ਅੱਜ ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ, ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਅੱਜ ਪੰਜਾਬ ਭਰ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਪੀਲੇ ਅਤੇ ਸੰਤਰੀ ਅਲਰਟ ਜਾਰੀ ਕੀਤੇ ਗਏ ਹਨ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 […]

Continue Reading

ਪੰਜਾਬ ‘ਚ ਪਵੇਗਾ 5 ਦਿਨ ਮੀਂਹ, ਮੌਸਮ ਵਿਭਾਗ ਵੱਲੋਂ Alert ਜਾਰੀ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਹਾਲਾਂਕਿ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਚੱਲ ਰਹੀਆਂ ਹਵਾਵਾਂ ਨੇ ਗਰਮੀ ‘ਚ ਕੁਝ ਕਮੀ ਕੀਤੀ ਹੈ। 24 ਘੰਟਿਆਂ ‘ਚ ਤਾਪਮਾਨ ‘ਚ 2.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਦੇ ਨੇੜੇ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ […]

Continue Reading

ਪੰਜਾਬ ‘ਚ ਅਗਲੇ ਕੁਝ ਦਿਨਾਂ ਤੱਕ ਗਰਮੀ ਤੋਂਂ ਰਾਹਤ ਦੇ ਆਸਾਰ

ਚੰਡੀਗੜ੍ਹ: 27 ਅਪ੍ਰੈਲ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਜਾਰੀ ਹੈ ਅਤੇ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ ਪਰ ਇਹ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ […]

Continue Reading

ਪੰਜਾਬ ‘ਚ ਅੱਜ Heat Wave ਨੂੰ ਲੈ ਕੇ Yellow Alert ਜਾਰੀ, 2 ਜ਼ਿਲਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ‘ਚ ਅੱਜ Heat Wave ਨੂੰ ਲੈ ਕੇ Yellow Alert ਜਾਰੀ, 2 ਜ਼ਿਲਿਆਂ ‘ਚ ਮੀਂਹ ਪੈਣ ਦੀ ਸੰਭਾਵਨਾਚੰਡੀਗੜ੍ਹ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਦਿਨੋ ਦਿਨ ਵੱਧ ਰਹੀ ਹੈ। ਇਸੇ ਦੌਰਾਨ ਅੱਜ ਪੰਜਾਬ ਵਿੱਚ Heat Wave ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਰਾਜ […]

Continue Reading

ਪੰਜਾਬ ‘ਚ ਕਈ ਦਿਨ ਚੱਲੇਗੀ ਲੂ, ਮੌਸਮ ਵਿਭਾਗ ਵੱਲੋਂ Alert ਜਾਰੀ

ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :Heat wave alert: ਪੰਜਾਬ ‘ਚ ਗਰਮੀ ਨੇ ਫਿਰ ਜ਼ੋਰ ਫੜ ਲਿਆ ਹੈ। ਅੱਜ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ, ਜਿਸ ਨੂੰ ਮੌਸਮ ਵਿਭਾਗ ਨੇ “ਆਮ ਤੋਂ ਬਹੁਤ ਜ਼ਿਆਦਾ” ਦੱਸਿਆ ਹੈ। ਪਟਿਆਲਾ […]

Continue Reading

ਪੰਜਾਬ ‘ਚ ਗਰਮੀ ਦਿਖਾਉਣ ਲੱਗੀ ਭਿਆਨਕ ਰੂਪ, ਪਾਰਾ 43 ਡਿਗਰੀ ਨੇੜੇ ਪੁੱਜਾ

ਚੰਡੀਗੜ੍ਹ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। 23 ਅਪ੍ਰੈਲ ਨੂੰ, ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪੂਰੇ ਰਾਜ ਵਿੱਚ ਸਭ ਤੋਂ ਵੱਧ ਸੀ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ ਔਸਤ ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ […]

Continue Reading

ਪੰਜਾਬ ‘ਚ ਗਰਮੀ ਵਧੀ, ਸਿਹਤ ਵਿਭਾਗ ਵਲੋਂ ਲੋਕਾਂ ਨੂੰ ਦੁਪਹਿਰ ਸਮੇਂ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ

ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਪੈ ਰਹੀ ਹੈ। ਹੁਣ ਤਾਪਮਾਨ 41.7 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ। 24 ਘੰਟਿਆਂ ਵਿੱਚ ਤਾਪਮਾਨ 0.7 ਡਿਗਰੀ ਵੱਧ ਗਿਆ ਹੈ, ਇਹ ਆਮ ਤਾਪਮਾਨ ਨਾਲੋਂ 2.1 ਡਿਗਰੀ ਵੱਧ ਹੋ ਗਿਆ ਹੈ।ਇਸ ਦੇ ਨਾਲ ਹੀ ਮੌਸਮ ਵਿਭਾਗ ਨੇ […]

Continue Reading

ਪੰਜਾਬ ‘ਚ ਮੌਸਮ ਖੁਸ਼ਗਵਾਰ, ਮੀਂਹ ਦੇ ਆਸਾਰ

ਚੰਡੀਗੜ੍ਹ: 20 ਅਪ੍ਰੈਲ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਹੁਣ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦੇਖੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਵਿੱਚ ਮੀਂਹ ਜਾਂ ਤੂਫ਼ਾਨ ਸਬੰਧੀ ਕੋਈ ਅਲਰਟ ਜਾਰੀ ਨਹੀਂ […]

Continue Reading

ਮੌਸਮ: ਗਰਮੀ ਤੋਂ ਰਾਹਤ ਪਰ ਕਿਸਾਨਾਂ ‘ਚ ਚਿੰਤਾ

ਚੰਡੀਗੜ੍ਹ: 17 ਅਪ੍ਰੈਲ, ਦੇਸ਼ ਕਲਿੱਕ ਬਿਓਰੋਬੁੱਧਵਾਰ ਰਾਤ ਨੂੰ ਪੰਜਾਬ ਵਿੱਚ ਗਰਮੀ ਤੋਂ ਭਾਵੇਂ ਰਾਹਤ ਮਿਲੀ ਪਰ ਕਿਸਾਨਾ ਲਈ ਇਹ ਮੌਸਮ ਚਿੰਤਾ ਵਧਾ ਰਿਹਾ ਹੈ। ਰਾਤ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ। ਰਾਤ ਨੂੰ ਤੇਜ਼ ਹਨ੍ਹੇਰੀ ਦੇ ਨਾਲ ਨਾਲ ਮੀਂਹ ਪਿਆ, ਜਿਸ ਨਾਲ ਗਰਮੀ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ Heat Wave ਦਾ Yellow Alert ਜਾਰੀ

ਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਵਾਰ ਫਿਰ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 1.8 ਡਿਗਰੀ ਵਧਿਆ ਹੈ। ਤਾਪਮਾਨ 38 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ ਹੈ, ਜਦੋਂ ਕਿ […]

Continue Reading