ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਵੱਲੋਂ MC ਮੋਹਾਲੀ ਦਾ ਦੌਰਾ

ਮੋਹਾਲੀ MC ਅਤੇ ਗਮਾਡਾ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਜਲਦੀ ਹੀ ਚੰਡੀਗੜ੍ਹ ਵਿਖੇ ਮੋਹਾਲੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਅੱਜ ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਦਾ ਦੌਰਾ ਕਰਕੇ ਮੋਹਾਲੀ ਸ਼ਹਿਰ ਨਾਲ ਸੰਬੰਧਿਤ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ […]

Continue Reading

6 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ

ਬਠਿੰਡਾ, 28 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ 6 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ M/s E-School St No 8-ਬੀ ਅਜੀਤ ਰੋਡ ਬਠਿੰਡਾ ਦੇ ਨਾਮ ‘ਤੇ ਸ੍ਰੀ ਰੁਪਿੰਦਰ […]

Continue Reading

ਮੋਹਾਲੀ ਪੁਲਿਸ ਵੱਲੋਂ 4 ਦੋਸ਼ੀਆਂ ਕੋਲੋਂ ਨਸ਼ਾ ਅਤੇ ਹਥਿਆਰਾਂ ਦੀ ਵੱਡੀ ਬ੍ਰਾਮਦਗੀ

ਮੋਹਾਲੀ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਅਤੇ ਸ਼੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਡੀ.ਆਈ.ਜੀ. ਰੋਪੜ ਰੇਂਜ, ਰੋਪੜ ਦੇ ਦਿਸ਼ਾ ਨਿਰਦੇਸ਼ਾਂ ਤੇ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ […]

Continue Reading

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

2928 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 46 ਲੱਖ 67 ਹਜ਼ਾਰ ਦੀ ਵਜੀਫਾ ਰਾਸ਼ੀਅੰਮ੍ਰਿਤਸਰ, 28 ਅਪ੍ਰੈਲ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2024 ਵਿਚ ਲਈ ਗਈ  ਦਰਜਾ ਪਹਿਲਾ ਅਤੇ ਦਰਜਾ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਐਲਾਨੇ ਗਏ ਨਤੀਜੇ ਅਨੁਸਾਰ 2928 […]

Continue Reading

ਲਾਰੈਂਸ ਬਿਸ਼ਨੋਈ ਮਾਮਲੇ ‘ਚ ਪੁਲਿਸ ਮੁਲਾਜ਼ਮਾਂ ਦੇ ਪੌਲੀਗ੍ਰਾਫ ਟੈਸਟ ‘ਤੇ ਕਿਉਂ ਲੱਗੀ ਰੋਕ?

ਮੋਹਾਲੀ: 27 ਅਪ੍ਰੈਲ, ਦੇਸ਼ ਕਲਿੱਕ ਬਿਓਰੋਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਇੰਟਰਵਿਊ ਦੇ ਮਾਮਲੇ ‘ਚ ਮੋਹਾਲੀ ਅਦਾਲਤ ਨੇ ਪੁਲਿਸ ਮੁਲਾਜ਼ਮਾਂ ਦਾ ਪੋਲੀਗ੍ਰਾਫ਼ ਟੈਸਟ ਕਰਵਾਉਣ ਦੇ ਹੁਕਮਾਂ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਅਦਾਲਤ ਵੱਲੋਂ ਇਸ ਮਾਮਲੇ ‘ਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਪ੍ਰੈਲ ਲਈ ਤੈਅ […]

Continue Reading

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਖਰੀ ਮਿਤੀ ਤੈਅ

ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿੱਚ ਨਸ਼ਾ ਖਤਮ ਕਰਨ ਨੂੰ ਲੈ ਕੇ ਸਰਕਾਰ ਵੱਲੋਂ ਆਖਰੀ ਮਿਤੀ ਤੈਅ ਕੀਤੀ ਗਈ ਹੈ। ਆਖਰੀ ਮਿੱਤੀ ਤੱਕ ਪੰਜਾਬ ਵਿਚੋਂ ਨਸ਼ਾ ਖਤਮ ਕਰ ਦਿੱਤਾ ਜਾਵੇਗਾ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ 31 ਮਈ 2025 ਤੱਕ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਕਰਨ ਦੇ ਹੁਕਮ ਦਿਤੇ ਹਨ।ਡੀਜੀਪੀ ਨੇ ਆਪਣੇ ਹੁਕਮਾਂ ਵਿੱਚ […]

Continue Reading

ਪੰਜਾਬ ਸਰਕਾਰ ਵੱਲੋਂ ਡੇਂਗੂ ਨਾਲ ਨਜਿੱਠਣ ਲਈ “ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਕੀਤੀ ਜਾਵੇਗੀ ਸ਼ੁਰੂ

ਚੰਡੀਗੜ੍ਹ, 26 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਡੇਂਗੂ ਨੂੰ ਕੰਟਰੋਲ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦਰਮਿਆਨ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਬਹੁ-ਪੱਖੀ ਰਣਨੀਤੀ ਦੀ ਸ਼ੁਰੂਆਤ ਕੀਤੀ ਜਿਸ ਵਿੱਚ ਜਨਤਕ ਜਾਗਰੂਕਤਾ, ਸਖ਼ਤ ਲਾਗੂਕਰਨ ਅਤੇ ਸਿਹਤ ਸੰਭਾਲ ਸਬੰਧੀ ਤਿਆਰੀਆਂ ਵਿੱਚ ਵਾਧਾ ਕਰਨਾ […]

Continue Reading

ਪੰਜਾਬ ਸਰਕਾਰ ਦਾ ਮੋਗਾ ‘ਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ

ਚੰਡੀਗੜ੍ਹ, 26 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਔਰਤਾਂ ਦੀ ਸਿਹਤ ਸੰਭਾਲ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਨੇ ਮੋਗਾ ਜ਼ਿਲ੍ਹੇ ਵਿੱਚ ਛਾਤੀ ਦੇ ਕੈਂਸਰ ਸਬੰਧੀ ਵਿਆਪਕ ਸਕ੍ਰੀਨਿੰਗ ਪ੍ਰੋਗਰਾਮ ਸ਼ੁਰੂ ਕਰਨ ਲਈ ਯੁਵਰਾਜ ਸਿੰਘ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਹ ਸਮਝੌਤਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ […]

Continue Reading

ਸੰਗਰੂਰ ‘ਚ ਆਜ਼ਾਦ ਕੌਂਸਲਰ ਪਰਮਿੰਦਰ ਪਿੰਕੀ ‘ਆਪ’ ਵਿੱਚ ਸ਼ਾਮਲ

ਸੰਗਰੂਰ, 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ Parminder Pinky joins AAP: ਸੰਗਰੂਰ ਨਗਰ ਕੌਂਸਲ ਦੇ ਵਾਰਡ ਨੰਬਰ 26 ਤੋਂ ਆਜ਼ਾਦ ਕੌਂਸਲਰ ਪਰਮਿੰਦਰ ਪਿੰਕੀ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂ ਅਵਤਾਰ ਸਿੰਘ ਇਲਵਾਲ ਦੀ ਮੌਜੂਦਗੀ ਵਿੱਚ ਪਿੰਕੀ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ […]

Continue Reading

ਪੰਜਾਬ ‘ਚ ਰੇਲਵੇ ਦੀ ਬੱਜਰ ਗਲਤੀ ਆਈ ਸਾਹਮਣੇ, ਫਾਟਕ ਖੁੱਲ੍ਹਾ ਛੱਡ ਕੇ ਸੁੱਤਾ ਰਿਹਾ ਮੁਲਾਜ਼ਮ

ਅੰਮ੍ਰਿਤਸਰ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਜ਼ਿਲੇ ‘ਚ ਰੇਲਵੇ ਸੁਰੱਖਿਆ ‘ਚ ਘੋਰ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਕੋਟ ਖਾਲਸਾ ਇਲਾਕੇ ਵਿੱਚ ਇੱਕ ਰੇਲਵੇ ਫਾਟਕ ਕਰਮਚਾਰੀ ਰਾਤ ਸਮੇਂ ਫਾਟਕ ਖੁੱਲ੍ਹਾ ਛੱਡ ਕੇ ਸੌਂ ਗਿਆ, ਜਿਸ ਕਾਰਨ ਕਈ ਗੱਡੀਆਂ ਬਿਨਾਂ ਫਾਟਕ ਬੰਦ ਕੀਤੇ ਹੀ ਲੰਘ ਗਈਆਂ। ਖੁਸ਼ਕਿਸਮਤੀ ਨਾਲ ਇਸ ਅਣਗਹਿਲੀ ਦੇ ਬਾਵਜੂਦ ਕੋਈ ਵੱਡਾ ਹਾਦਸਾ […]

Continue Reading