ਚੂਹੜ ਮਾਜਰਾ ਦੀ ਗ੍ਰਾਮ ਪੰਚਾਇਤ ਤੇ ਨਗਰ ਵਾਸੀਆਂ ਵੱਲੋਂ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਮਤਾ ਪਾਸ

ਪਿੰਡ ਦੇ ਕਿਸੇ ਵਿਅਕਤੀ ਵੱਲੋਂ ਨਸ਼ਾ ਵੇਚਦਾ ਫੜੇ ਜਾਣ ‘ਤੇ ਥਾਣੇ/ਕਚਹਿਰੀ ‘ਚ ਮੱਦਦ ਤੋਂ ਇਨਕਾਰ  ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 19 ਅਪ੍ਰੈਲ ਭਟੋਆ  ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਵੱਲੋਂ ਪੰਜਾਬ ਭਰ ਅੰਦਰ ਚਲਾਈ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੂੰ ਉਸ ਸਮੇ ਭਰਵਾਂ ਹੁੰਗਾਰਾ ਮਿਲਿਆ ਜਦੋ ਸ੍ਰੀ ਚਮਕੌਰ ਸਾਹਿਬ ਸਬ ਡਿਵੀਜ਼ਨ ਅਧੀਨ ਪੈਂਦੇ ਪਿੰਡ ਚੂਹੜ ਮਾਜਰਾ ਦੀ […]

Continue Reading

ਪੰਜਾਬ ਦੇ ਦੁਸ਼ਮਣਾਂ ਨੂੰ ਵਿਦੇਸ਼ਾਂ ਵਿੱਚ ਵੀ ਨਹੀਂ ਬਖ਼ਸ਼ੇਗੀ ਆਪ ਸਰਕਾਰ: ਅਮਨ ਅਰੋੜਾ

ਚੰਡੀਗੜ੍ਹ, 18 ਅਪ੍ਰੈਲ 2025, ਦੇਸ਼ ਕਲਿੱਕ ਬਿਓਰੋ ਗੈਂਗਸਟਰਵਾਦ ਵਿਰੁੱਧ ‘ਆਪ’ ਸਰਕਾਰ ਦੀ ਲੜਾਈ ਨੂੰ  ਮੋਸਟ ਵਾਂਟੇਡ ਅੱਤਵਾਦੀ ਹੈਪੀ ਪਾਸੀਆ ਦੀ ਗ੍ਰਿਫ਼ਤਾਰੀ ਨਾਲ ਵੱਡੀ ਸਫਲਤਾ ਮਿਲੀ, ਜੋ ਅਮਰੀਕਾ ਤੋਂ ਸੂਬੇ ਦੀ ਸ਼ਾਂਤੀ ‘ਤੇ ਹਮਲਾ ਕਰਨ ਦੀ ਸਾਜ਼ਿਸ਼ ਰਚ ਰਿਹਾ ਸੀ। ਪਾਸੀਆ, ਜਿਸ ਦਾ ਪੰਜਾਬ ਵਿੱਚ ਕਈ ਗ੍ਰਨੇਡ ਧਮਾਕੇ ਕਰਵਾਉਣ ਵਿੱਚ ਨਾਂ ਸ਼ਾਮਿਲ ਸੀ, ਪਿਛਲੀਆਂ ਸਰਕਾਰਾਂ ਦੌਰਾਨ […]

Continue Reading

ਪੰਜਾਬ ਪੁਲਿਸ ਵੱਲੋਂ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਤਰਨਤਾਰਨ, 18 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ  ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ  ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਗੈਂਗਸਟਰ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ […]

Continue Reading

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ ‘ਚ  125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ: ਕਟਾਰੂਚੱਕ

ਚੰਡੀਗੜ੍ਹ/ਰੂਪਨਗਰ, 18 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰੂਪਨਗਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ।ਉਨ੍ਹਾਂ ਆਖਿਆ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 125 ਲੱਖ ਮੀਟ੍ਰਿਕ ਟਨ ਕਣਕ […]

Continue Reading

ਵੱਧ ਤੋਲ ਪਾਏ ਜਾਣ ਵਾਲੀਆਂ 5 ਫਰਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ, 1 ਦਾ ਲਾਇਸੈਂਸ ਰੱਦ-ਡਿਪਟੀ ਕਮਿਸ਼ਨਰ

ਮਾਨਸਾ, 18 ਅਪ੍ਰੈਲ : ਦੇਸ਼ ਕਲਿੱਕ ਬਿਓਰੋ           ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਾਰਕਿਟ ਕਮੇਟੀ ਮਾਨਸਾ ਅਧੀਨ ਪੈਂਦੇ ਖਰੀਦ ਕੇਂਦਰ ਨੰਗਲ ਕਲਾਂ ਵਿਖੇ ਕੱਚੇ ਆੜਤੀਆਂ ਵੱਲੋਂ ਪੰਜਾਬ ਸਰਕਾਰ ਦੇ ਨਿਰਧਾਰਿਤ ਮਾਪਦੰਡਾਂ ਤੋਂ ਵੱਧ ਕਣਕ ਤੋਲਣ ਦਾ ਮਾਮਲਾ ਸਾਹਮਣੇ ਆਇਆ ਹੈ।           ਡਿਪਟੀ ਕਮਿਸ਼ਨਰ ਨੇ ਦੱਸਿਆ […]

Continue Reading

ਸੁਖਜਿੰਦਰ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ 

ਡੇਰਾ ਬਾਬਾ ਨਾਨਕ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਆਪਣੇ ਜੱਦੀ ਪਿੰਡ ਧਾਰੋਵਾਲੀ ਵਿਖੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ  ਭਾਰੀ ਗਿਣਤੀ ਵਿੱਚ ਆਏ ਨਿਵਾਸੀਆਂ ਦੀਆਂ ਮੁਸ਼ਕਿਲਾਂ […]

Continue Reading

ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਚਾਰ ਸਕੂਲਾਂ ਦੇ 66. 50 ਲੱਖ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ

ਮੋਰਿੰਡਾ 18 ਅਪ੍ਰੈਲ  ਭਟੋਆ   ਸ੍ਰੀ ਚਮਕੌਰ ਸਾਹਿਬ ਹਲਕੇ ਦੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਅੱਜ ਘੜੂੰਆਂ  ਕਾਨੂੰਗੋਈ ਚ ਪੈਂਦੇ ਚਾਰ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ 66.50 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।  ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨਾ   ਕਿਹਾ ਕਿ ਅੱਜ ਇਕੱਲੇ ਘੜੂੰਆ  ਦੇ  ਇਹਨਾਂ […]

Continue Reading

ਸਕੂਲ ਬੋਰਡ ਵਲੋਂ ਵਿਦਿਆਰਥੀਆਂ ਨੂੰ ਝਟਕਾ, ਵਧੀਆਂ ਫੀਸਾਂ

ਮੋਹਾਲੀ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਵਿਦਿਆਰਥੀਆਂ ਨੂੰ ਝਟਕਾ ਦਿੱਤਾ ਹੈ। ਬੋਰਡ ਨੇ ਵੱਖ-ਵੱਖ ਫੀਸਾਂ ਵਿੱਚ ਵਾਧਾ ਕੀਤਾ ਹੈ। ਇਸ ਨਾਲ ਲੋਕਾਂ ਦੀਆਂ ਜੇਬਾਂ ‘ਤੇ ਬੋਝ ਪਵੇਗਾ। ਬੋਰਡ ਵੱਲੋਂ ਲਈਆਂ ਜਾਣ ਵਾਲੀਆਂ ਸਾਰੀਆਂ ਫੀਸਾਂ ਵਧਾ ਦਿੱਤੀਆਂ ਗਈਆਂ ਹਨ। ਇਹ ਹੁਕਮ ਬੋਰਡ ਵੱਲੋਂ ਸਾਰੀਆਂ ਸਬੰਧਤ ਸ਼ਾਖਾਵਾਂ ਨੂੰ ਜਾਰੀ ਕੀਤੇ ਗਏ ਹਨ।ਅਕਾਦਮਿਕ […]

Continue Reading

ਪੰਨੂ ਦੇ ਸ਼ਬਦ, ਬਾਜਵਾ ਦਾ ਬਿਆਨ – ਕਾਂਗਰਸ ਦੱਸੇ ਕਿਸ ਦੀ ਸੋਚ ‘ਤੇ ਚੱਲ ਰਹੀ ਹੈ ਪਾਰਟੀ?- ਪਵਨ ਟੀਨੂੰ

ਪੰਨੂ ਦੇ ਸ਼ਬਦ, ਬਾਜਵਾ ਦਾ ਬਿਆਨ – ਕਾਂਗਰਸ ਦੱਸੇ ਕਿਸ ਦੀ ਸੋਚ ‘ਤੇ ਚੱਲ ਰਹੀ ਹੈ ਪਾਰਟੀ?- ਪਵਨ ਟੀਨੂੰ ਜਲੰਧਰ/ਚੰਡੀਗੜ੍ਹ, 17 ਅਪ੍ਰੈਲ , ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਾਂਗਰਸ ਪਾਰਟੀ ‘ਤੇ ਕਾਂਗਰਸ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਬਾਰੇ […]

Continue Reading

ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ: ਡਾ ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ / ਮਲੋਟ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਅੱਜ ਵੱਖ — ਵੱਖ ਸਕੂਲਾਂ […]

Continue Reading