ਪੰਜਾਬ ‘ਚ ਤਾਪਮਾਨ ਵਧੇਗਾ ਤੇ ਹੁੰਮਸ ਕਰੇਗੀ ਪ੍ਰੇਸ਼ਾਨ

ਚੰਡੀਗੜ੍ਹ, 12 ਜੁਲਾਈ, ਦੇਸ਼ ਕਲਿਕ ਬਿਊਰੋ :ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਕਿਧਰੇ ਮੀਂਹ ਨਹੀਂ ਪਿਆ ਹੈ। ਅਗਲੇ 5 ਦਿਨਾਂ ਤੱਕ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ। ਹੁਣ ਕੁਝ ਦਿਨਾਂ ਤੱਕ ਸੂਬੇ ਵਿੱਚ ਮੌਨਸੂਨ ਸੁਸਤ ਰਹੇਗਾ, ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਜਿਸ ਕਾਰਨ ਤਾਪਮਾਨ ਵੀ ਵਧੇਗਾ ਅਤੇ ਹੁੰਮਸ ਵੀ ਲੋਕਾਂ ਨੂੰ […]

Continue Reading

ਪੰਜਾਬ ‘ਚ ਕਈ ਥਾਂਈਂ ਰਾਤ ਤੋਂ ਪੈ ਰਹੇ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਅੱਜ ਵੀ ਬਾਰਸ਼ ਲਈ Yellow Alert ਜਾਰੀ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਰਾਤ ਤੋਂ ਹੀ ਪੰਜਾਬ ‘ਚ ਕਈ ਥਾਈਂ ਮੀਂਹ ਪੈ ਰਿਹਾ ਹੈ।ਜਿਸ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ ਤੇ ਮੌਸਮ ਖੁਸ਼ਗਵਾਰ ਬਣਿਆ ਹੋਇਆ ਹੈ।ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਪੰਜ ਦਿਨਾਂ ਲਈ ਕੋਈ ਅਲਰਟ ਨਹੀਂ ਹੈ। ਜਿਸ ਕਾਰਨ ਹੁਣ ਤਾਪਮਾਨ ਵਿੱਚ […]

Continue Reading

ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ, ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਦੋ ਦਿਨ ਮੀਂਹ ਪੈਣ ਦੀ ਭਵਿੱਖਬਾਣੀ

ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਵਿਭਾਗ ਨੇ ਦੋ ਦਿਨ ਬਾਰਿਸ਼ (two days of rain in Punjab) ਲਈ ਪੀਲਾ ਅਲਰਟ ਜਾਰੀ ਕੀਤਾ ਹੈ। 24 ਘੰਟਿਆਂ ਵਿੱਚ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਘੱਟ ਗਿਆ ਹੈ, ਜੋ ਕਿ ਆਮ ਨਾਲੋਂ 2.1 ਡਿਗਰੀ ਘੱਟ ਹੈ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ […]

Continue Reading

ਮੌਸਮ ਵਿਭਾਗ ਵੱਲੋਂ ਅੱਜ ਪੂਰੇ ਪੰਜਾਬ ‘ਚ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ। ਰਾਜ ਦਾ ਸਭ ਤੋਂ […]

Continue Reading

ਪੰਜਾਬ ‘ਚ ਮੀਂਹ ਕਾਰਨ ਤਾਪਮਾਨ ਘਟਿਆ, ਅੱਜ ਵੀ ਮੀਂਹ ਦਾ Orange Alert ਜਾਰੀ

ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ ਮੀਂਹ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ।ਭਲਕੇ ਮੰਗਲਵਾਰ ਨੂੰ ਵੀ ਇਹੀ ਸਥਿਤੀ ਰਹਿਣ ਵਾਲੀ ਹੈ। ਐਤਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ, ਰਾਜ ਦਾ ਤਾਪਮਾਨ ਆਮ ਨਾਲੋਂ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇਸ ਸਾਲ ਮਾਨਸੂਨ ਸੀਜ਼ਨ ਦੌਰਾਨ ਪੂਰੇ ਰਾਜ ਵਿੱਚ ਆਮ […]

Continue Reading

ਹਲਕੀ ਕਿਣ ਮਿਣ ਨਾਲ ਮੌਸਮ ਹੋਇਆ ਸੁਹਾਵਣਾ, ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਚੇਤਾਵਨੀ ਹੈ। ਚੰਡੀਗੜ੍ਹ ਅਤੇ ਮੋਹਾਲੀ ਵਿੱਚ ਸਵੇਰ ਤੋਂ ਬੱਦਲ ਛਾਏ ਹੋਏ ਸਨ ਅਤੇ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਅਜਿਹੀ ਸਥਿਤੀ ਵਿੱਚ ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ Yellow Alert ਜਾਰੀ

ਚੰਡੀਗੜ੍ਹ, 5 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਇੱਕ ਵਾਰ ਫਿਰ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।ਬੀਤੇ ਦਿਨ ਪਠਾਨਕੋਟ ਅਤੇ ਬਠਿੰਡਾ ਵਿੱਚ ਹਲਕੀ ਬਾਰਿਸ਼ ਹੋਈ, ਜਦੋਂ ਕਿ ਬਾਕੀ ਰਾਜ ਖੁਸ਼ਕ ਰਿਹਾ। ਜਿਸ ਕਾਰਨ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਇਆ। ਵੱਧ ਤੋਂ ਵੱਧ ਤਾਪਮਾਨ ਸਿਰਫ਼ 0.1 ਡਿਗਰੀ ਵਧਿਆ, ਜੋ ਕਿ ਆਮ ਦੇ ਨੇੜੇ […]

Continue Reading

ਮਾਨਸੂਨ ਮਿਹਰਬਾਨ, ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਮੀਂਹ ਪੈਣ ਦੀ ਭਵਿੱਖਬਾਣੀ

ਮਾਨਸੂਨ ਮਿਹਰਬਾਨ, ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਮੀਂਹ ਪੈਣ ਦੀ ਭਵਿੱਖਬਾਣੀ ਚੰਡੀਗੜ੍ਹ, 4 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਮੀਂਹ ਸਬੰਧੀ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਜੂਨ ਤੋਂ ਬਾਅਦ ਹੁਣ ਜੁਲਾਈ ਵਿੱਚ ਵੀ ਮਾਨਸੂਨ ਮਿਹਰਬਾਨ ਹੈ ਅਤੇ ਪੂਰੇ ਮਹੀਨੇ ਆਮ ਨਾਲੋਂ ਵੱਧ ਮੀਂਹ ਪੈਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ […]

Continue Reading

ਪੰਜਾਬ ‘ਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਧਿਆ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਨੇ ਅੱਜ ਪੰਜਾਬ ਲਈ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ਦੂਜੇ ਪਾਸੇ, ਪਿਛਲੇ ਦਿਨ ਹੁਸ਼ਿਆਰਪੁਰ ਵਿੱਚ ਸਿਰਫ਼ 8.5 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਇੱਕੋ ਜਿਹਾ ਰਿਹਾ। ਜਿਸ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਲਗਭਗ 5 ਡਿਗਰੀ ਵਧ ਗਿਆ। ਇਸ […]

Continue Reading

ਅੱਜ ਵੀ ਪੰਜਾਬ ‘ਚ ਕਈ ਥਾਈਂ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :ਮੌਸਮ ਵਿਗਿਆਨ ਕੇਂਦਰ ਨੇ 6 ਜੁਲਾਈ ਤੱਕ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਰਿਆਣਾ ਅਤੇ ਚੰਡੀਗੜ੍ਹ ਵਿੱਚ 30 ਜੂਨ ਤੋਂ 2 ਜੁਲਾਈ ਅਤੇ 5 ਅਤੇ 6 ਜੁਲਾਈ ਤੱਕ ਭਾਰੀ ਮੀਂਹ ਪੈ ਸਕਦਾ ਹੈ। ਅਗਲੇ 7 ਦਿਨਾਂ ਵਿੱਚ, ਉੱਤਰ-ਪੱਛਮੀ ਭਾਰਤ ਵਿੱਚ […]

Continue Reading