ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ‘ਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਮੁੰਡੀਆਂ

ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋਕਾਂ ਲਈ ਹਰ ਸੰਭਵ ਮਦਦ ਯਕੀਨੀ ਬਣਾਉਣ ਦੇ ਨਿਰਦੇਸ਼ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਰਾਹਤ ਕਾਰਜਾਂ ਦੀ ਸਮੀਖਿਆ ਚੰਡੀਗੜ੍ਹ/ਕਪੂਰਥਲਾ, 21 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ […]

Continue Reading

ਹਿਮਾਚਲ ਵਿੱਚ ਮੀਂਹ ਕਾਰਨ ਲਗਾਤਾਰ ਵਧ ਰਿਹਾ ਡੈਮਾਂ ‘ਚ ਪਾਣੀ ਦਾ ਪੱਧਰ, ਪੰਜਾਬ ‘ਚ ਅਲਰਟ ਜਾਰੀ

ਚੰਡੀਗੜ੍ਹ, 21 ਅਗਸਤ, ਦੇਸ਼ ਕਲਿਕ ਬਿਊਰੋ :ਹਿਮਾਚਲ ਵਿੱਚ ਮੀਂਹ ਕਾਰਨ ਡੈਮਾਂ ‘ਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਪੌਂਗ ਡੈਮ ਇਸ ਸਮੇਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੈ। ਜਿਸ ਕਾਰਨ ਇਸ ਵਿੱਚੋਂ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ। ਪਾਣੀ ਦਾ ਡਿਸਚਾਰਜ ਅਤੇ ਇਨਫਲੋ ਬਰਾਬਰ ਰੱਖਿਆ ਗਿਆ ਹੈ, ਤਾਂ ਜੋ ਡੈਮ ਵਿੱਚ ਪਾਣੀ ਦਾ ਪੱਧਰ […]

Continue Reading

ਮਾਨਸਿਕ ਰੋਗਾਂ ਲਈ ਟੋਲ ਫ਼ਰੀ ਹੈਲਪਲਾਈਨ 14416 ਉਪਲਭਧ : ਸਿਵਲ ਸਰਜਨ

ਘਰ ਬੈਠੇ ਹੀ ਡਾਕਟਰੀ ਸਲਾਹ ਅਤੇ ਦਵਾਈ ਬਾਰੇ ਲਈ ਜਾ ਸਕਦੀ ਹੈ ਜਾਣਕਾਰੀ ਮੋਹਾਲੀ, 20 ਅਗਸਤ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵਲੋਂ ਮਾਨਸਿਕ ਰੋਗਾਂ ਦੇ ਇਲਾਜ ਲਈ 14416 ਨੰਬਰ ਹੈਲਪਲਾਈਨ ਸ਼ੁਰੂ ਕੀਤੀ ਹੋਈ ਹੈ, ਜਿਥੇ ਫ਼ੋਨ ਕਰ ਕੇ ਮਰੀਜ਼ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਮਾਨਸਿਕ ਬੀਮਾਰੀ ਦੇ ਇਲਾਜ ਲਈ ਸਲਾਹ-ਮਸ਼ਵਰਾ ਲੈ ਸਕਦੇ ਹਨ। ਇਸ ਸਬੰਧ […]

Continue Reading

“ਖੇਡਾਂ ਵਤਨ ਪੰਜਾਬ ਦੀਆਂ-2025” ਟਾਰਚ ਰਿਲੇਅ ਦੀ ਸੰਗਰੂਰ ਤੋਂ ਹੋਈ ਸ਼ੁਰੂਆਤ, ਹੁਸ਼ਿਆਰਪੁਰ ਵਿਖੇ 29 ਅਗਸਤ ਨੂੰ ਪਹੁੰਚੇਗੀ

ਖੇਡਾਂ ਨੌਜਵਾਨਾਂ ਨੂੰ ਖੇਡ ਖੇਤਰ ਵਿੱਚ ਆਪਣੇ ਹੁਨਰ ਨੂੰ ਹੋਰ ਨਿਖ਼ਾਰਨ ਦਾ ਮੌਕਾ ਪ੍ਰਦਾਨ ਕਰਨਗੀਆਂ – ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਸੰਗਰੂਰ, 20 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2025” ਸਬੰਧੀ ਟਾਰਚ ਰਿਲੇਅ ਦੀ ਸ਼ੁਰੂਆਤ ਅੱਜ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਤੋਂ ਕੀਤੀ ਗਈ। ਇਸ ਰਿਲੇਅ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ […]

Continue Reading

ED ਵਲੋਂ ਪੰਜਾਬ ‘ਚ ਕਈ ਥਾਈਂ ਛਾਪੇਮਾਰੀ

ਫਗਵਾੜਾ, 20 ਅਗਸਤ, ਦੇਸ਼ ਕਲਿਕ ਬਿਊਰੋ :ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਬੁੱਧਵਾਰ ਸਵੇਰੇ ਪੰਜਾਬ ਦੇ ਫਗਵਾੜਾ ਵਿੱਚ ਵਾਹਿਦ ਸੰਧਰ ਸ਼ੂਗਰ ਮਿੱਲ, ਗੋਲਡ ਜਿਮ ਅਤੇ ਇਸ ਨਾਲ ਜੁੜੀਆਂ ਕਈ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ। ਬੁੱਧਵਾਰ ਸਵੇਰ ਤੋਂ ਹੀ 50 ਤੋਂ ਵੱਧ ਈਡੀ ਅਧਿਕਾਰੀਆਂ ਨੇ ਵੱਖ-ਵੱਖ ਟੀਮਾਂ ਬਣਾਈਆਂ ਅਤੇ ਇੱਕੋ ਸਮੇਂ ਛਾਪੇਮਾਰੀ ਕਰਨ ਲਈ ਸਾਰੀਆਂ ਥਾਵਾਂ ‘ਤੇ […]

Continue Reading

ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਸ੍ਰੀ ਚਮਕੌਰ ਸਾਹਿਬ ਦੇ 50 ਬੈੱਡਾਂ ਵਾਲੇ ਹਸਪਤਾਲ ਦਾ ਉਦਘਾਟਨ ਕੀਤਾ

ਸਟੈਮ ਲੈਬ ਸਕੂਲ ਬੱਸਾਂ ਨੂੰ ਹਰੀ ਝੰਡੀ ਦਿਖਾਈ, ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ 1000 ਡਾਕਟਰ ਇਸੇ ਮਹੀਨੇ ਹਸਪਤਾਲਾਂ ਵਿੱਚ ਹਾਜ਼ਰ ਹੋਣਗੇ : ਸਿਹਤ ਮੰਤਰੀ  ਮੀਡੀਆ ਕਰਮਚਾਰੀਆਂ ਨੂੰ ਵੀ ਮੁੱਖ ਮੰਤਰੀ ਦੇ ਨੇੜੇ ਨਹੀਂ ਢੁਕਣ ਦਿੱਤਾ ਗਿਆ।  ਸ੍ਰੀ ਚਮਕੌਰ ਸਾਹਿਬ / ਮੋਰਿੰਡਾ 18 ਅਗਸਤ ਭਟੋਆ  ਸ੍ਰੀ ਚਮਕੌਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ […]

Continue Reading

ਬਜ਼ੁਰਗਾਂ ਨਾਲ ਦੁਰਵਿਵਹਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਅਗਸਤ: ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗਾਂ ਦੀ ਭਲਾਈ ਅਤੇ ਸੰਪਤੀ ਦੀ ਰੱਖਿਆ ਲਈ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਐਕਟ, 2007 ਲਾਗੂ ਕੀਤਾ ਗਿਆ ਹੈ। ਜੇਕਰ ਕੋਈ ਵੀ ਵਿਅਕਤੀ ਬਜ਼ੁਰਗਾਂ ਪ੍ਰਤੀ ਦੁਰਵਿਹਾਰ ਜਾਂ […]

Continue Reading

ਡੇਂਗੂ ਬੁ਼ਖ਼ਾਰ ਦੀ ਰੋਕਥਾਮ ਲਈ ਹਰ ਸੋਮਵਾਰ ਤੇ ਵੀਰਵਾਰ ਨੂੰ ਹੁੰਦੀ ਹੈ ਵਿਸ਼ੇਸ਼ ਚੈਕਿੰਗ: ਡਾ. ਸੰਗੀਤਾ ਜੈਨ

ਮੋਹਾਲੀ, 18 ਅਗਸਤ: ਦੇਸ਼ ਕਲਿੱਕ ਬਿਓਰੋ ਜਿ਼ਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜਿ਼ਲ੍ਹੇ ਦੇ ਉੱਚ—ਜੋਖਮ ਖੇਤਰਾਂ ਵਿਚ ਵਿਆਪਕ ਡੇਂਗੂ ਸਰਵੇ ਦਾ ਕੰਮ ਜ਼ੋਰ—ਸ਼ੋਰ ਨਾਲ ਕੀਤਾ ਜਾ ਰਿਹਾ ਹੈ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜਿ਼ਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਦਸਿਆ ਕਿ ਸਿਹਤ ਵਿਭਾਗ ਦੀਆਂ ਡੇਂਗੂ—ਵਿਰੋਧੀ ਟੀਮਾਂ ਵਲੋਂ ਜਿ਼ਲ੍ਹੇ ਦੇ ਉਨ੍ਹਾਂ ਖੇਤਰਾਂ […]

Continue Reading

ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ  ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ 

ਚੰਡੀਗੜ, 17 ਅਗਸਤ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀ ਦਿ੍ਰਸਟੀਕੋਣ ਤਹਿਤ “ ਰਾਈਜ਼ਿੰਗ ਪੰਜਾਬ – ਸਜੈਸ਼ਨਜ਼ ਟੂ ਸੌਲੂਸ਼ਨਜ਼ ’’ ਥੀਮ ਵਾਲੇ ਸਮਾਗਮਾਂ ਦੀ ਇੱਕ ਵਿਸ਼ੇਸ਼ ਲੜੀ ਦਾ ਐਲਾਨ ਕੀਤਾ । ਇਸ ਪਹਿਲਕਦਮੀ ਦੀ ਅਗਵਾਈ ਉਦਯੋਗ ਅਤੇ ਵਣਜ-ਕਮ-ਨਿਵੇਸ਼ ਪ੍ਰਮੋਸ਼ਨ ਮੰਤਰੀ ਸ੍ਰੀ ਸੰਜੀਵ ਅਰੋੜਾ ਕਰ ਰਹੇ ਹਨ। […]

Continue Reading

ਪਿੰਡ ਕੋਟਲਾ ਨੂੰ ਜਿਲਾ ਰੂਪਨਗਰ ਦਾ ਪਹਿਲਾ ਨਸ਼ਾ ਮੁਕਤ ਪਿੰਡ ਐਲਾਨਿਆ

ਮੋਰਿੰਡਾ 17 ਅਗਸਤ (ਭਟੋਆ)  ਬਲਾਕ ਮੋਰਿੰਡਾ ਦਾ ਛੋਟਾ ਜਿਹਾ ਪਿੰਡ ਕੋਟਲਾ ਜਿੱਥੇ ਭਾਵੇਂ ਆਬਾਦੀ ਬਹੁਤ ਘੱਟ ਹੈ ਪਰ ਕੋਈ ਵੀ ਵਿਅਕਤੀ ਕਿਸੇ ਵੀ ਪ੍ਰਕਾਰ ਦਾ ਨਸ਼ਾ ਨਹੀਂ ਕਰਦਾ ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਪਿੰਡ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲਾ ਪੱਧਰੀ ਨਸ਼ਾ ਮੁਕਤ ਪਿੰਡ ਵਜੋਂ ਚੁਣਿਆ ਗਿਆ। ਜਿਸਦੀ ਆਸ ਪਾਸ ਦੇ ਪਿੰਡਾਂ ਦੇ ਲੋਕ ਵੀ […]

Continue Reading