ਅੱਜ ਪੰਜਾਬ ‘ਚ ਦਾਖਲ ਹੋ ਸਕਦਾ ਮਾਨਸੂਨ, ਮੀਂਹ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 21 ਜੂਨ, ਦੇਸ਼ ਕਲਿਕ ਬਿਊਰੋ :ਪਿਛਲੇ 24 ਘੰਟਿਆਂ ਵਿੱਚ ਦੱਖਣ-ਪੱਛਮੀ ਮਾਨਸੂਨ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਦੀ ਇਹੀ ਰਫ਼ਤਾਰ ਰਹੀ ਤਾਂ ਅੰਦਾਜ਼ਾ ਹੈ ਕਿ ਇਹ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਾਖਲ ਹੋਵੇਗਾ। ਮੌਸਮ ਵਿਭਾਗ ਅਨੁਸਾਰ, ਅਗਲੇ 3 ਦਿਨ […]

Continue Reading

ਪੰਜਾਬ ‘ਚ ਕਈ ਦਿਨ ਤੇਜ਼ ਹਵਾਵਾਂ, ਬਿਜਲੀ ਡਿੱਗਣ ਤੇ ਭਾਰੀ ਬਾਰਿਸ਼ ਦੀ ਪੇਸ਼ੀਨਗੋਈ

ਚੰਡੀਗੜ੍ਹ, 20 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ ਹੈ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ।ਅਗਲੇ 3 ਦਿਨਾਂ ਤੱਕ ਪੰਜਾਬ ਵਿੱਚ ਮਾਨਸੂਨ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਅਨੁਸਾਰ, ਮੌਨਸੂਨ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਕਈ ਦਿਨ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ

ਚੰਡੀਗੜ੍ਹ, 19 ਜੂਨ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਨੇ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਬਾਰੇ ਅਲਰਟ ਜਾਰੀ ਕੀਤਾ ਹੈ। 21-22 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 3.6 ਡਿਗਰੀ ਸੈਲਸੀਅਸ […]

Continue Reading

ਅਸਮਾਨੋਂ ਡਿੱਗੀਆਂ ਰਾਹਤ ਦੀਆਂ ਬੂੰਦਾਂ ਨਾਲ ਪੰਜਾਬ ‘ਚ ਮੌਸਮ ਹੋਇਆ ਖੁਸ਼ਗਵਾਰ, ਅੱਜ ਵੀ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 18 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਪਿਛਲੇ ਦੋ ਦਿਨਾਂ ਵਿੱਚ ਬਣੇ ਹਾਲਾਤਾਂ ਤੋਂ ਬਾਅਦ, ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੱਧ ਤੋਂ ਵੱਧ ਤਾਪਮਾਨ […]

Continue Reading

ਪੰਜਾਬ ‘ਚ ਕਈ ਥਾਈਂ ਸਵੇਰੇ-ਸਵੇਰੇ ਮੀਂਹ ਕਾਰਨ ਗਰਮੀ ਤੋਂ ਰਾਹਤ, ਹਨੇਰੀ-ਬਾਰਿਸ਼ ਦਾ Yellow Alert ਜਾਰੀ

ਚੰਡੀਗੜ੍ਹ, 17 ਜੂਨ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਸਵੇਰੇ ਪੰਜਾਬ ‘ਚ ਕਈ ਥਾਈਂ ਹਲਕੀ ਬਾਰਿਸ਼ ਹੋ ਰਹੀ ਹੈ।ਇਸ ਕਾਰਨ ਤਾਪਮਾਨ ਘਟਿਆ ਤੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ।ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਵੀ ਗਰਜ-ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ […]

Continue Reading

ਪੰਜਾਬ ‘ਚ ਅੱਜ ਕਈ ਥਾਈਂ ਤੇਜ਼ ਹਵਾਵਾਂ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ

ਚੰਡੀਗੜ੍ਹ, 16 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 4.9 ਡਿਗਰੀ ਘੱਟ ਗਿਆ ਹੈ। ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਸੂਬੇ ਵਿੱਚ ਸਭ ਤੋਂ ਗਰਮ ਰਿਹਾ, ਜਿੱਥੇ 42.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ।ਅੱਜ 12 ਜ਼ਿਲ੍ਹਿਆਂ ਵਿੱਚ […]

Continue Reading

ਮੌਸਮ ਹੋਇਆ ਸੁਹਾਵਣਾ, ਹਲਕੀ ਬਾਰਸ਼ ਦੀ ਸੰਭਾਵਨਾ

ਚੰਡੀਗੜ੍ਹ: 15 ਜੂਨ, ਦੇਸ਼ ਕਲਿੱਕ ਬਿਓਰੋਪਿਛਲੇ ਕਈ ਦਿਨਾਂ ਤੋਂ ਸਖ਼ਤ ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਲੋਕਾਂ ਨੂੰ ਅੱਜ ਗਰਮੀ ਦੀ ਲਹਿਰ ਤੋਂ ਰਾਹਤ ਮਿਲ ਸਕਦੀ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਵਿੱਚ, ਸੂਬੇ ਦੇ ਤਾਪਮਾਨ ਵਿੱਚ 0.7 ਡਿਗਰੀ […]

Continue Reading

ਪੰਜਾਬ ‘ਚ ਗਰਮੀ ਨੇ ਕਰਵਾਈ ਤੌਬਾ, 6 ਜ਼ਿਲ੍ਹਿਆਂ ‘ਚ Heat Wave ਦਾ Red Alert ਜਾਰੀ

ਚੰਡੀਗੜ੍ਹ, 14 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀ ਭਿਆਨਕ ਗਰਮੀ ਜਾਰੀ ਰਹੇਗੀ। ਮੌਸਮ ਵਿਭਾਗ ਨੇ ਅੱਜ ਵੀ ਹੀਟਵੇਵ ਸਬੰਧੀ ਰੈੱਡ ਅਲਰਟ (Red Alert for Heat Wave) ਜਾਰੀ ਕੀਤਾ ਹੈ। ਅੱਜ ਤੋਂ ਇੱਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਨਾਲ ਮੌਸਮ ਵਿੱਚ ਕੁਝ ਬਦਲਾਅ ਆ ਸਕਦਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਤਾਪਮਾਨ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ Heat Wave ਲਈ Red Alert ਜਾਰੀ

ਚੰਡੀਗੜ੍ਹ, 13 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਇਸ ਸਮੇਂ ਬਹੁਤ ਜ਼ਿਆਦਾ ਗਰਮੀ ਦਾ ਸਾਹਮਣਾ ਕਰ ਰਿਹਾ ਹੈ। ਅਗਲੇ ਦੋ ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਰਹੇਗਾ। ਮੌਸਮ ਵਿਭਾਗ ਨੇ ਅੱਜ ਵੀ ਹੀਟਵੇਵ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਤੋਂ ਇੱਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸਦਾ ਮੌਸਮ ‘ਤੇ ਅਸਰ ਪਵੇਗਾ।ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ […]

Continue Reading

ਪੰਜਾਬ ‘ਚ ਭਿਆਨਕ ਗਰਮੀ ਦਾ ਦੌਰ, ਮੌਸਮ ਵਿਭਾਗ ਵਲੋਂ Red Alert ਜਾਰੀ, ਰਾਤਾਂ ਵੀ ਰਹਿਣਗੀਆਂ ਗਰਮ

ਚੰਡੀਗੜ੍ਹ, 12 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਅੱਜ ਹੀਟਵੇਵ ਲਈ Red Alert ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਰਾਤ ਨੂੰ ਵੀ ਗਰਮੀ ਜ਼ਿਆਦਾ ਰਹੇਗੀ। ਮੌਸਮ ਵਿਭਾਗ ਵੱਲੋਂ ਪਹਿਲੀ ਵਾਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ […]

Continue Reading