ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਨੇ ਪੰਜਾਬ ‘ਚ ਕਾਂਬਾ ਛੇੜਿਆ

ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਨੇ ਪੰਜਾਬ ‘ਚ ਕਾਂਬਾ ਛੇੜਿਆਚੰਡੀਗੜ੍ਹ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ‘ਚ ਹੋਈ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ‘ਚ ਠੰਢ ਵਧ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਸੂਬੇ ਦੇ ਮੌਸਮ […]

Continue Reading

ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਪੰਜਾਬ ‘ਚ ਵਧੇਗੀ ਠੰਢ

ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਪੰਜਾਬ ‘ਚ ਵਧੇਗੀ ਠੰਢ ਚੰਡੀਗੜ੍ਹ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :4 ਫਰਵਰੀ ਤੋਂ ਸਰਗਰਮ ਹੋਇਆ ਵੈਸਟਰਨ ਡਿਸਟਰਬੈਂਸ ਅੱਜ ਸੁਸਤ ਹੋ ਗਿਆ ਹੈ। ਅਲਰਟ ਤੋਂ ਬਾਅਦ ਵੀ ਪੰਜਾਬ ਵਿੱਚ ਮੀਂਹ ਨਹੀਂ ਪਿਆ। ਜਨਵਰੀ ਵਾਂਗ ਹੁਣ ਫਰਵਰੀ ਦਾ ਮਹੀਨਾ ਵੀ ਖੁਸ਼ਕ ਬੀਤ ਰਿਹਾ ਹੈ। ਪਰ ਇਸ ਪੱਛਮੀ ਗੜਬੜ ਦਾ ਅਸਰ ਹਿਮਾਚਲ ਪ੍ਰਦੇਸ਼ […]

Continue Reading

ਪੰਜਾਬ ‘ਚ ਕਈ ਥਾਈਂ ਪਈ ਹਲਕੀ ਬਾਰਿਸ਼, ਅੱਜ ਵੀ ਬੱਦਲਵਾਈ ਰਹਿਣ ਦੇ ਆਸਾਰ

ਚੰਡੀਗੜ੍ਹ, 5 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਕੁਝ ਥਾਈਂ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ ਹੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਰਾਜ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਦੇ ਕੁਝ ਇਲਾਕਿਆਂ ‘ਚ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ, ਜਦਕਿ […]

Continue Reading

ਪੰਜਾਬ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 1 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਸ਼ਨੀਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਜਨਵਰੀ ਦਾ ਮਹੀਨਾ ਖੁਸ਼ਕ ਰਿਹਾ।ਇਸ ਦੌਰਾਨ ਆਮ ਨਾਲੋਂ 59 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ। 29 ਜਨਵਰੀ ਨੂੰ ਮਹੀਨੇ ਦੀ ਆਖਰੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਸੀ ਪਰ ਬੱਦਲ ਛਾਏ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਤੋਂ ਕਈ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਤੋਂ ਕਈ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਚੰਡੀਗੜ੍ਹ, 31 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਇੱਕ ਨਵੀਂ ਪੱਛਮੀ ਗੜਬੜੀ 29 ਜਨਵਰੀ ਤੋਂ ਸਰਗਰਮ ਹੈ। ਜਿਸ ਕਾਰਨ ਪੰਜਾਬ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਤਾਪਮਾਨ ਆਮ […]

Continue Reading

ਪੰਜਾਬ ‘ਚ ਬਦਲੇਗਾ ਮੌਸਮ, ਕਈ ਦਿਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਸ਼ਨੀਵਾਰ ਤੋਂ ਅਗਲੇ 5 ਦਿਨਾਂ ਤੱਕ ਮੌਸਮ ਵਿਭਾਗ ਨੇ ਨਾ ਤਾਂ ਧੁੰਦ ਅਤੇ ਨਾ ਹੀ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਕੀਤਾ ਹੈ। ਪਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।ਮੌਸਮ ਵਿਭਾਗ ਅਨੁਸਾਰ […]

Continue Reading

ਪੰਜਾਬ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਤੋਂ ਮਿਲੇਗੀ ਰਾਹਤ, 3 ਦਿਨ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਤੋਂ ਮਿਲੇਗੀ ਰਾਹਤ, 3 ਦਿਨ ਮੀਂਹ ਪੈਣ ਦੇ ਆਸਾਰਚੰਡੀਗੜ੍ਹ, 29 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 31 ਜਨਵਰੀ ਤੋਂ 3 ਫਰਵਰੀ […]

Continue Reading

ਪੰਜਾਬ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਚਿਤਾਵਨੀ ਜਾਰੀ, ਭਲਕੇ ਤੋਂ ਬਦਲੇਗਾ ਮੌਸਮ

ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਵੀ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਰ ਇਸ ਦਾ ਅਸਰ ਅੱਜ ਤੱਕ ਹੀ ਸੀਮਤ ਰਹਿਣ ਵਾਲਾ ਹੈ। ਭਲਕੇ 29 ਜਨਵਰੀ ਤੋਂ ਸਵੇਰ ਦੀ ਠੰਡ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ ਅਤੇ ਤਾਪਮਾਨ 2 ਤੋਂ 3 ਡਿਗਰੀ ਤੱਕ ਵਧ […]

Continue Reading

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਦੋ ਦਿਨ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਦੋ ਦਿਨ ਮੀਂਹ ਪੈਣ ਦੇ ਆਸਾਰਚੰਡੀਗੜ੍ਹ, 27 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀ ਸ਼ੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਤੱਕ ਰਾਜ ਦੇ ਤਾਪਮਾਨ ਵਿੱਚ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ ਤਾਪਮਾਨ ਵਿੱਚ 3 ਡਿਗਰੀ ਤੱਕ ਵਾਧਾ […]

Continue Reading

ਪੰਜਾਬ ‘ਚ ਠੰਢ ਵਧੀ, ਮੌਸਮ ਵਿਭਾਗ ਵੱਲੋਂ Cold Wave ਦਾ Alert ਜਾਰੀ

ਪੰਜਾਬ ‘ਚ ਠੰਢ ਵਧੀ, ਮੌਸਮ ਵਿਭਾਗ ਵੱਲੋਂ Cold Wave ਦਾ Alert ਜਾਰੀ ਚੰਡੀਗੜ੍ਹ, 25 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਇੱਕ ਵਾਰ ਫਿਰ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ 72 ਘੰਟਿਆਂ ਵਿੱਚ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਉਣ ਦਾ ਅਨੁਮਾਨ ਹੈ। ਪਰ ਇਸ ਤੋਂ ਬਾਅਦ ਮੌਸਮ ‘ਚ ਜ਼ਿਆਦਾ […]

Continue Reading