ਵੱਡੀ ਖ਼ਬਰ: ਜਹਾਜ਼ ਕ੍ਰੈਸ਼ ਹੋਣ ਕਾਰਨ 2 ਲੋਕਾਂ ਦੀ ਮੌਤ
ਕੋਲੰਬਸ (ਓਹਾਇਓ), 16 ਮਈ 2026- ਅਮਰੀਕਾ ਦੇ ਓਹਾਇਓ ਸੂਬੇ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਛੋਟਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਦਰਦਨਾਕ ਹਾਦਸੇ ਵਿੱਚ ਜਹਾਜ਼ ‘ਚ ਸਵਾਰ 2 ਵਿਅਕਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਇਹ ਹਾਦਸਾ ਇੱਕ ਰਿਹਾਇਸ਼ੀ ਖੇਤਰ ਵਿੱਚ ਵਾਪਰਿਆ, ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿੱਚ […]
Continue Reading
