ਨਸ਼ਾ ਰਹਿਣ ਨਹੀਂ ਦੇਣਾ; ਪਾਣੀ ਜਾਣ ਨਹੀਂ ਦੇਣਾ

6 ਕੈਬਨਿਟ ਮੰਤਰੀਆਂ ਅਤੇ 19 ਵਿਧਾਇਕਾਂ ਨੇ ਕੀਤੀਆਂ ਥਾਂ-ਥਾਂ ਮੀਟਿੰਗਾਂ ਚੰਡੀਗੜ੍ਹ, 3 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਵਿੱਢੀ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫੈਸਲਾਕੁੰਨ ਦੌਰ ਵਿੱਚ ਪਹੁੰਚ ਗਈ ਹੈ ਜਿੱਥੇ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਵਿੱਚ ਹਰ ਪਿੰਡ ਤੇ ਵਾਰਡ ਇਸ ਦਾ ਹਿੱਸਾ ਬਣ ਰਿਹਾ ਹੈ। […]

Continue Reading

ਯੁਧ ਨਸ਼ਿਆਂ ਵਿਰੁਧ: ਪੰਜਾਬ ਸਰਕਾਰ 7 ਮਈ ਤੋਂ ਪਿੰਡ/ਵਾਰਡਵਾਰ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰੇਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਮੋਹਾਲੀ, 03 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ 7 ਮਈ ਤੋਂ ਪਿੰਡ ਅਤੇ ਵਾਰਡਵਾਰ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰੇਗੀ ਤਾਂ ਜੋ ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਉਨ੍ਹਾਂ ਦੇ ਸਹਿਯੋਗ ਹਾਸਲ ਕਰਕੇ ‘ਯੁਧ ਨਸ਼ਿਆਂ ਵਿਰੁਧ’ ਮੁਹਿੰਮ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੋਰਿੰਡਾ ਵਿਖੇ ਸ. ਜੱਸਾ ਸਿੰਘ ਰਾਮਗੜ੍ਹੀਆ ਪ੍ਰਤਿਭਾ ਦਾ ਉਦਘਾਟਨ ਕੀਤਾ

ਚੌਕ ਦਾ ਨਾਮ ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਦੇ ਨਾਮ ‘ਤੇ ਰੱਖਿਆ: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ  ਮੋਰਿੰਡਾ, 03 ਮਈ ਭਟੋਆ   ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੋਰਿੰਡਾ  ਕੁਰਾਲੀ ਰੋਡ ਵਿਖੇ ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਦੀ ਪ੍ਰਤਿਮਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀ […]

Continue Reading

ਨਸ਼ਿਆਂ ਦਾ ਲੱਕ ਟੁੱਟਣ ਕਿਨਾਰੇ: ਹਰਪਾਲ ਚੀਮਾ

ਮਾਨਸਾ, 03 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਅੱਜ ਜਿ਼ਲ੍ਹੇ ਦੇ ਸਾਰੇ 247 ਪਿੰਡਾਂ ਦੇ ਨਸਿ਼ਆਂ ਖਿਲਾਫ ਝੰਡਾ ਬੁਲੰਦ ਕਰਨ ਵਾਲੇ ਪਹਿਰੇਦਾਰਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਚੀਮਾ ਨੇ ਬੋਲੇ ਸੋ ਨਿਹਾਲ ਦਾ ਜੈਕਾਰਾ ਬੁਲੰਦ ਕਰਕੇ ਨਸਿ਼ਆਂ ਖਿਲਾਫ ਸਹੁੰ ਚੁਕਾਈ।ਇਸ ਮੌਕੇ ਸਥਾਨਕ ਜਵਾਹਰਕੇ ਹੋਡ *ਤੇ […]

Continue Reading

ਪੰਜਾਬ ਦੇ ਪਾਣੀ ਅਤੇ ਜਵਾਨੀ ਨੂੰ ਬਚਾਉਣ ਲਈ ਪੂਰਾ ਸੰਘਰਸ਼ ਕਰਾਂਗੇ: ਹਰਜੋਤ ਬੈਂਸ

ਮੋਰਿੰਡਾ, 03 ਮਈ ਭਟੋਆ  ਪੰਜਾਬ ਦੇ ਮੁੱਖ ਮੰਤਰੀ ਸ਼੍ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਵੱਲੋਂ ਪੰਜਾਬ ਦੇ ਪਾਣੀ ਅਤੇ ਜਵਾਨੀ ਬਚਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਨੇ ”ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੂਰੀ ਵਿਓਂਤਬੰਦੀ ਕੀਤੀ ਹੈ ਜਿਸ ਦੇ ਸਾਰਥਕ ਨਤੀਜੇ ਜਲਦ ਸਾਹਮਣੇ ਆਉਣਗੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਦੇ ਸਕੂਲ […]

Continue Reading

NCB ਦੀ ਅੰਮ੍ਰਿਤਸਰ ਜ਼ੋਨਲ ਯੂਨਿਟ ਵੱਲੋਂ ਵੱਡੀ ਕਾਰਵਾਈ, 547 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ

ਅੰਮ੍ਰਿਤਸਰ, 3 ਮਈ, ਦੇਸ਼ ਕਲਿਕ ਬਿਊਰੋ :NCB ਅੰਮ੍ਰਿਤਸਰ ਜ਼ੋਨਲ ਯੂਨਿਟ ਨੇ ਇੱਕ ਵੱਡੀ ਕਾਰਵਾਈ ਦੌਰਾਨ ਫਾਰਮਾ ਕੰਪਨੀ ‘ਬਲਾਸਟਿਕ ਫਾਰਮਾ’ ਦੇ ਮਾਲਕ ਅਮਿਤ ਭੰਡਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਦੇ ਗੋਦਾਮ ਵਿੱਚੋਂ 31,700 ਟ੍ਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਗਈਆਂ, ਜੋ ਕਿ ਗੈਰ-ਕਾਨੂੰਨੀ ਤੌਰ ‘ਤੇ ਬਿਨਾਂ ਲਾਇਸੈਂਸ ਵਾਲੇ ਨਿੱਜੀ ਹਸਪਤਾਲਾਂ, ਲਾਈਫ ਕੇਅਰ ਅਤੇ ਸਹਿਕਾਰੀ ਹਸਪਤਾਲ ਨੂੰ ਸਪਲਾਈ ਕੀਤੀਆਂ ਜਾ […]

Continue Reading

ਕੇਂਦਰ ਸਰਕਾਰ ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਕਰ ਰਹੀ ਹੈ ਸਾਜਿਸ਼: ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 2 ਮਈ 2025, ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜੋਰਾ ਨਾਲ ਚਲਾਈ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਨੇ ਬਹੁਤ ਵੱਡੇ ਪੱਧਰ […]

Continue Reading

ਚੋਣ ਸਾਖਰਤਾ: ਪੰਜਾਬ ’ਚ 22000 ਤੋਂ ਵੱਧ ਬੂਥ ਪੱਧਰੀ ਜਾਗਰੂਕਤਾ ਸਮੂਹ ਸਰਗਰਮ: ਸਿਬਿਨ ਸੀ

ਚੰਡੀਗੜ੍ਹ, 2 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਦੱਸਿਆ ਹੈ ਕਿ ਵੋਟਰ ਜਾਗਰੂਕਤਾ ਅਤੇ ਚੋਣ ਪ੍ਰਕਿਰਿਆ ਵਿੱਚ ਵੋਟਰਾਂ ਦੀ ਸ਼ਮੂਲੀਅਤ  ਵਧਾਉਣ ਦੇ ਮੱਦੇਨਜ਼ਰ ਪੂਰੇ ਪੰਜਾਬ ਵਿੱਚ 22,520 ਬੂਥ ਪੱਧਰੀ ਜਾਗਰੂਕਤਾ ਸਮੂਹ ਸਰਗਰਮ ਹਨ। ਇਹ ਸਮੂਹ ਜ਼ਮੀਨੀ ਪੱਧਰ ’ਤੇ ਚੋਣ ਸਾਖਰਤਾ ਫੈਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ […]

Continue Reading

ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, EO ਤੇ ਹੋਰਨਾਂ ਵਿਰੁੱਧ ਪਰਚਾ ਦਰਜ

ਵਿਜੀਲੈਂਸ ਬਿਊਰੋ ਨੇ ਕਾਰਜਕਾਰੀ ਅਧਿਕਾਰੀ, ਕਲਰਕ ਅਤੇ ਪ੍ਰਾਈਵੇਟ ਫਰਮ ਮਾਲਕ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ 2 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਤਰਨਤਾਰਨ ਦੇ ਸਾਬਕਾ ਵਿਧਾਇਕ ਦੇ ਪੁੱਤਰ ਅਤੇ ਨੂੰਹ ਸਮੇਤ ਨਗਰ ਕੌਂਸਲ ਤਰਨਤਾਰਨ ਦੇ ਕਾਰਜਕਾਰੀ ਅਧਿਕਾਰੀ (ਈ.ਓ) , ਕਲਰਕ ਅਤੇ ਇੱਕ ਫਰਮ ਦੇ ਮਾਲਕ ਵਿਰੁੱਧ ਕੌਂਸਲ ਦੇ […]

Continue Reading

AAP ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪਹੁੰਚਣਗੇ ਪੰਜਾਬ

ਅੰਮ੍ਰਿਤਸਰ, 2 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਸ਼ੁੱਕਰਵਾਰ ਨੂੰ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਪਹੁੰਚ ਰਹੇ ਹਨ। ਇਹ ਪ੍ਰੋਗਰਾਮ ਖਾਲਸਾ ਕਾਲਜ ਆਫ਼ ਲਾਅ ਤੋਂ ਸ਼ੁਰੂ ਹੋਵੇਗਾ।ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ […]

Continue Reading