ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ 30 ਹਜ਼ਾਰ ਰਿਸ਼ਵਤ ਲੈਂਦਾ ਜੇ ਈ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 23 ਅਪ੍ਰੈਲ, 2025:ਪੰਜਾਬ ਵਿਜੀਲੈਂਸ ਬਿਊਰੋ  ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL.) ਦੀ ਸਬ-ਡਵੀਜ਼ਨ ਰੂਮੀ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ […]

Continue Reading

ਪੁਲਿਸ ਵਲੋਂ ਹੈਰੋਇਨ ਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਸਕਰ ਗ੍ਰਿਫ਼ਤਾਰ

ਕਪੂਰਥਲਾ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਪੂਰਥਲਾ ਜ਼ਿਲ੍ਹਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲੀਸ ਦੀ ਗਸ਼ਤ ਟੀਮ ਨੇ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ। ਕਾਬੂ ਕੀਤੇ ਗਏ ਮੁਲਜ਼ਮ ਤੋਂ ਪੁਲਿਸ ਟੀਮ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਅਗਲੇਰੀ ਕਾਰਵਾਈ […]

Continue Reading

ਸੂਬਾ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਵਚਨਵੱਧ ਤੇ ਯਤਨਸ਼ੀਲ : ਮਾਸਟਰ ਜਗਸੀਰ ਸਿੰਘ

ਬਠਿੰਡਾ, 23 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਵਚਨਬੱਧ ਤੇ ਯਤਨਸ਼ੀਲ ਹੈ। ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਤੇ ਮਿਹਨਤ ਸਦਕਾ ਹਰ ਖੇਤਰ ਵਿੱਚ ਮੋਹਰੀ […]

Continue Reading

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਲਾਲੜੂ ਅਤੇ ਖਰੜ ਡਿਵੀਜ਼ਨਾਂ ਦੇ ਨਿੱਜੀਕਰਨ ਦੇ ਵਿਰੋਧ ਵਜੋਂ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਲਹਿਰਾ ਮੁਹੱਬਤ: 23 ਅਪ੍ਰੈਲ 2025,ਦੇਸ਼ ਕਲਿੱਕ ਬਿਓਰੋ ਜੀ.ਐੱਚ.ਟੀ.ਪੀ.ਠੇਕਾ ਮੁਲਾਜਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜ਼ਮੈਂਟ ਵੱਲੋਂ ਲਾਲੜੂ ਅਤੇ ਖਰੜ ਡਿਵੀਜ਼ਨਾਂ ਨੂੰ ਨਿੱਜੀ ਕੰਪਨੀਆਂ ਹਵਾਲੇ ਕਰਨ ਦੇ ਲਏ ਜਾ ਰਹੇ ਫੈਸਲੇ ਦੇ ਵਿਰੋਧ ਵਜੋਂ ਥਰਮਲ ਪਲਾਂਟ ਦੇ ਮੁੱਖ ਗੇਟ ਤੇ ਪੰਜਾਬ ਸਰਕਾਰ […]

Continue Reading

ਪੰਜਾਬ ‘ਚ ਗਰਮੀ ਵਧੀ, ਸਿਹਤ ਵਿਭਾਗ ਵਲੋਂ ਲੋਕਾਂ ਨੂੰ ਦੁਪਹਿਰ ਸਮੇਂ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ

ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਪੈ ਰਹੀ ਹੈ। ਹੁਣ ਤਾਪਮਾਨ 41.7 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ। 24 ਘੰਟਿਆਂ ਵਿੱਚ ਤਾਪਮਾਨ 0.7 ਡਿਗਰੀ ਵੱਧ ਗਿਆ ਹੈ, ਇਹ ਆਮ ਤਾਪਮਾਨ ਨਾਲੋਂ 2.1 ਡਿਗਰੀ ਵੱਧ ਹੋ ਗਿਆ ਹੈ।ਇਸ ਦੇ ਨਾਲ ਹੀ ਮੌਸਮ ਵਿਭਾਗ ਨੇ […]

Continue Reading

‘ਯੁੱਧ ਨਸ਼ਿਆਂ ਵਿਰੁਧ’: 53ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ; 3.5 ਕਿਲੋ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 22 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਛੇੜੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 53ਵੇਂ ਦਿਨ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 76 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਇਨ੍ਹਾਂ ਦੇ ਕਬਜ਼ੇ ਚੋਂ 3.5 ਕਿਲੋ ਹੈਰੋਇਨ, 1 ਕਿਲੋ ਅਫੀਮ ਅਤੇ 1.09 ਲੱਖ […]

Continue Reading

ਚਾਈਲਡ ਕੇਅਰ ਲੀਵ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੱਚਿਆਂ ਦੀਆਂ ਵਿਸ਼ੇਸ਼ ਲੋੜਾਂ ਦਾ ਲੰਬੇ ਸਮੇਂ ਤੱਕ ਦੇਖਭਾਲ ਕਰਨ ਵਾਲੇ ਮਾਪਿਆਂ ਨੂੰ ਲੋੜੀਂਦੀ ਲਚਕਤਾ ਅਤੇ ਵਾਧੂ ਸਹਾਇਤਾ ਪ੍ਰਦਾਨ ਕਰਦਿਆਂ ਅੱਜ ਪੰਜਾਬ ਸਰਕਾਰ ਦੇ ਚਾਈਲਡ ਕੇਅਰ ਲੀਵ (ਸੀ.ਸੀ.ਐਲ) ਦੇ ਪ੍ਰਬੰਧਾਂ ਵਿੱਚ ਮਹੱਤਵਪੂਰਨ ਸੋਧਾਂ ਦਾ ਐਲਾਨ ਕੀਤਾ ਤਾਂ ਜੋ ਇਹ ਯਕੀਨੀ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ 3 ਦਿਨ Heat Wave ਦਾ Alert ਜਾਰੀ

ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਪੱਛਮੀ ਗੜਬੜੀ ਦੇ ਕਮਜ਼ੋਰ ਹੋਣ ਦੇ ਬਾਵਜੂਦ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ। ਪਰ ਤਾਪਮਾਨ ਅਜੇ ਵੀ ਆਮ ਨਾਲੋਂ 2 ਡਿਗਰੀ ਵੱਧ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਭਲਕ ਤੋਂ ਪਾਰਾ ਚੜ੍ਹਨਾ ਸ਼ੁਰੂ ਹੋ ਜਾਵੇਗਾ। ਇੰਨਾ ਹੀ ਨਹੀਂ ਮੌਸਮ ਵਿਭਾਗ […]

Continue Reading

3 ਪਿੰਡਾਂ ਦੀ 200 ਏਕੜ ਕਣਕ ਦੀ ਫਸਲ ਤੇ ਨਾੜ ਅੱਗ ਲੱਗਣ ਕਾਰਨ ਸੜ ਕੇ ਸੁਆਹ

ਕਪੂਰਥਲਾ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਪੂਰਥਲਾ ਜ਼ਿਲ੍ਹੇ ਦੇ ਬੇਗੋਵਾਲ ਕਸਬੇ ਦੇ ਤਿੰਨ ਪਿੰਡਾਂ ਵਿੱਚ ਕਣਕ ਦੇ ਖੇਤਾਂ ਨੂੰ ਅੱਗ ਲੱਗ ਗਈ। ਤਲਵਾੜਾ, ਖੱਸਣ ਅਤੇ ਮਾਡਲ ਟਾਊਨ ਵਿੱਚ ਲੱਗੀ ਇਸ ਅੱਗ ਵਿੱਚ 200 ਏਕੜ ਕਣਕ, ਨਾੜ ਅਤੇ ਚਾਰਾ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਅਸਮਾਨ ਤੱਕ ਪਹੁੰਚ ਰਹੀਆਂ […]

Continue Reading

ਲੁਧਿਆਣਾ ‘ਚ ਲੱਗੇ ਰਾਜਾ ਵੜਿੰਗ ਲਾਪਤਾ ਹੋਣ ਦੇ ਪੋਸਟਰ

ਲੁਧਿਆਣਾ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲਾਪਤਾ (Raja Warring missing) ਪੋਸਟਰ ਲੁਧਿਆਣਾ ਵਿੱਚ ਲਾਏ ਗਏ ਹਨ। ਇਹ ਪੋਸਟਰ ਸ਼ਹਿਰ ਵਿੱਚ ਭਾਜਪਾ ਵਰਕਰਾਂ ਵੱਲੋਂ ਲਾਏ ਗਏ ਹਨ। ਭਾਜਪਾ ਵਰਕਰਾਂ ਨੇ ਵੜਿੰਗ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵੜਿੰਗ ਆਪਣੀ ਕਰੋੜਾਂ ਦੀ ਡਿਫੈਂਡਰ ਕਾਰ ‘ਚ […]

Continue Reading