ਪੰਜਾਬ ‘ਚ ਅੱਜ ਮੀਂਹ ਨੂੰ ਲੈ ਕੇ Yellow Alert ਜਾਰੀ

ਚੰਡੀਗੜ੍ਹ, 17 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬੀਤੇ ਕੱਲ੍ਹ ਹੋਈ ਬਾਰਿਸ਼ ਤੋਂ ਬਾਅਦ, ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਤੋਂ ਬਾਅਦ, ਅਗਲੇ ਤਿੰਨ ਦਿਨਾਂ ਲਈ ਰਾਜ ਵਿੱਚ ਸਥਿਤੀ […]

Continue Reading

ਪੰਜਾਬ ‘ਚ ਦੋ ਦਿਨ ਪਵੇਗਾ ਮੀਂਹ, Yellow Alert ਜਾਰੀ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਦੋ ਦਿਨਾਂ ਲਈ ਮੀਂਹ ਲਈ ਪੀਲਾ ਅਲਰਟ ਜਾਰੀ ਹੈ। ਅੱਜ, 16 ਜੁਲਾਈ ਨੂੰ, ਮੌਸਮ ਵਿਭਾਗ (IMD) ਚੰਡੀਗੜ੍ਹ ਨੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ, ਹੋਰ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ […]

Continue Reading

ਪੰਜਾਬ ‘ਚ ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ, ਭਲਕੇ ਲਈ Alert ਜਾਰੀ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸਾਉਣ ਦੇ ਪਹਿਲੇ ਸੋਮਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਆਈ ਹੈ ਅਤੇ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.8 ਡਿਗਰੀ ਘੱਟ ਹੈ।ਇਸ ਦੇ ਨਾਲ ਹੀ ਅੱਜ ਪੰਜਾਬ ਵਿੱਚ ਕਿਤੇ ਵੀ ਮੀਂਹ ਸਬੰਧੀ ਕੋਈ ਅਲਰਟ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ: 13 ਜੁਲਾਈ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਵੱਲੋਂ ਭਾਵੇਂ ਪੰਜਾਬ ਵਿੱਚ ਭਾਰੀ ਮੀਂਹ ਜਾਂ ਗਰਜ-ਤੂਫ਼ਾਨ ਦੀ ਕੋਈ ਚੇਤਾਵਨੀ ਨਹੀਂ ਹੈ। ਪਰ ਫਿਰ ਵੀ ਮੌਸਮ ਵਿਭਾਗ ਨੇ ਰਾਜ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਰਾਜ ਵਿੱਚ ਤਾਪਮਾਨ 24 ਘੰਟਿਆਂ ਵਿੱਚ 0.1 ਡਿਗਰੀ ਘੱਟ ਰਿਹਾ ਹੈ, ਜੋ ਕਿ ਆਮ ਨਾਲੋਂ 1.6 ਡਿਗਰੀ ਘੱਟ […]

Continue Reading

ਪੰਜਾਬ ‘ਚ ਤਾਪਮਾਨ ਵਧੇਗਾ ਤੇ ਹੁੰਮਸ ਕਰੇਗੀ ਪ੍ਰੇਸ਼ਾਨ

ਚੰਡੀਗੜ੍ਹ, 12 ਜੁਲਾਈ, ਦੇਸ਼ ਕਲਿਕ ਬਿਊਰੋ :ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਕਿਧਰੇ ਮੀਂਹ ਨਹੀਂ ਪਿਆ ਹੈ। ਅਗਲੇ 5 ਦਿਨਾਂ ਤੱਕ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ। ਹੁਣ ਕੁਝ ਦਿਨਾਂ ਤੱਕ ਸੂਬੇ ਵਿੱਚ ਮੌਨਸੂਨ ਸੁਸਤ ਰਹੇਗਾ, ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਜਿਸ ਕਾਰਨ ਤਾਪਮਾਨ ਵੀ ਵਧੇਗਾ ਅਤੇ ਹੁੰਮਸ ਵੀ ਲੋਕਾਂ ਨੂੰ […]

Continue Reading

ਪੰਜਾਬ ‘ਚ ਕਈ ਥਾਂਈਂ ਰਾਤ ਤੋਂ ਪੈ ਰਹੇ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਅੱਜ ਵੀ ਬਾਰਸ਼ ਲਈ Yellow Alert ਜਾਰੀ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਰਾਤ ਤੋਂ ਹੀ ਪੰਜਾਬ ‘ਚ ਕਈ ਥਾਈਂ ਮੀਂਹ ਪੈ ਰਿਹਾ ਹੈ।ਜਿਸ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ ਤੇ ਮੌਸਮ ਖੁਸ਼ਗਵਾਰ ਬਣਿਆ ਹੋਇਆ ਹੈ।ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਪੰਜ ਦਿਨਾਂ ਲਈ ਕੋਈ ਅਲਰਟ ਨਹੀਂ ਹੈ। ਜਿਸ ਕਾਰਨ ਹੁਣ ਤਾਪਮਾਨ ਵਿੱਚ […]

Continue Reading

ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ, ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਦੋ ਦਿਨ ਮੀਂਹ ਪੈਣ ਦੀ ਭਵਿੱਖਬਾਣੀ

ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਵਿਭਾਗ ਨੇ ਦੋ ਦਿਨ ਬਾਰਿਸ਼ (two days of rain in Punjab) ਲਈ ਪੀਲਾ ਅਲਰਟ ਜਾਰੀ ਕੀਤਾ ਹੈ। 24 ਘੰਟਿਆਂ ਵਿੱਚ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਘੱਟ ਗਿਆ ਹੈ, ਜੋ ਕਿ ਆਮ ਨਾਲੋਂ 2.1 ਡਿਗਰੀ ਘੱਟ ਹੈ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ […]

Continue Reading

ਮੌਸਮ ਵਿਭਾਗ ਵੱਲੋਂ ਅੱਜ ਪੂਰੇ ਪੰਜਾਬ ‘ਚ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ। ਰਾਜ ਦਾ ਸਭ ਤੋਂ […]

Continue Reading

ਪੰਜਾਬ ‘ਚ ਮੀਂਹ ਕਾਰਨ ਤਾਪਮਾਨ ਘਟਿਆ, ਅੱਜ ਵੀ ਮੀਂਹ ਦਾ Orange Alert ਜਾਰੀ

ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ ਮੀਂਹ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ।ਭਲਕੇ ਮੰਗਲਵਾਰ ਨੂੰ ਵੀ ਇਹੀ ਸਥਿਤੀ ਰਹਿਣ ਵਾਲੀ ਹੈ। ਐਤਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ, ਰਾਜ ਦਾ ਤਾਪਮਾਨ ਆਮ ਨਾਲੋਂ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇਸ ਸਾਲ ਮਾਨਸੂਨ ਸੀਜ਼ਨ ਦੌਰਾਨ ਪੂਰੇ ਰਾਜ ਵਿੱਚ ਆਮ […]

Continue Reading

ਹਲਕੀ ਕਿਣ ਮਿਣ ਨਾਲ ਮੌਸਮ ਹੋਇਆ ਸੁਹਾਵਣਾ, ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਚੇਤਾਵਨੀ ਹੈ। ਚੰਡੀਗੜ੍ਹ ਅਤੇ ਮੋਹਾਲੀ ਵਿੱਚ ਸਵੇਰ ਤੋਂ ਬੱਦਲ ਛਾਏ ਹੋਏ ਸਨ ਅਤੇ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਅਜਿਹੀ ਸਥਿਤੀ ਵਿੱਚ ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ […]

Continue Reading