ਲੁਧਿਆਣਾ ਦੇ ਹਰਸ਼ਪ੍ਰੀਤ ਸਿੰਘ ਦਾ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਵਿੱਚ ਪਹਿਲਾ ਸਥਾਨ

ਪ੍ਰੀਖਿਆ ਦੇ ਟੌਪ-500 ਵਿਦਿਆਰਥੀਆਂ ਨੂੰ 12ਵੀਂ ਜਮਾਤ ਤੱਕ ਦਿੱਤੀ ਜਾਵੇਗੀ ਸਕਾਲਰਸ਼ਿਪ ਚੰਡੀਗੜ੍ਹ, 24 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ, ਬੂਲੇਪੁਰ, ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀ ਹਰਸ਼ਪ੍ਰੀਤ ਸਿੰਘ ਨੇ ਸੈਸ਼ਨ 2024-25 ਲਈ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ (ਦਸਵੀਂ ਜਮਾਤ) ਵਿੱਚ 180 ਵਿੱਚੋਂ 165 ਅੰਕ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਸੰਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ: 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਾਂ ਦੀਆਂ ਬਦਲੀਆਂ ਸੰਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਬਦਲੀਆਂ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।

Continue Reading

 ਡਾ. ਬਲਜੀਤ ਕੌਰ ਨੇ ਕੀਤਾ ਬਿਜਲੀ ਗਰਿੱਡ ਮਲੋਟ ਦਾ ਦੌਰਾ

ਮਲੋਟ, 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਕੈਬਿਨੇਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਮਲੋਟ – ਬਠਿੰਡਾ ਰੋਡ ਸਥਿਤ ਬਿਜਲੀ ਗਰਿੱਡ ਸਟੋਰ ਦਾ ਦੌਰਾ ਕੀਤਾ, ਜਿੱਥੇ 21 ਅਪ੍ਰੈਲ ਨੂੰ ਅੱਗ ਲੱਗੀ ਸੀ। ਮੌਕੇ ਦਾ ਜਾਇਜ਼ਾ ਲੈਂਦਿਆਂ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਅੱਗ ਬੁਝਾਉਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਾਲ-ਨਾਲ ਹੋਰ ਆਂਢ – ਗੁਆਂਢ ਦੇ ਜ਼ਿਲ੍ਹਿਆਂ […]

Continue Reading

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਸ਼ਾਮੀਂ, ਕਈ ਫੈਸਲਿਆਂ ‘ਤੇ ਮੋਹਰ ਸੰਭਵ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੀ ਅੱਜ ਅਹਿਮ ਕੈਬਨਿਟ ਮੀਟਿੰਗ ਹੋਵੇਗੀ। ਇਹ ਬੈਠਕ ਸ਼ਾਮ 4 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਕਈ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇੱਕ ਮਹੀਨੇ ਵਿੱਚ ਇਹ ਤੀਜੀ ਕੈਬਨਿਟ ਮੀਟਿੰਗ ਹੈ। ਇਸ ਦੌਰਾਨ ਸਰਕਾਰ ਨੇ ਰੰਗਲਾ ਪੰਜਾਬ ਸਕੀਮ ਲਈ ਗਾਈਡਲਾਈਨ ਤਿਆਰ ਕੀਤੀ ਹੈ। ਇਸ ਨੂੰ ਮਨਜ਼ੂਰੀ […]

Continue Reading

ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਜੇਈਈ ਪ੍ਰੀਖਿਆ ਪਾਸ ਕਰਨ ਲਈ ਲੈਕਚਰਾਰ ਵਰਗ ਦਾ ਵਿਸ਼ੇਸ਼ ਯੋਗਦਾਨ: ਲੈਕਚਰਾਰ ਯੂਨੀਅਨ

ਮੋਹਾਲੀ: 24 ਅਪ੍ਰੈਲ, ਜਸਵੀਰ ਗੋਸਲ ਸੂਬੇ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਜੇਈਈ (ਮੈਂਨਜ) ਪ੍ਰੀਖਿਆ ਪਾਸ ਕੀਤੀ ਹੈ। ਇਹ ਸਰਕਾਰੀ ਸਕੂਲਾਂ ਸਿੱਖਿਆ ਸੁਧਾਰ ਦੀ ਗਵਾਹੀ ਭਰਦੀ ਹੈ।ਇਹ ਪ੍ਰਗਟਾਵਾ ਕਰਦਿਆ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਲੈਕਚਰਾਰ ਵਰਗ ਸੀਨੀਅਰ ਸੈਕੰਡਰੀ ਸਕੂਲਾਂ ਦੀ ਰੀੜ੍ਹ ਦੀ ਹੱਡੀ ਵਾਗ ਕੰਮ ਕਰਦੇ […]

Continue Reading

Unauthorized colonies Demolishes: ਪੀਡੀਏ ਨੇ ਅਣਅਧਿਕਾਰਤ ਕਲੋਨੀਆਂ ਢਾਹੀਆਂ

ਪਟਿਆਲਾ, 24 ਅਪ੍ਰੈਲ: ਦੇਸ਼ ਕਲਿੱਕ ਬਿਓਰੋ Unauthorized colonies Demolishes: ਗ਼ੈਰ-ਕਾਨੂੰਨੀ ਕਬਜ਼ਿਆਂ ਅਤੇ ਅਣਅਧਿਕਾਰਤ ਕਾਲੋਨੀਆਂ (unauthorized colonies) ਦੇ ਵਿਕਾਸ ਨੂੰ ਰੋਕਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਪਟਿਆਲਾ ਵਿਕਾਸ ਅਥਾਰਟੀ ਨੇ ਜਲਾਲਪੁਰ, ਚੌਰਾ ਅਤੇ ਹਸਨਪੁਰ ਪ੍ਰੋਹਤਾਂ ਵਿੱਚ ਸਥਿਤ ਤਿੰਨ ਅਣਅਧਿਕਾਰਤ ਕਲੋਨੀਆਂ (unauthorized colonies) ਢਾਹੁਣ ਦੀਆਂ ਮੁਹਿੰਮਾਂ ਚਲਾਈਆਂ। ਇਹ ਕਾਰਵਾਈ ਪੀਡੀਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ […]

Continue Reading

ਪੰਜਾਬ ‘ਚ ਲੋਹਾ ਵਪਾਰੀ ਨੇ ਮਾਰੀ ਖੁਦ ਨੂੰ ਗੋਲੀ, ਮੌਤ

ਲੁਧਿਆਣਾ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਲੋਹਾ ਵਪਾਰੀ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਵਪਾਰੀ ਸ਼ਰਾਬ ਪੀਣ ਦਾ ਆਦੀ ਸੀ। ਉਹ ਨਸ਼ੇ ਦੀ ਹਾਲਤ ‘ਚ ਘਰ ਪਰਤ ਰਿਹਾ ਸੀ ਕਿ ਅਚਾਨਕ ਉਸ ਦੀ ਕਾਰ ਦਰੱਖਤ ਨਾਲ ਟਕਰਾ ਗਈ। ਕਾਰ ਖਰਾਬ ਹੋਈ ਦੇਖ ਕੇ ਉਸ ਨੇ ਘਰ ਜਾ ਕੇ ਖੁਦ ਨੂੰ ਗੋਲੀ ਮਾਰ […]

Continue Reading

ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੀਆਂ ਬੱਸਾਂ ਨੂੰ ਲੈ ਕੇ ਨਵਾਂ ਅਪਡੇਟ ਆਇਆ ਸਾਹਮਣੇ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਅੱਜ (ਵੀਰਵਾਰ) ਨਿਯਮਿਤ ਤੌਰ ‘ਤੇ ਚੱਲਣਗੀਆਂ। ਯੂਨੀਅਨ ਨੇ ਅੱਜ ਦੋ ਘੰਟੇ ਬੱਸ ਸਟੈਂਡ ਬੰਦ ਰੱਖਣ ਦਾ ਫੈਸਲਾ ਵਾਪਸ ਲੈ ਲਿਆ ਹੈ। ਇਹ ਜਾਣਕਾਰੀ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦਿੱਤੀ। ਇਹ ਵੀ ਪੜ੍ਹੋ: ਆਂਗਨਵਾੜੀ ਵਰਕਰਾਂ ਅਤੇ […]

Continue Reading

ਸੜਕ ਹਾਦਸਿਆਂ ਵਿੱਚ ਕਿਸਾਨਾਂ ਦੀ ਹਿਫ਼ਾਜ਼ਤ ਲਈ ਪੰਜਾਬ ਦਾ ਵੱਡਾ ਕਦਮ

ਚੰਡੀਗੜ੍ਹ, 23 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸਰਗਰਮ ਪੁਲਿਸਿੰਗ ਅਤੇ ਲੋਕਾਂ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਬੁੱਧਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਵਿਸ਼ੇਸ਼ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ‘ ਆਈ ਐਮ ਸੇਫ਼ਟੀ ਹੀਰੋ’ ਦੀ ਸ਼ੁਰੁਆਤ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਚੰਡੀਗੜ੍ਹ: 23 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ 24 ਅਪ੍ਰੈਲ ਨੂੰ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਕੱਲ੍ਹ ਸ਼ਾਮ ਨੂੰ ਬੁਲਾਈ ਗਈ ਹੈ।

Continue Reading