ਸੂਬਾ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ

ਬਠਿੰਡਾ,29 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖ੍ਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ ਹੈ ਤੇ ਖ੍ਰੀਦ ਕੀਤੀ ਕਣਕ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ 24 ਘੰਟੇ ਦੇ ਅੰਦਰ-ਅੰਦਰ ਪਾਈ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਥਾਨਕ ਅਨਾਜ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਹੁਣ ਤੱਕ ਕਰੀਬ 107 ਲੱਖ ਮੀਟ੍ਰਿਕ ਟਨ ਕਣਕ […]

Continue Reading

ਪੰਜਾਬ ‘ਚ ਅੱਤ ਦੀ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ 2 ਦਿਨ ਮੀਂਹ ਪੈਣ ਦਾ Alert ਜਾਰੀ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ (ਆਈਐਮਡੀ) ਚੰਡੀਗੜ੍ਹ ਦੇ ਅਨੁਸਾਰ, ਭਾਵੇਂ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿੱਚ ਵੱਧ ਤੋਂ ਵੱਧ […]

Continue Reading

ਮੋਹਾਲੀ : ਕੈਨੇਡਾ ਗਈ AAP ਆਗੂ ਦੀ ਧੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਮੋਹਾਲੀ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਡੇਰਾਬੱਸੀ ਤੋਂ ਕੈਨੇਡਾ ਦੀ ਰਾਜਧਾਨੀ ਓਟਾਵਾ ‘ਚ ਪੜ੍ਹਾਈ ਲਈ ਗਈ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸੈਣੀ ਦੀ ਬੇਟੀ ਵੰਸ਼ਿਕਾ (21 ਸਾਲ) ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਸਮੁੰਦਰ ਕਿਨਾਰੇ ਮਿਲੀ। ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ […]

Continue Reading

ਮੋਹਾਲੀ ਪੁਲਿਸ ਵੱਲੋਂ ਹੈਰੋਇਨ, 8 ਲੱਖ ਡਰੱਗ ਮਨੀ, 2 ਪਿਸਤੌਲ ਤੇ 2 ਵਾਹਨਾਂ ਸਣੇ 4 ਤਸਕਰ ਕਾਬੂ

ਮੋਹਾਲੀ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮ ਚੰਡੀਗੜ੍ਹ ਅਤੇ ਹਰਿਆਣਾ ਨੰਬਰ ਵਾਲੀ ਥਾਰ ਸਮੇਤ ਦੋ ਗੱਡੀਆਂ ਵਿੱਚ ਹੈਰੋਇਨ ਸਪਲਾਈ ਕਰਦੇ ਸਨ। ਮੁਲਜ਼ਮਾਂ ਨੂੰ ਪੁਲੀਸ ਨੇ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਹਰਿਆਣਾ ਦੀ ਨੰਬਰ ਪਲੇਟ ਵਾਲੀ ਗੱਡੀ ਵਿੱਚ ਕੋਈ ਵਾਰਦਾਤ ਕਰਨ ਲਈ ਘੁੰਮ ਰਹੇ ਸਨ।ਇਨ੍ਹਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ29-04-2025 ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ […]

Continue Reading

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਵੱਲੋਂ MC ਮੋਹਾਲੀ ਦਾ ਦੌਰਾ

ਮੋਹਾਲੀ MC ਅਤੇ ਗਮਾਡਾ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਜਲਦੀ ਹੀ ਚੰਡੀਗੜ੍ਹ ਵਿਖੇ ਮੋਹਾਲੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਅੱਜ ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਦਾ ਦੌਰਾ ਕਰਕੇ ਮੋਹਾਲੀ ਸ਼ਹਿਰ ਨਾਲ ਸੰਬੰਧਿਤ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ […]

Continue Reading

6 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ

ਬਠਿੰਡਾ, 28 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ 6 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ M/s E-School St No 8-ਬੀ ਅਜੀਤ ਰੋਡ ਬਠਿੰਡਾ ਦੇ ਨਾਮ ‘ਤੇ ਸ੍ਰੀ ਰੁਪਿੰਦਰ […]

Continue Reading

ਮੋਹਾਲੀ ਪੁਲਿਸ ਵੱਲੋਂ 4 ਦੋਸ਼ੀਆਂ ਕੋਲੋਂ ਨਸ਼ਾ ਅਤੇ ਹਥਿਆਰਾਂ ਦੀ ਵੱਡੀ ਬ੍ਰਾਮਦਗੀ

ਮੋਹਾਲੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਅਤੇ ਸ਼੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਡੀ.ਆਈ.ਜੀ. ਰੋਪੜ ਰੇਂਜ, ਰੋਪੜ ਦੇ ਦਿਸ਼ਾ ਨਿਰਦੇਸ਼ਾਂ ਤੇ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ […]

Continue Reading

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

2928 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 46 ਲੱਖ 67 ਹਜ਼ਾਰ ਦੀ ਵਜੀਫਾ ਰਾਸ਼ੀਅੰਮ੍ਰਿਤਸਰ, 28 ਅਪ੍ਰੈਲ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2024 ਵਿਚ ਲਈ ਗਈ  ਦਰਜਾ ਪਹਿਲਾ ਅਤੇ ਦਰਜਾ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਐਲਾਨੇ ਗਏ ਨਤੀਜੇ ਅਨੁਸਾਰ 2928 […]

Continue Reading

ਲਾਰੈਂਸ ਬਿਸ਼ਨੋਈ ਮਾਮਲੇ ‘ਚ ਪੁਲਿਸ ਮੁਲਾਜ਼ਮਾਂ ਦੇ ਪੌਲੀਗ੍ਰਾਫ ਟੈਸਟ ‘ਤੇ ਕਿਉਂ ਲੱਗੀ ਰੋਕ?

ਮੋਹਾਲੀ: 27 ਅਪ੍ਰੈਲ, ਦੇਸ਼ ਕਲਿੱਕ ਬਿਓਰੋਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਇੰਟਰਵਿਊ ਦੇ ਮਾਮਲੇ ‘ਚ ਮੋਹਾਲੀ ਅਦਾਲਤ ਨੇ ਪੁਲਿਸ ਮੁਲਾਜ਼ਮਾਂ ਦਾ ਪੋਲੀਗ੍ਰਾਫ਼ ਟੈਸਟ ਕਰਵਾਉਣ ਦੇ ਹੁਕਮਾਂ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਅਦਾਲਤ ਵੱਲੋਂ ਇਸ ਮਾਮਲੇ ‘ਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਪ੍ਰੈਲ ਲਈ ਤੈਅ […]

Continue Reading