਮਾਨਸਾ , 9 ਮਈ, ਦੇਸ਼ ਕਲਿੱਕ ਬਿਓਰੋ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਡੇਂਗੂ ਤੋਂ ਬਚਾਅ ਲਈ ‘ਐਂਟੀ ਡੇਂਗੂ ਕੈਂਪੇਨ’ ਤਹਿਤ ਹਰ ਸ਼ੁੱਕਰਵਾਰ ਨੂੰ ‘ਡੇਂਗੂ ‘ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਅੱਜ 9 ਮਈ 2025 ਤੋਂ ਲੈ ਕੇ ਦਸੰਬਰ 2025 ਤੱਕ ਚੱਲੇਗੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹਾ, ਬਲਾਕ ਅਤੇ ਪਿੰਡ […]

Continue Reading