ਪੰਜਾਬ ਪੁਲਿਸ ਵੱਲੋਂ 5 ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ 1000 ਕਿਲੋ ਤੋਂ ਵੱਧ ਹੈਰੋਇਨ ਬਰਾਮਦ

— 23 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 344 ਕਿਲੋ ਅਫੀਮ ਅਤੇ 12 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਜ਼ਬਤ — 148ਵੇਂ ਦਿਨ 13 ਕਿਲੋ ਹੈਰੋਇਨ, 8.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 99 ਨਸ਼ਾ ਤਸਕਰ ਕਾਬੂ ਚੰਡੀਗੜ੍ਹ, 27 ਜੁਲਾਈ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ’ਯੁੱਧ […]

Continue Reading

ਮੋਹਾਲੀ: ਅਗਵਾ ਕਰਨ ਮਗਰੋਂ ਚਲਦੀ ਕਾਰ ‘ਚ ਨਾਬਾਲਗ ਨਾਲ ਬਲਾਤਕਾਰ

ਮੋਹਾਲੀ, 26 ਜੁਲਾਈ, ਦੇਸ਼ ਕਲਿਕ ਬਿਊਰੋ :ਮੋਹਾਲੀ ਜਿਲ੍ਹੇ ਵਿੱਚ ਇੱਕ ਨਾਬਾਲਗ ਨੂੰ ਅਗਵਾ ਕਰਨ ਅਤੇ ਚਲਦੀ ਕਾਰ ਵਿੱਚ ਉਸ ਨਾਲ ਹੈਵਾਨੀਅਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਵਿੱਚ ਸਵਾਰ ਮੁਲਜ਼ਮਾਂ ਨੇ ਉਸਨੂੰ ਮੈਟਰੋ ਮਾਲ ਦੇ ਨੇੜੇ ਤੋਂ ਅਗਵਾ ਕਰ ਲਿਆ। ਇਸ ਤੋਂ ਬਾਅਦ ਉਹ ਉਸਨੂੰ ਚੰਡੀਗੜ੍ਹ ਅਤੇ ਮੋਹਾਲੀ ਲੈ ਗਏ।ਰਾਤ ਨੂੰ ਬਲਾਤਕਾਰ ਕਰਨ ਤੋਂ […]

Continue Reading

ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

88 ਮਜ਼ਬੂਰ ਬੱਚਿਆਂ ਨੂੰ ਸੁਰੱਖਿਅਤ ਸਰਕਾਰੀ ਘਰਾਂ ਵਿੱਚ ਰੱਖਿਆ ਗਿਆ; ਬਾਲ ਸ਼ੋਸ਼ਣ ‘ਤੇ ਸਖ਼ਤ ਕਾਰਵਾਈ ਸ਼ੁਰੂ ਪੰਜਾਬ ਵਿਗਿਆਨਕ ਰੈਸਕਿਊ, ਪੁਨਰਵਾਸ ਅਤੇ ਡੀ.ਐਨ.ਏ ਤਸਦੀਕ ਮੁਹਿੰਮ ਰਾਹੀਂ ਭਿਖਾਰੀ-ਮੁਕਤ ਭਵਿੱਖ ਵੱਲ ਵਧ ਰਿਹਾ: ਮੰਤਰੀ ਚੰਡੀਗੜ੍ਹ, 25 ਜੁਲਾਈ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਪ੍ਰੋਜੈਕਟ ਜੀਵਨਜੋਤ 2.0’ […]

Continue Reading

BSF ਨੇ ਪਾਕਿਸਤਾਨ ਤੋਂ ਆਏ 6 ਡਰੋਨ ਡੇਗੇ, ਕਿਲੋ ਤੋਂ ਵੱਧ ਹੈਰੋਇਨ ਤੇ 3 ਪਿਸਤੌਲ ਬਰਾਮਦ

ਅੰਮ੍ਰਿਤਸਰ, 25 ਜੁਲਾਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਪਾਕਿਸਤਾਨ ਤੋਂ ਆ ਰਹੇ ਛੇ ਡਰੋਨਾਂ ਨੂੰ ਡੇਗ ਦਿੱਤਾ ਅਤੇ ਇੱਕ ਕਿਲੋ ਤੋਂ ਵੱਧ ਹੈਰੋਇਨ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ।ਬੀਐਸਐਫ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਜਵਾਨਾਂ ਨੇ ਬੀਤੀ ਰਾਤ ਨੂੰ ਅੰਮ੍ਰਿਤਸਰ ਦੇ ਮੋਧੇ ਪਿੰਡ ਨੇੜੇ ਪੰਜ ਡਰੋਨ ਡੇਗ ਦਿੱਤੇ। ਇਸ […]

Continue Reading

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ

ਚੰਡੀਗੜ੍ਹ, 25 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 25 ਜੁਲਾਈ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ, ਚੰਡੀਗੜ੍ਹ ਵਿਖੇ ਹੋਵੇਗੀ। ਇਹ ਇੱਕ ਹਫ਼ਤੇ ਵਿੱਚ ਹੋਣ ਵਾਲੀ ਦੂਜੀ ਕੈਬਨਿਟ ਮੀਟਿੰਗ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਸਰਕਾਰ ਕਈ ਮਹੱਤਵਪੂਰਨ ਫੈਸਲੇ ਲੈ ਸਕਦੀ ਹੈ। ਇਸ ਵਿੱਚ ਕੁਝ ਵਿਭਾਗਾਂ ਵਿੱਚ ਨਵੀਆਂ […]

Continue Reading

ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੋਹਾਲੀ ਅਦਾਲਤ ‘ਚ ਹੋਵੇਗੀ ਸੁਣਵਾਈ

ਮੋਹਾਲੀ, 25 ਜੁਲਾਈ, ਦੇਸ਼ ਕਲਿਕ ਬਿਊਰੋ :ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਅੱਜ (25 ਜੁਲਾਈ) ਮੋਹਾਲੀ ਅਦਾਲਤ ਵਿੱਚ ਹੋਵੇਗੀ। ਇਸ ਦੌਰਾਨ ਜੇਲ੍ਹ ਵਿੱਚ ਬੈਰਕ ਬਦਲਣ ਦੀ ਪਟੀਸ਼ਨ ‘ਤੇ ਏਡੀਜੀਪੀ ਜੇਲ੍ਹ ਵੱਲੋਂ ਅਦਾਲਤ ਵਿੱਚ ਰਿਪੋਰਟ ਦਾਇਰ ਕੀਤੀ ਜਾਵੇਗੀ। ਪਿਛਲੀ […]

Continue Reading

ਮੌਸਮ ਵਿਭਾਗ ਨੇ ਦਿੱਤਾ ਦੋ ਦਿਨਾਂ ਦਾ ਅਪਡੇਟ, 27 ਜੁਲਾਈ ਤੋਂ ਬਦਲਾਅ ਸੰਭਵ

ਚੰਡੀਗੜ੍ਹ, 25 ਜੁਲਾਈ, ਦੇਸ਼ ਕਲਿਕ ਬਿਊਰੋ :ਮੌਸਮ ਵਿਗਿਆਨ ਕੇਂਦਰ ਅਨੁਸਾਰ ਸੂਬੇ ਦਾ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਵਿੱਚ 37.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਤਾਪਮਾਨ 32.6 ਡਿਗਰੀ, ਲੁਧਿਆਣਾ 34.2 ਡਿਗਰੀ, ਪਟਿਆਲਾ 36.2 ਡਿਗਰੀ, ਬਠਿੰਡਾ 36.5 ਡਿਗਰੀ, ਫਰੀਦਕੋਟ 34.5 ਡਿਗਰੀ, ਮੋਹਾਲੀ […]

Continue Reading

50000 ਰੁਪਏ ਰਿਸ਼ਵਤ ਲੈਂਦਾ ਖਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 23 ਜੁਲਾਈ : ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ […]

Continue Reading

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ ਮੰਤਰੀ ਨੇ ਕਿਹਾ – 15 ਜ਼ਿਲ੍ਹਿਆਂ ਦੀਆਂ ਲਾਭਪਾਤਰੀ ਧੀਆਂ ਨੂੰ ਵਿਆਹ ਸਹਾਇਤਾ ਤਹਿਤ ਮਿਲੇਗਾ ਰਾਹਤ ਰਾਸ਼ੀ ਦਾ ਲਾਭ ਚੰਡੀਗੜ੍ਹ, 23 ਜੁਲਾਈ: ਦੇਸ਼ ਕਲਿੱਕ ਬਿਓਰੋ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ Ashirwad Scheme […]

Continue Reading

“ਅਧਿਆਪਕਾਂ ਨਾਲ ਸੰਵਾਦ” ਹਰਜੋਤ ਬੈਂਸ ਦੀ ਨਿਵੇਕਲੀ ਪਹਿਲ

ਸਿੱਖਿਆ ਮੰਤਰੀ ਨੇ ਸਿੱਖਿਆ ਵਿੱਚ ਹੋਰ ਸੁਧਾਰ ਲਈ ਵਿਰਾਸਤ-ਏ-ਖਾਲਸਾ ਵਿੱਚ ਠਰੰਮੇ ਨਾਲ ਸੁਣੇ ਅਧਿਆਪਕਾਂ ਦੇ ਸੁਝਾਅ •ਨੈਸ਼ਨਲ, ਸਟੇਟ ਐਵਾਰਡੀ, ਸਿੰਗਾਪੁਰ, ਫਿਨਲੈਂਡ, ਅਹਿਮਦਾਬਾਦ ਤੋਂ ਸਿਖਲਾਈ ਪ੍ਰਾਪਤ ਅਧਿਆਪਕਾਂ ਨੇ ਕੀਤੇ ਤਜਰਬੇ ਸਾਂਝੇ •ਸਿੱਖਿਆ ਮੰਤਰੀ ਨੇ ਕੌਮੀ ਸਰਵੇਖਣ ਵਿਚ ਪੰਜਾਬ ਨੂੰ ਮਿਲੇ ਪਹਿਲੇ ਸਥਾਨ ਲਈ ਅਧਿਆਪਕਾਂ ਨੂੰ ਦਿੱਤੀ ਵਧਾਈ ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 22 ਜੁਲਾਈ, ਦੇਸ਼ ਕਲਿੱਕ ਬਿਓਰੋਸਿੱਖਿਆ […]

Continue Reading