ਮਜੀਠੀਆ ਨਸ਼ਾ ਤਸਕਰੀ ਮਾਮਲੇ ‘ਚ ਆਇਆ ਨਵਾਂ ਮੋੜ, SIT ਨੇ ਅਦਾਲਤ ਤੋਂ ਮੰਗਿਆ ਸਰਚ ਵਾਰੰਟ

ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :Bikram Majithia case: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ (SIT) ਮੁਹਾਲੀ ਅਦਾਲਤ ਵਿੱਚ ਪਹੁੰਚ ਗਈ ਹੈ। ਐਸ.ਆਈ.ਟੀ ਨੇ ਪਟੀਸ਼ਨ ਦਾਇਰ ਕਰਕੇ ਸਰਚ ਵਾਰੰਟ ਦੀ ਮੰਗ ਕੀਤੀ ਹੈ। ਇਸ ਦੇ […]

Continue Reading

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਕਈ ਫ਼ੈਸਲਿਆਂ ‘ਤੇ ਲੱਗੇਗੀ ਮੋਹਰ

ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਅੱਜ ਵੀਰਵਾਰ ਨੂੰ ਕੈਬਨਿਟ ਮੀਟਿੰਗ (Cabinet meeting) ਕਰੇਗੀ। ਇਹ ਮੀਟਿੰਗ ਸਵੇਰੇ 10:40 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਹੋਵੇਗੀ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਨਸ਼ਾ ਤਸਕਰੀ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਨਾਲ ਹੀ, ਇਹ ਮੰਨਿਆ ਜਾਂਦਾ ਹੈ ਕਿ […]

Continue Reading

ਪੰਜਾਬ ‘ਚ ਤਾਪਮਾਨ ਵਧਣ ਲੱਗਾ, ਮੌਸਮ ਵਿਭਾਗ ਵੱਲੋਂ ਇਸ ਵਾਰ ਗਰਮੀ ਦੇ ਰਿਕਾਰਡ ਟੁੱਟਣ ਦੀ ਭਵਿੱਖਬਾਣੀ

ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਦੋਂ ਕਿ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਪਾਕਿਸਤਾਨ ਵਿੱਚ ਸਰਗਰਮ ਹੋ ਗਿਆ ਹੈ, ਪਰ ਪੰਜਾਬ ਅਤੇ ਮੈਦਾਨੀ ਇਲਾਕਿਆਂ ਵਿੱਚ […]

Continue Reading

ਕਿਸਾਨ ਆਗੂ ਡੱਲੇਵਾਲ ਨੂੰ ਅੱਜ ਮਿਲੇਗੀ ਹਸਪਤਾਲ ‘ਚੋਂ ਛੁੱਟੀ, ਕਰਨਗੇ ਮਹਾਪੰਚਾਇਤ ‘ਚ ਸ਼ਿਰਕਤ

ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਪਟਿਆਲਾ ਦੇ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਇਸ ਤੋਂ ਬਾਅਦ ਉਹ ਫਰੀਦਕੋਟ ਜ਼ਿਲ੍ਹੇ ਦੇ ਆਪਣੇ ਪਿੰਡ ਡੱਲੇਵਾਲ ਜਾਣਗੇ, ਜਿੱਥੇ ਉਹ ਕਿਸਾਨ ਮਹਾਂਪੰਚਾਇਤ ਵਿੱਚ ਹਿੱਸਾ ਲੈਣਗੇ ਅਤੇ ਕਿਸਾਨਾਂ ਨੂੰ ਦੋ ਮਿੰਟ ਦਾ ਸੰਦੇਸ਼ ਦੇਣਗੇ।ਇਹ ਜਾਣਕਾਰੀ ਕਿਸਾਨ ਆਗੂ ਅਭਿਮਨਿਊ […]

Continue Reading

ਯੁੱਧ ਨਸ਼ਿਆਂ ਵਿਰੁੱਧ’ – ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ‘ਚ ਹਜ਼ਾਰਾਂ ਬੱਚਿਆਂ ਨੂੰ ਚੁਕਾਈ ਨਸ਼ਾ ਨਾ ਕਰਨ ਦੀ ਸਹੁੰ

ਲੁਧਿਆਣਾ/ਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ (ਨਸ਼ਿਆਂ ਵਿਰੁੱਧ ਜੰਗ) ਮੁਹਿੰਮ ਦੇ ਤਹਿਤ ਲੁਧਿਆਣਾ ਵਿੱਚ ਇੱਕ ਵਿਸ਼ਾਲ ਸਹੁੰ ਚੁੱਕ ਸਮਾਗਮ ਦੀ ਅਗਵਾਈ ਕੀਤੀ। ਇਸ ਸਮਾਗਮ ਵਿੱਚ ਹਜ਼ਾਰਾਂ ਐਨ.ਸੀ.ਸੀ., ਐਨ.ਐਸ.ਐਸ. ਅਤੇ ਸਕੂਲੀ ਵਿਦਿਆਰਥੀਆਂ ਦੀ ਉਤਸ਼ਾਹੀ ਸ਼ਮੂਲੀਅਤ ਦੇਖਣ ਨੂੰ ਮਿਲੀ, ਜੋ ਕਿ […]

Continue Reading

ਸਹੁੰ ਚੁੱਕ ਸਮਾਗਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਵੀ ਕਰਾਂਗੇ ਮਜ਼ਬੂਤ: ਮਨੀਸ਼ ਸਿਸੋਦੀਆ 

ਲੁਧਿਆਣਾ/ਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਲੁਧਿਆਣਾ ਵਿੱਚ ਹਜ਼ਾਰਾਂ ਐਨਸੀਸੀ ਕੈਡਿਟਾਂ ਅਤੇ ਐਨਐਸਐਸ ਵਲੰਟੀਅਰਾਂ ਨੇ ਨਸ਼ਿਆਂ ਦਾ ਸੇਵਨ ਨਾ ਕਰਨ ਦੀ ਸਹੁੰ ਚੁੱਕੀ।  ਇਸ ਪ੍ਰੋਗਰਾਮ ‘ਚ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਲੁਧਿਆਣਾ ਪੱਛਮੀ ਤੋਂ […]

Continue Reading

ਵਿਧਾਇਕ ਬੁੱਧ ਰਾਮ ਨੇ ਅਨਾਜ਼ ਮੰਡੀਆਂ ਵਿੱਚ ਨਵੇਂ ਬਣੇ ਫੜ੍ਹਾਂ ਦਾ ਕੀਤਾ ਉਦਘਾਟਨ

ਬੋਹਾ/ਮਾਨਸਾ: 02 ਅਪ੍ਰੈਲ: ਦੇਸ਼ ਕਲਿੱਕ ਬਿਓਰੋ   ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਸੱਚੇ ਸੁੱਚੇ ਕਿਰਤੀ ਕਿਸਾਨਾਂ ਦੇ ਪੱਖ ਵਿੱਚ ਰਹੀ ਹੈ, ਜਿਸ ਦੀ ਮਿਸਾਲ ਸਾਨੂੰ ਪੰਜਾਬ ਦੀਆਂ ਮੰਡੀਆਂ ਵਿੱਚ ਬਣ ਰਹੇ ਨਵੇਂ ਫੜ੍ਹਾਂ ਤੋਂ ਮਿਲ ਰਹੀ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ ਨੇ ਪਿੰਡ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਅਧਿਕਾਰੀਆਂ ਨੂੰ […]

Continue Reading

ਪੰਜਾਬ ‘ਚ ਸਹੇਲੀ ਤੋਂ ਨਰਾਜ਼ 12ਵੀਂ ਜਮਾਤ ਦੇ ਵਿਦਿਆਰਥੀ ਨੇ ਲਿਆ ਫਾਹਾ, ਮੌਤ

ਅੰਮ੍ਰਿਤਸਰ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 18 ਸਾਲਾ ਨਿਖਿਲ ਵਜੋਂ ਹੋਈ ਹੈ। ਇਹ ਘਟਨਾ ਕਟੜਾ ਖਜ਼ਾਨਾ ਗੇਟ ਇਲਾਕੇ ਦੀ ਹੈ। ਘਟਨਾ ਉਦੋਂ ਵਾਪਰੀ ਜਦੋਂ ਨਿਖਿਲ ਆਪਣੀ ਮਾਂ ਅਤੇ ਭਰਾ ਨਾਲ ਘਰ ‘ਚ ਸੀ। ਉਸ ਦੇ ਪਿਤਾ ਦਿੱਲੀ ਗਏ ਹੋਏ […]

Continue Reading

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ,ਸਿਰਫ ਘਟਾਈ ਗਈ ਹੈ: ਪੰਜਾਬ ਪੁਲਿਸ

ਚੰਡੀਗੜ੍ਹ, 2 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲੈਣ ਸਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ, ਸਪੱਸ਼ਟ ਕੀਤਾ ਕਿ ਖ਼ਤਰੇ ਦੇ ਪੁਨਰ ਮੁਲਾਂਕਣ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਸਿਰਫ ਘਟਾਇਆ ਗਿਆ ਹੈ ਵਾਪਸ ਨਹੀਂ ਲਿਆ ਗਿਆ। ਇਸ […]

Continue Reading