ਜਿਲ੍ਹਾ ਚੋਣ ਤਹਿਸੀਲਦਾਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਫਰੀਦਕੋਟ 11 ਅਗਸਤ, ਦੇਸ਼ ਕਲਿੱਕ ਬਿਓਰੋ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਚੋਣ ਤਹਿਸੀਲਦਾਰ ਸ੍ਰੀ ਭੂਸ਼ਣ ਕੁਮਾਰ ਵੱਲੋਂ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਪੋਲਿੰਗ ਸਟੇਸ਼ਨਾਂ ਉੱਪਰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜਿਲ੍ਹਾ ਚੋਣ ਤਹਿਸੀਲਦਾਰ ਸ੍ਰੀ ਭੂਸ਼ਣ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੀ.ਐਲ.ਏ […]
Continue Reading
