ਨੌਜਵਾਨ ਬਦਲਾਅ ਦੀ ਮਸ਼ਾਲ ਹਨ: ‘ਆਪ’ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ
ਚੰਡੀਗੜ੍ਹ, 30 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਨੌਜਵਾਨਾਂ ਨਾਲ ਪ੍ਰੇਰਨਾਦਾਇਕ ਅਤੇ ਸਾਰਥਕ ਗੱਲਬਾਤ ਕੀਤੀ। ਇਸ ਮੌਕੇ ‘ਆਪ’ ਦੇ ਯੂਥ ਵਿੰਗ, ਵਿਦਿਆਰਥੀ ਵਿੰਗ (ਸੀ.ਵਾਈ.ਐੱਸ.ਐੱਸ.), ਯੂਥ ਕਲੱਬਾਂ ਅਤੇ ਹੋਰ ਵੱਖ-ਵੱਖ ਫਰੰਟਾਂ ਦੇ ਯੂਥ ਆਗੂਆਂ ਨੇ ਸ਼ਿਰਕਤ ਕੀਤੀ। ਸਿਸੋਦੀਆ ਦੀ ਨੌਜਵਾਨਾਂ ਨਾਲ ਗੱਲਬਾਤ ਵਿੱਚ […]
Continue Reading