ਸ਼ਹਿਰ ਸੰਗਰੂਰ ‘ਚ 31 ਮਈ ਨੂੰ ਬਲੈਕ ਆਊਟ ਤੇ ਮੌਕ ਡਰਿੱਲ ਦਾ ਹੋਵੇਗਾ ਅਭਿਆਸ
– ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਫਵਾਹਾਂ ਤੋਂ ਬਚਣ ਅਤੇ ਸਹਿਯੋਗ ਦੀ ਕੀਤੀ ਅਪੀਲ ਦਲਜੀਤ ਕੌਰ ਸੰਗਰੂਰ, 30 ਮਈ, 2025: ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਓਪਰੇਸ਼ਨ ਸ਼ੀਲਡ ਤਹਿਤ ਦਿੱਤੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਈ ਨੂੰ ਰਾਤ 8:00 ਵਜੇ ਤੋਂ 9:00 ਵਜੇ ਤੱਕ ਸੰਗਰੂਰ ਸ਼ਹਿਰ ਵਿਚ Blackout ਦੀ ਮੌਕ ਡਰਿੱਲ ਕਰਵਾਈ ਜਾਵੇਗੀ। […]
Continue Reading