ਪੰਜਾਬ ‘ਚ ਅੱਜ ਤੇ ਭਲਕੇ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਅੱਜ ਤੇ ਭਲਕੇ ਮੀਂਹ ਪੈਣ ਦੇ ਆਸਾਰ ਚੰਡੀਗੜ੍ਹ, 15 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ (ਬੁੱਧਵਾਰ) ਤੋਂ ਕੁਝ ਥਾਵਾਂ ‘ਤੇ ਸੰਘਣੀ ਧੁੰਦ ਅਤੇ ਮੀਂਹ ਦਾ ਸਾਹਮਣਾ ਕਰਨਾ ਪਵੇਗਾ।ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਕਾਰਨ 16 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ 18 ਜਨਵਰੀ ਤੱਕ […]

Continue Reading

ਪੰਜਾਬ ‘ਚ ਅੱਜ ਤੋਂ ਫਿਰ ਬਦਲੇਗਾ ਮੌਸਮ, ਦੋ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ

ਪੰਜਾਬ ‘ਚ ਅੱਜ ਤੋਂ ਫਿਰ ਬਦਲੇਗਾ ਮੌਸਮ, ਦੋ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ  ਚੰਡੀਗੜ੍ਹ, 14 ਜਨਵਰੀ, ਦੇਸ਼ ਕਲਿਕ ਬਿਊਰੋ : ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਵੀ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਦੋ ਦਿਨਾਂ ਦੌਰਾਨ ਧੁੱਪ ਖਿੜਨ ਕਾਰਨ ਤਾਪਮਾਨ ਵਿੱਚ 3.3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। ਜਿਸ ਦੇ ਨਤੀਜੇ […]

Continue Reading

ਪੰਜਾਬ ‘ਚ ਫਿਰ ਪਵੇਗਾ ਦੋ ਦਿਨ ਮੀਂਹ, ਸ਼ੀਤ ਲਹਿਰ ਤੇ ਧੁੰਦ ਦਾ ਅਲਰਟ ਜਾਰੀ

ਪੰਜਾਬ ‘ਚ ਫਿਰ ਪਵੇਗਾ ਦੋ ਦਿਨ ਮੀਂਹ, ਸ਼ੀਤ ਲਹਿਰ ਤੇ ਧੁੰਦ ਦਾ ਅਲਰਟ ਜਾਰੀ ਚੰਡੀਗੜ੍ਹ, 13 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਚੰਡੀਗੜ੍ਹ ‘ਚ ਧੁੰਦ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ। ਠੰਡ ਵਧਣ ਦਾ ਵੀ ਖਦਸ਼ਾ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ […]

Continue Reading

ਮੋਹਾਲੀ, ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲਿਆਂ ‘ਚ ਬਦਲਿਆ ਮੌਸਮ, ਮੀਂਹ ਨੇ ਠੰਢ ਵਧਾਈ

ਮੋਹਾਲੀ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲਿਆਂ ‘ਚ ਬਦਲਿਆ ਮੌਸਮ, ਮੀਂਹ ਨੇ ਠੰਢ ਵਧਾਈਚੰਡੀਗੜ੍ਹ: 12 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ। ਪੱਛਮੀ ਗੜਬੜੀ ਦੇ ਸਰਗਰਮ ਰੋਣ ਕਾਰਨ ਕਈ ਇਲਾਕਿਆਂ ‘ਚ ਰਾਤ ਤੋਂ ਹੀ ਬੱਦਲਾਂ ਦੀ ਗਰਜ ਨਾਲ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਅੱਜ ਮੌਸਮ ਵਿਭਾਗ ਨੇ ਤਰਨਤਾਰਨ, ਅੰਮ੍ਰਿਤਸਰ, […]

Continue Reading

ਪੰਜਾਬ ‘ਚ ਅੱਜ ਪਵੇਗਾ ਮੀਂਹ ਵਧੇਗੀ ਠੰਢ

ਪੰਜਾਬ ‘ਚ ਅੱਜ ਪਵੇਗਾ ਮੀਂਹ ਵਧੇਗੀ ਠੰਢ ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ‘ਚ ਧੁੰਦ ਕਾਰਨ ਸੂਰਜ ਨਹੀਂ ਨਿਕਲਿਆ, ਜਿਸ ਤੋਂ ਬਾਅਦ ਦਿਨ ਦੇ ਤਾਪਮਾਨ ‘ਚ 3.7 ਡਿਗਰੀ ਦੀ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਦੋ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਦੋ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿਕ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਕੁਝ ਇਲਾਕਿਆਂ ਵਿੱਚ ਸਵੇਰ ਦੇ ਸਮੇਂ ਧੁੰਦ ਰਹਿਣ ਦੀ ਸੰਭਾਵਨਾ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ। ਜਲਦੀ ਹੀ ਪੰਜਾਬ ਵਿੱਚ ਬੱਦਲ ਛਾਉਣਗੇ ਅਤੇ ਮੀਂਹ ਪੈਣ ਦੇ ਆਸਾਰ ਬਣਨਗੇ। ਮੌਸਮ ਵਿਭਾਗ ਦੇ […]

Continue Reading

ਪੰਜਾਬ ‘ਚ ਦੋ ਦਿਨ ਮੀਂਹ ਪੈਣ ਦੇ ਆਸਾਰ, ਸੀਤ ਲਹਿਰ ਤੇ ਸੰਘਣੀ ਧੁੰਦ ਦਾ ਪ੍ਰਕੋਪ ਜਾਰੀ

ਪੰਜਾਬ ‘ਚ ਦੋ ਦਿਨ ਮੀਂਹ ਪੈਣ ਦੇ ਆਸਾਰ, ਸੀਤ ਲਹਿਰ ਤੇ ਸੰਘਣੀ ਧੁੰਦ ਦਾ ਪ੍ਰਕੋਪ ਜਾਰੀ ਚੰਡੀਗੜ੍ਹ, 9 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਵੀਰਵਾਰ ਨੂੰ ਵੀ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਰਾਤ ਤੋਂ ਪੱਛਮੀ ਗੜਬੜੀ ਵੀ ਸਰਗਰਮ ਹੋਵੇਗੀ। ਇਸ ਤੋਂ ਬਾਅਦ 12 […]

Continue Reading

ਪੰਜਾਬ ‘ਚ ਅਜੇ ਨਹੀਂ ਮਿਲੇਗੀ ਕੜਾਕੇ ਦੀ ਠੰਢ ਤੋਂ ਰਾਹਤ, ਭਲਕੇ ਤੋਂ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਅਜੇ ਨਹੀਂ ਮਿਲੇਗੀ ਕੜਾਕੇ ਦੀ ਠੰਢ ਤੋਂ ਰਾਹਤ, ਭਲਕੇ ਤੋਂ ਮੀਂਹ ਪੈਣ ਦੇ ਆਸਾਰ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਹਾਲੇ ਠੰਢ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ। ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਤੇ ਠੰਢੇ ਦਿਨ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ […]

Continue Reading

ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਕਈ ਸੜਕਾਂ ਬੰਦ

ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਕਈ ਸੜਕਾਂ ਬੰਦ ਨਵੀਂ ਦਿੱਲੀ, 8 ਜਨਵਰੀ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ‘ਚ ਮੰਗਲਵਾਰ ਨੂੰ ਬਰਫਬਾਰੀ ਨਹੀਂ ਹੋਈ। ਪਰ ਕੱਲ੍ਹ ਹੋਈ ਭਾਰੀ ਬਰਫਬਾਰੀ ਕਾਰਨ ਸੜਕਾਂ ‘ਤੇ ਕਈ ਫੁੱਟ ਬਰਫ ਜੰਮ ਗਈ ਹੈ। ਇਸ ਕਾਰਨ ਮੰਗਲਵਾਰ ਨੂੰ ਵੀ ਸ਼੍ਰੀਨਗਰ-ਲੇਹ ਰੋਡ, ਮੁਗਲ ਰੋਡ, ਸੇਮਥਾਨ-ਕਿਸ਼ਤਵਾੜ ਰੋਡ ਬੰਦ ਰਿਹਾ।ਇਸੇ ਦੌਰਾਨ […]

Continue Reading

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਪਵੇਗਾ ਮੀਂਹ

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਪਵੇਗਾ ਮੀਂਹ ਚੰਡੀਗੜ੍ਹ, 7 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦਾ ਕਹਿਰ ਜਾਰੀ ਹੈ। ਅੱਜ (ਮੰਗਲਵਾਰ) ਨੂੰ ਮੌਸਮ ਵਿਭਾਗ ਵੱਲੋਂ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 24 ਘੰਟਿਆਂ ਵਿੱਚ ਰਾਜ ਦੇ ਤਾਪਮਾਨ ਵਿੱਚ 0.4 ਡਿਗਰੀ ਦੀ ਕਮੀ ਦਰਜ ਕੀਤੀ ਗਈ […]

Continue Reading