ਪੰਜਾਬ ‘ਚ ਸਾਬਕਾ ਮੰਤਰੀ ਦੇ ਘਰ ‘ਤੇ ਹਮਲੇ ਦਾ Mastermind ਗ੍ਰਿਫਤਾਰ

ਚੰਡੀਗੜ੍ਹ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰੀ ਏਜੰਸੀਆਂ ਹਰਕਤ ‘ਚ ਹਨ। NIA ਨੇ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇਸ ਹਮਲੇ ਦੇ ਮਾਸਟਰਮਾਈਂਡ ਨੂੰ ਹਿਰਾਸਤ ਵਿੱਚ ਲਿਆ ਹੈ। ਫਿਲਹਾਲ NIA ਦੀ ਟੀਮ ਉਸ […]

Continue Reading

ਪੰਜਾਬ ਸਰਕਾਰ ਵੱਲੋਂ 21 DSP’s ਦੇ ਤਬਾਦਲੇ

ਚੰਡੀਗੜ੍ਹ: 12 ਅਪ੍ਰੈਲ, ਦੇਸ਼ ਕਲਿੱਕ ਬਿਓਰੋ DSP’s transferred: ਪੰਜਾਬ ਸਰਕਾਰ ਵੱਲੋਂ 1 IPS ਅਤੇ 21 DSP’s ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਦੀ NDA ਲਈ ਚੋਣ

10 ਕੈਡਿਟਾਂ ਨੇ ਆਲ ਇੰਡੀਆ ਰੈਂਕਿੰਗ ਵਿੱਚ ਟੌਪ-100 ਵਿੱਚ ਸਥਾਨ ਹਾਸਲ ਕੀਤਾ ਮੋਹਾਲੀ/ਚੰਡੀਗੜ੍ਹ, 12 ਅਪ੍ਰੈਲ: ਦੇਸ਼ ਕਲਿੱਕ ਬਿਓਰੋ 26 cadets selected NDA: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 26 ਹੋਰ ਕੈਡਿਟਾਂ ਨੇ ਜੂਨ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (26 cadets selected NDA)-154 ਕੋਰਸ ਲਈ ਯੂ.ਪੀ.ਐਸ.ਸੀ. ਆਲ ਇੰਡੀਆ ਮੈਰਿਟ ਸੂਚੀ […]

Continue Reading

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 13 ਅਪ੍ਰੈਲ: ਦੇਸ਼ ਕਲਿੱਕ ਬਿਓਰੋਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਦਿਵੇਦੀ,ਪਰਿਵਾਰਕ ਮੈਂਬਰ ਅਤੇ ਮੇਜ਼ਰ ਜਨਰਲ ਸ੍ਰੀ ਕਾਰਤਿਕ ਸੀ ਸ਼ਦਰੀ ਵੀ ਮੌਜੂਦ ਸਨ। ਜਨਰਲ ਸ੍ਰੀ ਉਪੇਂਦਰ ਦਿਵੇਦੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ […]

Continue Reading

ਸੁਖਬੀਰ ਬਾਦਲ ਦੇ ਮੁੜ ਪ੍ਰਧਾਨ ਬਣਨ ’ਤੇ ਭਾਈ ਮਹਿਤਾ, ਭਾਈ ਚਾਵਲਾ, ਐਡਵੋਕੇਟ ਸਿਆਲਕਾ ਤੇ ਸ. ਭਿੱਟੇਵੱਡ ਨੇ ਦਿੱਤੀ ਵਧਾਈ

ਅੰਮ੍ਰਿਤਸਰ, 13 ਅਪ੍ਰੈਲ: ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਚੁਣੇ ਜਾਣ ’ਤੇ ਸ. ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ. ਸੁਰਜੀਤ ਸਿੰਘ ਭਿੱਟੇਵੱਡੇ ਨੇ ਵਧਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀ ਵਾਹਦ […]

Continue Reading

ਆਸ਼ੀਰਵਾਦ ਸਕੀਮ ਹੇਠ SC ਅਤੇ BC ਵਰਗਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 12 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਪਰਿਵਾਰਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. […]

Continue Reading

ਸੁਖਬੀਰ ਬਾਦਲ ਦੇ ਸਿਰ ਫਿਰ ਸਜਿਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਤਾਜ਼

ਅੰਮ੍ਰਿਤਸਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਨਰਲ ਡੈਲੀਗੇਟ ਇਜਲਾਸ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਆਯੋਜਿਤ ਚਲ ਰਿਹਾ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਦੁਬਾਰਾ ਪਾਰਟੀ ਪ੍ਰਧਾਨ ਚੁਣਿਆ ਗਿਆ ਹੈ। ਪੰਜਾਬ […]

Continue Reading

ਪੰਜਾਬ ‘ਚ ਮੀਂਹ ਤੋਂ ਬਾਅਦ ਪਾਰਾ ਡਿੱਗਿਆ, ਅੱਜ ਵੀ ਬਾਰਸ਼ ਦੀ ਸੰਭਾਵਨਾ

ਚੰਡੀਗੜ੍ਹ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :weather report: ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ। ਕੁਝ ਜ਼ਿਲ੍ਹਿਆਂ ਵਿੱਚ ਮੀਂਹ ਵੀ ਪਿਆ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 6.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ […]

Continue Reading

ਹਰਜੋਤ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ

ਚੰਡੀਗੜ੍ਹ, 11 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ “ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਉਦਘਾਟਨ ਉਪਰੰਤ ਸਪਰਪਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ‘ਤੇ ਕੋਝੀ ਅਤੇ ਸੌੜੀ ਸਿਆਸਤ ਕਰਨ ਲਈ ਵਿਰੋਧੀਆਂ ‘ਤੇ ਵਰ੍ਹਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲਾਂ ਨੂੰ ਦਹਾਕਿਆਂ ਤੋਂ ਨਜਰਅੰਦਾਜ਼ ਕਰਨ ਲਈ ਕਾਂਗਰਸ […]

Continue Reading

ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ: ਚੀਮਾ

ਚੰਡੀਗੜ੍ਹ, 11 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਦੀ ਕਾਨੂੰਨ ਅਧਿਕਾਰੀਆਂ ਵਜੋਂ ਠੇਕੇ ‘ਤੇ ਨਿਯੁਕਤੀ ਜ਼ਰੀਏ ਉਨ੍ਹਾਂ ਨੂੰ ਢੁਕਵੀਂ ਪ੍ਰਤੀਨਿਧਤਾ ਦੇਣ ਲਈ ਆਰਡੀਨੈਂਸ ਜਾਰੀ ਕਰਕੇ  ਇਤਿਹਾਸਕ […]

Continue Reading