ਬਠਿੰਡਾ ਦੇ ਗੋਨਿਆਣਾ ਬਲਾਕ ਦੀਆਂ ਪੰਚਾਇਤਾਂ ਦਾ ਇਤਿਹਾਸਕ ਫ਼ੈਸਲਾ: ਨਸ਼ਾ ਵੇਚਣ ਵਾਲਿਆਂ ਦਾ ਬਾਈਕਾਟ, ਛੱਡਣ ਵਾਲਿਆਂ ਦਾ ਸਨਮਾਨ 

ਬਠਿੰਡਾ/ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਬਠਿੰਡਾ ਜ਼ਿਲ੍ਹੇ ਦੇ ਗੋਨਿਆਣਾ ਬਲਾਕ ਦੀਆਂ ਪੰਚਾਇਤਾਂ ਨੇ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਮਰਥਨ ਵਿੱਚ ਇੱਕ ਇਤਿਹਾਸਕ ਫ਼ੈਸਲਾ ਲਿਆ ਹੈ। ਸਾਰੇ ਸਰਪੰਚਾਂ ਨੇ ਇੱਕ ਮਤਾ ਪਾਸ ਕੀਤਾ ਹੈ ਕਿ ਪਿੰਡਾਂ ਵਿੱਚ ਨਸ਼ਾ ਵੇਚਣ ਵਾਲਿਆਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ […]

Continue Reading

ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਕੋਆਰਡੀਨੇਟਰਾਂ ਦਾ ਐਲਾਨ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਆਮ ਆਦਮੀ ਪਾਰਟੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਪੰਜਾਬ ਭਰ ‘ਚ ਜ਼ਿਲ੍ਹਾ ਕੋਆਰਡੀਨੇਟਰਾਂ (district coordinators) ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਆਪ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਇਸ ਵੱਡੀ ਜੰਗ ਲਈ ਸਾਰੇ ਸਾਥੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ ਅਤੇ ਕਿਹਾ ਹੈ […]

Continue Reading

ਪੰਜਾਬ ‘ਚ ਟਰਾਲੇ ਤੇ ਇਨੋਵਾ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ

ਤਰਨਤਾਰਨ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਟਰੱਕ ਅਤੇ ਇਨੋਵਾ ਗੱਡੀ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ‘ਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਦੀਪ ਸਿੰਘ (28) ਪੁੱਤਰ […]

Continue Reading

ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਹੁਣ ਪੰਜਾਬ ‘ਚ ਵਧੇਗੀ ਗਰਮੀ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਕੁਝ ਦਿਨਾਂ ਤੋਂ ਸਰਗਰਮ ਪੱਛਮੀ ਗੜਬੜੀ ਦਾ ਪ੍ਰਭਾਵ ਹੁਣ ਖਤਮ ਹੋ ਗਿਆ ਹੈ। ਹੁਣ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਬੀਤੀ ਸ਼ਾਮ ਤਾਪਮਾਨ ਵਿੱਚ 0.6 ਡਿਗਰੀ ਦਾ ਮਾਮੂਲੀ ਵਾਧਾ ਦੇਖਿਆ ਗਿਆ। ਪਰ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਤੇਜ਼ੀ ਨਾਲ ਬਦਲਾਅ ਦੇਖਣ ਨੂੰ ਮਿਲੇਗਾ। 48 ਘੰਟਿਆਂ […]

Continue Reading

ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ

ਚੰਡੀਗੜ੍ਹ, 20 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਾਂ ਪ੍ਰਦਾਨ ਕਰਨ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ […]

Continue Reading

AAP ਪੰਜਾਬ ਦੇ ਸੋਸ਼ਲ ਮੀਡੀਆ ਵਲੰਟੀਅਰਾਂ ਦੀ ਹੋਈ ਸੂਬਾ ਪੱਧਰੀ ਮੀਟਿੰਗ

ਚੰਡੀਗੜ੍ਹ,19 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੈਂਕੜੇ ਸਰਗਰਮ ਸੋਸ਼ਲ ਮੀਡੀਆ ਯੋਧਿਆਂ (social media volunteers) ਲਈ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਮੌਜੂਦ ਹਨ। ਇਸ ਪ੍ਰੋਗਰਾਮ ਵਿੱਚ ਬੂਥ […]

Continue Reading

AGTF ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼: ਪੁਲਿਸ ਨੇ 24 ਸਾਲਾ ਮਾਸਟਰਮਾਈਂਡ ਕੀਤਾ ਗ੍ਰਿਫਤਾਰ

ਗ੍ਰਿਫ਼ਤਾਰ ਕੀਤਾ ਦੋਸ਼ੀ ਮੰਗ ਰਿਹਾ ਸੀ 1 ਕਰੋੜ ਰੁਪਏ ਦੀ ਫਿਰੌਤੀ ਚੰਡੀਗੜ੍ਹ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ […]

Continue Reading

ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ‘ਚਿੱਟੇ ਸੋਨੇ’ ਭਾਵ ਨਰਮੇ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੁਆਰਾ ਸਿਫ਼ਾਰਸ਼ […]

Continue Reading

ਸਿੱਖਿਆ ਕਰਾਂਤੀ ਤਹਿਤ ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ-ਵਿਧਾਇਕ ਬਣਾਂਵਾਲੀ

ਸਰਦੂਲਗੜ੍ਹ/ਮਾਨਸਾ, 19 ਅਪ੍ਰੈਲ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਕਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਰ ਬਦਲੀ ਹੈ। ਸਰਕਾਰੀ ਸਕੂਲ ਹੁਣ ਕਿਸੇ ਵੀ ਪੱਖ ਤੋਂ ਘੱਟ ਨਹੀਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕਾ ਸਰਦੂਲਗੜ੍ਹ ਦੇ ਪਿੰਡ ਦਲੀਏਵਾਲੀ, ਧਿੰਗੜ, ਅਤੇ ਚਹਿਲਾਂਵਾਲਾ […]

Continue Reading

ਸਪੀਕਰ ਸੰਧਵਾਂ ਨੇ ਚਾਰ ਸਕੂਲਾਂ ‘ਚ 58.52 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਸਪੀਕਰ ਸ. ਸੰਧਵਾਂ ਨੇ ਚਾਰ ਸਕੂਲਾਂ ਵਿੱਚ 58.52 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਕੋਟਕਪੂਰਾ 19 ਅਪ੍ਰੈਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕਾ ਕੋਟਕਪੂਰਾ ਦੇ ਚਾਰ ਸਰਕਾਰੀ ਸਕੂਲਾਂ ਵਿੱਚ 58.52 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਹਨਾਂ ਪ੍ਰੋਜੈਕਟਾਂ ਵਿੱਚ ਸਰਕਾਰੀ ਪ੍ਰਾਇਮਰੀ ਅਤੇ […]

Continue Reading